Taliban new orders for women Archives - Daily Post Punjabi

ਤਾਲਿਬਾਨ ‘ਚ ਲੜਕੀਆਂ ਨੂੰ ਯੂਨੀਵਰਸਿਟੀ ਵਿੱਚ ਪੜ੍ਹਨ ‘ਤੇ ਰੋਕ, ਹੁਕਮ ‘ਤੋਂ ਬਾਅਦ ਇਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਅਫਗਾਨਿਸਤਾਨ ਵਿੱਚ ਲੜਕੀਆਂ ਨੂੰ ਯੂਨੀਵਰਸਿਟੀਆਂ ਵਿੱਚ ਪੜ੍ਹਨ ਤੋਂ ਰੋਕਣ ਦੇ ਹੁਕਮ ‘ਤੋਂ ਬਾਅਦ ਬੁੱਧਵਾਰ ਨੂੰ ਵਿਦਿਆਰਥੀਆਂ ਵੱਲੋਂ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ। ਜਾਣਕਾਰੀ ਅਨੁਸਾਰ ਜ਼ਿਆਦਾਤਰ ਵਿਦਿਆਰਥੀ ਕੰਧਾਰ ਅਤੇ ਜਲਾਲਾਬਾਦ ਯੂਨੀਵਰਸਿਟੀਆਂ ਦੇ ਬਾਹਰ ਇਕੱਠੇ ਹੋਏ ਸਨ। ਜਾਰੀ ਕੀਤੇ ਇਸ ਹੁਕਮ ‘ਤੋਂ ਬਾਅਦ ਇਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਜਲਾਲਾਬਾਦ ਯੂਨੀਵਰਸਿਟੀ ‘ਚ ਮੈਡੀਕਲ ਵਿਦਿਆਰਥੀਆਂ ਵੱਲੋਂ ਇਮਤਿਹਾਨ ਦੇ ਪੇਪਰ ਪਾੜ ਦਿੱਤੇ ਗਏ ਅਤੇ ਨਾਅਰੇ ਵੀ ਲਾਏ ਗਏ, ‘ਜਾਂ ਤਾਂ ਸਾਰੇ ਜਾਂ ਕੋਈ ਨਹੀਂ’।

Taliban bans university education for women

ਇਸ ਸਬੰਧੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਤਾਲਿਬਾਨ ਨੇ ਭਰੋਸੇ ਦੇ ਬਾਵਜੂਦ ਲੜਕੀਆਂ ਦੇ ਅਧਿਕਾਰ ਖੋਹ ਲਏ। ਅਫਗਾਨਿਸਤਾਨ ਮਹਿਲਾ ਏਕਤਾ ਅਤੇ ਏਕਤਾ ਸਮੂਹ ਦੀਆਂ ਔਰਤਾਂ ਵੱਲੋਂ ਕਾਬੁਲ ਵਿੱਚ ਪ੍ਰਦਰਸ਼ਨ ਵੀ ਕੀਤਾ ਗਿਆ। ਪਰ ਤਾਲਿਬਾਨ ਨੇ ਆਪਣੀ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਹਟਾ ਦਿੱਤਾ। ਜਲਾਵਤਨੀ ਵਿੱਚ ਇੱਕ ਅਫਗਾਨ ਸੰਸਦ ਮੈਂਬਰ ਨਾਹਿਦ ਫਰੀਦ ਨੇ ਕਿਹਾ ਕਿ ਇਹ ਅਫਗਾਨ ਔਰਤਾਂ ਲਈ ਇੱਕ ਡਰਾਉਣਾ ਸੁਪਨਾ ਹੈ।

ਇਹ ਵੀ ਪੜ੍ਹੋ : NPPA ਨੇ ਕੋਰੋਨਾ ‘ਚ ਵਰਤੀ ਜਾਣ ਵਾਲੀ ਦਵਾਈ ਕੀਤੀ ਸਸਤੀ, 119 ਦਵਾਈਆਂ ਦੀ ਕੀਮਤ ਤੈਅ

ਅਫਗਾਨ ਮਹਿਲਾ ਅਧਿਕਾਰ ਕਾਰਕੁਨ ਖਾਦੀਜਾ ਅਹਿਮਦੀ ਨੇ ਦੱਸਿਆ ਕਿ, “ਤਾਲਿਬਾਨ ਨੇ ਪਿਛਲੇ 20 ਸਾਲਾਂ ਵਿੱਚ ਔਰਤਾਂ ਨੂੰ ਮਿਲੇ ਸਾਰੇ ਅਧਿਕਾਰ ਖੋਹ ਲਏ ਹਨ।” ਮਹਿਲਾ ਮੁਲਾਜ਼ਮਾਂ ਨੂੰ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ। ਅਫਗਾਨ ਸਿੱਖਿਆ ਸ਼ਾਸਤਰੀ ਅਹਿਮਦ ਫਰਹਾਦ ਨੇ ਕਿਹਾ, ਤਾਲਿਬਾਨ ਨੂੰ ਡਰ ਹੈ ਕਿ ਜੇਕਰ ਔਰਤਾਂ ਨੂੰ ਸਿੱਖਿਅਤ ਕੀਤਾ ਗਿਆ ਤਾਂ ਉਹ ਉਨ੍ਹਾਂ ਦੀ ਕੱਟੜਪੰਥੀ ਵਿਚਾਰਧਾਰਾ ਦਾ ਵਿਰੋਧ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਤਾਲਿਬਾਨ ਵੱਲੋਂ ਜਾਰੀ ਕੀਤੇ ਇਸ ਫੈਸਲੇ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ, ਤਾਲਿਬਾਨ ਉਦੋਂ ਤੱਕ ਅੰਤਰਰਾਸ਼ਟਰੀ ਭਾਈਚਾਰੇ ਦਾ ਮੈਂਬਰ ਨਹੀਂ ਬਣ ਸਕਦਾ ਜਦੋਂ ਤੱਕ ਉਹ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਨਹੀਂ ਕਰਦਾ। ਇਸਦੇ ਨਾਲ ਹੀ ਇਸਲਾਮਿਕ ਸਹਿਯੋਗ ਸੰਗਠਨ ਨੇ ਵੀ ਇਸ ਫੈਸਲੇ ਦੀ ਨਿੰਦਾ ਕੀਤੀ ਹੈ ਅਤੇ ਫੈਸਲੇ ਨੂੰ ਬਦਲਣ ਦੀ ਚਿਤਾਵਨੀ ਦਿੱਤੀ ਹੈ।

The post ਤਾਲਿਬਾਨ ‘ਚ ਲੜਕੀਆਂ ਨੂੰ ਯੂਨੀਵਰਸਿਟੀ ਵਿੱਚ ਪੜ੍ਹਨ ‘ਤੇ ਰੋਕ, ਹੁਕਮ ‘ਤੋਂ ਬਾਅਦ ਇਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ appeared first on Daily Post Punjabi.

ਤਾਲਿਬਾਨ ਦਾ ਨਵਾਂ ਫਰਮਾਨ – ਅਫਗਾਨਿਸਤਾਨ ‘ਚ ਸਿਰਫ਼ ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਮਿਲੇਗੀ ਨੌਕਰੀ
ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਤਾਲਿਬਾਨ ਵੱਲੋਂ ਔਰਤਾਂ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ।

Taliban new orders for women

ਜਿਸ ਵਿੱਚ ਤਾਲਿਬਾਨ ਨੇ ਕਿਹਾ ਹੈ ਕਿ ਦੇਸ਼ ਵਿੱਚ ਸਿਰਫ਼ ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਸਿੱਖਿਆ ਤੇ ਕੰਮ ਦਾ ਅਧਿਕਾਰ ਮਿਲੇਗਾ।  ਇਸਦੇ ਨਾਲ ਹੀ ਤਾਲਿਬਾਨ ਅਮਰੀਕਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਮਰੀਕਾ ਨੂੰ ਦੇਸ਼ ਦੀ ਸੰਸਕ੍ਰਿਤੀ ਬਦਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ: ਟੋਕੀਓ ਪੈਰਾਲੰਪਿਕਸ ‘ਚ ਭਾਰਤ ਦੀ ਹੋਈ ਬੱਲੇ-ਬੱਲੇ, ਸ਼ੂਟਿੰਗ ‘ਚ ਮਨੀਸ਼ ਨਰਵਾਲ ਨੇ ਸੋਨ ਤੇ ਸਿੰਘਰਾਜ ਨੇ ਜਿੱਤਿਆ ਚਾਂਦੀ ਦਾ ਤਗਮਾ

ਦਰਅਸਲ, ਇਸ ਬਾਰੇ ਤਾਲਿਬਾਨ ਦੇ ਬੁਲਾਰੇ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਮਹਿਲਾਵਾਂ ਦੇ ਅਧਿਕਾਰਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਉਨ੍ਹਾਂ ਦੀ ਸਿੱਖਿਆ ਤੇ ਕੰਮ ਬਾਰੇ ਵੀ ਕੋਈ ਸਮੱਸਿਆ ਨਹੀਂ ਹੋਵੇਗੀ ।

Taliban new orders for women

ਉਨ੍ਹਾਂ ਕਿਹਾ ਸਦਾ ਸੱਭਿਆਚਾਰ ਹੈ ਕਿ ਕਿ ਉੱਥੇ ਰਹਿਣ ਵਾਲੀਆਂ ਮਹਿਲਾਵਾਂ ਹਿਜਾਬ ਨਾਲ ਸਿੱਖਿਆ ਹਾਸਿਲ ਕਰ ਸਕਦੀਆਂ ਹਨ ਤੇ ਕੰਮ ਵੀ ਕਰ ਸਕਦੀਆਂ ਹਨ। ਦੱਸ ਦੇਈਏ ਕਿ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਦੇ ਆਉਣ ਤੋਂ ਬਾਅਦ ਤੋਂ ਬਾਅਦ ਮਹਿਲਾਵਾਂ ਵਿੱਚ ਡਰ ਪੈਦਾ ਹੋ ਗਿਆ ਹੈ ਕਿ ਉਨ੍ਹਾਂ ਤੋਂ ਉਨ੍ਹਾਂ ਦੇ ਸਾਰੇ ਅਧਿਕਾਰ ਖੋਹ ਲਏ ਜਾਣਗੇ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਫਿਰ ਟਲਿਆ ਤਾਲਿਬਾਨ ਸਰਕਾਰ ਦਾ ਗਠਨ, ਹੁਣ 2 ਤੋਂ 3 ਦਿਨਾਂ ਬਾਅਦ ਕੀਤਾ ਜਾਵੇਗਾ ਐਲਾਨ

ਜਿਸ ਕਾਰਨ ਅਫ਼ਗ਼ਾਨਿਸਤਾਨ ਦੀਆਂ ਕੁਝ ਮਹਿਲਾਵਾਂ ਵੱਲੋਂ ਤਾਲਿਬਾਨ ਖਿਲਾਫ਼ ਮੋਰਚਾ ਵੀ ਖੋਲ੍ਹ ਦਿੱਤਾ ਗਿਆ ਹੈ। ਕੁਝ ਮਹਿਲਾਵਾਂ ਵੱਲੋਂ ਆਪਣੇ ਅਧਿਕਾਰਾਂ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਤਾਲਿਬਾਨੀਆਂ ਨੂੰ ਕਿਹਾ ਕਿ ਉਹ ਬੁਰਕਾ ਪਾਉਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਪੜ੍ਹਨ ਤੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ।

ਇਹ ਵੀ ਦੇਖੋ: Ammy Virk ‘ਤੇ ਹੋਵੇਗਾ ਮੁੱਕਦਮਾ ਦਰਜ? ਕੀਤੀ ਮੁਸਲਿਮ ਧਰਮ ਦੀ ਬੇਅਦਬੀ! Hashmat Sultana ‘ਤੇ ਵੀ | Ammy Virk Song

The post ਤਾਲਿਬਾਨ ਦਾ ਨਵਾਂ ਫਰਮਾਨ – ਅਫਗਾਨਿਸਤਾਨ ‘ਚ ਸਿਰਫ਼ ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਮਿਲੇਗੀ ਨੌਕਰੀ appeared first on Daily Post Punjabi.