Taliban Militants fun at Amusement Park Archives - Daily Post Punjabi

ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਰਾਸ਼ਟਰਪਤੀ ਭਵਨ ਤੇ ਪਾਰਕ ‘ਚ ਜਸ਼ਨ ਮਨਾਉਂਦੇ ਦਿਖਾਈ ਦਿੱਤੇ ਤਾਲਿਬਾਨੀ ਲੜਾਕੇ
ਅਮਰੀਕੀ ਫੌਜ ਦੀ ਵਾਪਸੀ ਤੋਂ ਬਾਅਦ ਸਿਰਫ਼ 10 ਦਿਨਾਂ ਦੇ ਅੰਦਰ ਹੀ ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕਰ ਲਿਆ ਹੈ। ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਲੜਾਕਿਆਂ ਦੀਆਂ ਕੁਝ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Taliban Militants fun at Amusement Park

ਜਿਨ੍ਹਾਂ ਵਿੱਚੋਂ ਇੱਕ ਵੀਡੀਓ ਵਿੱਚ ਤਾਲਿਬਾਨ ਲੜਾਕੇ ਕਾਬੁਲ ਦੇ ਇੱਕ ਮਨੋਰੰਜਨ ਪਾਰਕ ਵਿੱਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਦਰਅਸਲ, ਇੱਕ ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਾਬੁਲ ਸਥਿਤ ਰਾਸ਼ਟਰਪਤੀ ਭਵਨ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨੀ ਲੜਾਕੇ ਰਾਸ਼ਟਰਪਤੀ ਭਵਨ ਵਿੱਚ ਖਾ-ਪੀ ਕੇ ਜਸ਼ਨ ਮਨਾ ਰਹੇ ਹਨ ਤੇ ਆਰਾਮ ਫਰਮਾ ਰਹੇ ਹਨ। ਇਸ ਤੋਂ ਇਲਾਵਾ ਕੁਝ ਤਾਲਿਬਾਨੀ ਲੜਾਕੇ ਜਿਮ ਵਿੱਚ ਆਪਣਾ ਟੈਲੇਂਟ ਦਿਖਾ ਰਹੇ ਹਨ।

ਇਹ ਵੀ ਪੜ੍ਹੋ: ICC ਨੇ ਜਾਰੀ ਕੀਤਾ ਟੀ-20 ਵਿਸ਼ਵ ਕੱਪ ਦਾ ਸ਼ਡਿਊਲ, ਭਾਰਤ-ਪਾਕਿ ਵਿਚਾਲੇ ਦੁਬਈ ‘ਚ ਖੇਡਿਆ ਜਾਵੇਗਾ ਪਹਿਲਾ ਮੁਕਾਬਲਾ

ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਤਾਲਿਬਾਨੀ ਲੜਾਕੇ ਬੱਚਿਆਂ ਦੀਆਂ ਖਿਡੌਣੇ ਵਾਲੀਆਂ ਗੱਡੀਆਂ ਚਲਾ ਰਹੇ ਹਨ ਤੇ ਕੁਝ ਤਾਲਿਬਾਨੀ ਘੋੜਿਆਂ ਦੀ ਸਵਾਰੀ ਕਰਦੇ ਦਿਖਾਈ ਦੇ ਰਹੇ ਹਨ।

Taliban Militants fun at Amusement Park

ਦੱਸ ਦੇਈਏ ਕਿ ਇੱਕ ਪਾਸੇ ਜਿੱਥੇ ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨੀ ਮਸਤੀ ਕਰ ਰਹੇ ਹਨ ਤੇ ਉੱਥੇ ਹੀ ਦੂਜੇ ਪਾਸੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਹਰ ਕੋਈ ਦੇਸ਼ ਛੱਡ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਦੇਖੋ: ਲੱਖਾਂ ਲੋਕਾਂ ਨੂੰ ਮੁਰੀਦ ਬਣਾਈ ਬੈਠੇ Bohemia-2 ਗੋਪੀ ਲੋਗੀਆਂ ਦਾ Live ਇੰਟਰਵਿਊ

The post ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਰਾਸ਼ਟਰਪਤੀ ਭਵਨ ਤੇ ਪਾਰਕ ‘ਚ ਜਸ਼ਨ ਮਨਾਉਂਦੇ ਦਿਖਾਈ ਦਿੱਤੇ ਤਾਲਿਬਾਨੀ ਲੜਾਕੇ appeared first on Daily Post Punjabi.