Takht Sri Hazur Sahib Archives - Daily Post Punjabi

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਈ ਫਿਲਮ “ਅਰਦਾਸ ਸਰਬੱਤ ਦੇ ਭਲੇ ਦੀ” ਟੀਮ
ਅਰਦਾਸ ਸਰਬੱਤ ਦੇ ਭਲੇ ਦੀ ਸਮੁੱਚੀ ਟੀਮ ਤ਼ਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਏਥੇ ਉਨ੍ਹਾਂ ਨੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਤ਼ਖਤ ਸ਼੍ਰੀ ਹਜ਼ੂਰ ਸਾਹਿਬ ਦੀ ਮੈਨੇਜਮੈਂਟ ਕਮੇਟੀ ਵਾਲੋ ਫਿਲਮ ਦੀ ਟੀਮ ਦਾ ਭਰਮਾ ਸਵਾਗਤ ਕੀਤਾ ਗਿਆ।

ਫਿਲਮ ਦੀ ਸ਼ੂਟਿੰਗ ਵੀ ਗੁਰੂਘਰ ਸਾਹਿਬ ਵਿਖੇ ਹੋਣ ਕਾਰਨ ਗੁਰੂਘਰ ਦੀ ਮੈਨੇਜਮੈਂਟ ਵਾਲੋ ਫਿਲਮ ਮੁਡਲੇ ਤੋਰ ਤੇ ਵੇਖੀ ਜਾ ਚੁੱਕੀ ਹੈ। ਮੈਨੇਜਮੈਂਟ ਵੱਲੋਂ ਫਿਲਮ ਨੂੰ ਭਰਮਾ ਹੂੰਗਾਰਾ ਦਿੱਤਾ ਗਿਆ ਅਤੇ ਉਨਾਂ ਕਿਹਾ ਕਿ ਇਸ ਨਾਲ ਸੰਗਤ ਤ਼ਖਤ ਸ੍ਰੀ ਹਜ਼ੂਰ ਸਾਹਿਬ ਨਾਲ ਹੋਰ ਜੁੜੇਗੀ।

ਫ਼ਿਲਮ ਦੀ ਟੀਮ ਇਸ ਫ਼ਿਲਮ ਦੀ ਦੇਸ਼ਾਂ-ਵਿਦੇਸ਼ਾਂ ਵਿਚ ਪ੍ਰਮੋਸ਼ਨ ਕਰ ਰਹੀ ਹੈ ਅਤੇ ਆਸਟ੍ਰੇਲੀਆ, ਯੂਕੇ, ਅਮਰੀਕਾ ਅਤੇ ਕੈਨੇਡਾ ਵਿਚ ਫ਼ਿਲਮ ਦੀ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ‘ਅਰਦਾਸ’ ਦਾ ਤੀਜਾ ਪਾਰਟ ਹੈ। ਨਿਰਮਾਤਾ ਇਸ ਫ਼ਿਲਮ ਨੂੰ ਪ੍ਰਭਾਵ ਨਾਲ ਰਿਲੀਜ਼ ਕਰਨ ਲਈ ਉਤਸ਼ਾਹਿਤ ਹਨ।

ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫਿਲਮ ਹੈ, ਜਿਸ ‘ਚ ਪੂਰੀ ਦੁਨੀਆ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ। ਇਸ ਫਿਲਮ ‘ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਮੁੱਖ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਫਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਈ ਫਿਲਮ “ਅਰਦਾਸ ਸਰਬੱਤ ਦੇ ਭਲੇ ਦੀ” ਟੀਮ appeared first on Daily Post Punjabi.

ਸਿੱਖਾਂ ਦੇ ਰੋਹ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਸੋਧ ਦਾ ਬਿੱਲ ਰੋਕਿਆ
ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸੋਧ ਮਾਮਲੇ ‘ਚ ਆਪਣੇ ਕਦਮ ਪਿਛੇ ਖਿੱਚ ਲਏ ਹਨ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਨਾਲ ਸੰਗਤਾਂ ਦੀ ਜਿੱਤ ਹੋਈ ਹੈ। ਇਹ ਜਾਣਕਰੀ ਭਾਜਪਾ ਦੇ ਕੌਮੀ ਬੁਲਾਰੇ RP ਸਿੰਘ ਨੇ ਐਕਸ (ਪਹਿਲਾਂ ਟਵੀਟਰ) ‘ਤੇ ਦਿੱਤੀ ਹੈ।

Maharashtra government has stopped

RP ਸਿੰਘ ਨੇ ਟਵੀਟ ਕਰ ਕਿਹਾ, ਮੇਰੀ ਪਿਛਲੀ ਬੇਨਤੀ ਤੋਂ ਅੱਗੇ ਮੈਨੂੰ ਹੁਣੇ ਹੀ ਦੇਵੇਂਦਰ ਫੜਨਵੀਸ ਜੀ, ਉਪ ਮੁੱਖ ਮੰਤਰੀ ਮਹਾਰਾਸ਼ਟਰ, ਦੀ ਇਕ ਕਾਲ ਪ੍ਰਾਪਤ ਹੋਈ ਹੈ, ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰੇ ਲਈ ਰੋਕਣ ਦਾ ਫ਼ੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ 1956 ਲਾਗੂ ਰਹੇਗਾ।

ਇਹ ਵੀ ਪੜ੍ਹੋ : ਕਪੂਰਥਲਾ ‘ਚ ਕਾਰ ਦਰੱਖਤ ਨਾਲ ਟ.ਕਰਾਈ, ਇੱਕ ਵਿਅਕਤੀ ਦੀ ਹੋਈ ਮੌ.ਤ, ਦੋ ਜ਼ਖਮੀ

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਿੱਖਾਂ ਦੇ ਰੋਹ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਸੋਧ ਦਾ ਬਿੱਲ ਰੋਕਿਆ appeared first on Daily Post Punjabi.