Takht Sri Damdama Sahib Archives - Daily Post Punjabi

ਧਾਰਮਿਕ ਸਜ਼ਾ ਦੇ 7ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਸੇਵਾ
ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਵਜੋਂ ਪੰਜਾਬ ਦੇ ਬਠਿੰਡਾ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਧਾਰਮਿਕ ਸਜ਼ਾ ਦੇ 7ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਪਹਿਰੇਦਾਰ ਵਜੋਂ ਸੇਵਾ ਨਿਭਾਈ। ਉਨ੍ਹਾਂ ਦੇ ਚਾਰੇ ਪਾਸੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Sukhbir Badal performed

ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੂੰ ਲਾਈ ਗਈ 10 ਦਿਨਾਂ ਦੀ ਧਾਰਮਿਕ ਸੇਵਾ ਤਹਿਤ ਸੁਖਬੀਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ ਨਿਭਾਉਣ ਤੋਂ ਬਾਅਦ ਕੀਰਤਨ ਸਰਵਣ ਕੀਤਾ। ਬਲਵਿੰਦਰ ਸਿੰਘ ਭੂੰਦੜ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 7ਵੇਂ ਦਿਨ ਦੀ ਸੇਵਾ ਨਿਭਾਈ। ਉਨ੍ਹਾਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਡਿਓੜੀ ਅੱਗੇ ਕੀਰਤਨ ਸਰਵਨ ਕੀਤਾ ਗਿਆ।

Sukhbir Badal performed

ਇਹ ਵੀ ਪੜ੍ਹੋ : ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਡਿਵਾਈਡਰ ਨਾਲ ਟਕਰਾਇਆ ਮੋਟਰਸਾਈਕਲ, ਰਾਈਡਰ ਦੀ ਹੋਈ ਮੌ.ਤ

ਇਸ ਤੋਂ ਬਾਅਦ ਸੁਖਬੀਰ ਬਾਦਲ ਅਤੇ ਹੋਰ ਮੋਹਰੀ ਲੀਡਰਸ਼ਿਪ ਨੇ ਲੰਗਰ ਹਾਲ ‘ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਸਿੰਘ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਕੀਤੀ,  2 ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਕੀਤੀ, ਉਸ ਤੋਂ ਬਾਅਦ 2 ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕੀਤੀ, ਇਸ ਲਈ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਧਾਰਮਿਕ ਸਜ਼ਾ ਦੇ 7ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਸੇਵਾ appeared first on Daily Post Punjabi.