Tajinder bagga gets relief Archives - Daily Post Punjabi

ਤੇਜਿੰਦਰ ਬੱਗਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, 5 ਜੁਲਾਈ ਤੱਕ ਗ੍ਰਿਫਤਾਰੀ ’ਤੇ ਲਗਾਈ ਰੋਕ
ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ 7 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਤੇਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫਤਾਰੀ ਵਾਰੰਟ ਤੋਂ ਰਾਹਤ ਦਿੱਤੀ ਸੀ। ਹਾਈ ਕੋਰਟ ਨੇ ਰਾਹਤ ਦਿੰਦਿਆਂ ਕਿਹਾ ਸੀ ਕਿ ਬੱਗਾ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।

Tajinder bagga gets relief

ਦੱਸ ਦੇਈਏ ਕਿ ਤਜਿੰਦਰ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾੜੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ‘ਤੇ CM ਮਾਨ ਦਾ ਵੱਡਾ ਬਿਆਨ,”ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’

ਗੌਰਤਲਬ ਹੈ ਕਿ ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ ਦਿ ਕਸ਼ਮੀਰ ਫਾਈਲਜ਼ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ‘ਆਪ’ ਆਗੂ ਸਨੀ ਆਹਲੂਵਾਲੀਆ ਨੇ ਮੋਹਾਲੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਬੱਗਾ ਵੱਲੋਂ ਜਾਂਚ ਵਿੱਚ ਸਹਿਯੋਗ ਨਾ ਦੇਣ ‘ਤੇ ਪੰਜਾਬ ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਪੁਲਸ ਜਦੋਂ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ ਤਾਂ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਤੇਜਿੰਦਰ ਬੱਗਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, 5 ਜੁਲਾਈ ਤੱਕ ਗ੍ਰਿਫਤਾਰੀ ’ਤੇ ਲਗਾਈ ਰੋਕ appeared first on Daily Post Punjabi.