Taliban open fire Archives - Daily Post Punjabi

ਕਾਬੁਲ ‘ਚ ਪਾਕਿਸਤਾਨ ਵਿਰੋਧੀ ਰੈਲੀ ‘ਤੇ ਤਾਲਿਬਾਨ ਨੇ ਕੀਤੀ ਫਾਇਰਿੰਗ, ISI ਚੀਫ ਖਿਲਾਫ਼ ਕੀਤਾ ਜਾ ਰਿਹਾ ਸੀ ਵਿਰੋਧ ਪ੍ਰਦਰਸ਼ਨ
ਤਾਲਿਬਾਨ ਨੇ ਇੱਕ ਵਾਰ ਫਿਰ ਅਫਗਾਨਿਸਤਾਨ ਵਿੱਚ ਆਪਣੀ ਬੇਰਹਿਮੀ ਦਾ ਪ੍ਰਦਰਸ਼ਨ ਕੀਤਾ ਹੈ । ਕਾਬੁਲ ਵਿੱਚ ਪਾਕਿਸਤਾਨ ਵਿਰੋਧੀ ਰੈਲੀ ਦੌਰਾਨ ਇਕੱਠੀ ਹੋਈ ਭੀੜ ਨੂੰ ਖਦੇੜਨ ਲਈ ਤਾਲਿਬਾਨ ਵਲੋਂ ਗੋਲੀਬਾਰੀ ਕੀਤੀ ਗਈ ਹੈ।

Taliban open fire

ਇਸ ਗੋਲੀਬਾਰੀ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੰਗਲਵਾਰ ਯਾਨੀ ਕਿ ਅੱਜ ਤੋਂ ਕਾਬੁਲ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੀ ਗਿਣਤੀ ਵਿੱਚ ਪਾਕਿਸਤਾਨ ਵਿਰੋਧੀ ਪ੍ਰਦਰਸ਼ਨ ਹੋ ਰਹੇ ਸਨ।

ਇਹ ਵੀ ਦੇਖੋ: ਮਾਸੂਮ ਧੀ ਦਾ ਦਰਦ ਹੌਂਸਲਾ ਰੱਖ ਕੇ ਸੁਣਿਓ, ਪਸੀਜਿਆ ਗਿਆ ਡਾਕਟਰ ਦਾ ਦਿਲ, ਹੁਣ ਕਰੇਗਾ ਪੂਰੇ ਪਰਿਵਾਰ ਦੀ ਮਦਦ

ਸਥਾਨਕ ਮੀਡੀਆ ਅਨੁਸਾਰ ਤਾਲਿਬਾਨ ਦੇ ਲੜਾਕਿਆਂ ਵੱਲੋਂ ਕਾਬੁਲ ਵਿੱਚ ਰਾਸ਼ਟਰਪਤੀ ਪੈਲੇਸ ਨੇੜੇ ਗੋਲੀਬਾਰੀ ਕੀਤੀ ਗਈ । ਇੱਥੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਮਾਰਚ ਕਰ ਰਹੇ ਸਨ । ਰਾਸ਼ਟਰਪਤੀ ਪੈਲੇਸ ਨੇੜੇ ਹੀ ਕਾਬੁਲ ਸੇਰੇਨਾ ਹੋਟਲ ਹੈ, ਜਿੱਥੇ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਪ੍ਰਮੁੱਖ ਪਿਛਲੇ ਇੱਕ ਹਫ਼ਤੇ ਤੋਂ ਰੁਕੇ ਹੋਏ ਹਨ ।

Taliban open fire

ਤਾਲਿਬਾਨ ਵੱਲੋਂ ਉਨ੍ਹਾਂ ਪੱਤਰਕਾਰਾਂ ਤੇ ਕੈਮਰਾਮੈਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਵਿਰੋਧ ਪ੍ਰਦਰਸ਼ਨ ਨੂੰ ਕਵਰ ਕਰ ਰਹੇ ਸਨ। ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਬੀਤੇ ਇੱਕ-ਦੋ ਦਿਨਾਂ ਤੋਂ ਲਗਾਤਾਰ ਪਾਕਿਸਤਾਨ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਸਨ। ਅਫਗਾਨ ਨਾਗਰਿਕ ਪਾਕਿਸਤਾਨ ਵੱਲੋਂ ਪੰਜਸ਼ੀਰ ਵਿਚ ਕੀਤੇ ਗਏ ਹਮਲੇ ਦਾ ਵਿਰੋਧ ਕਰ ਰਹੇ ਹਨ। ਕੁਝ ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕੀ ਫੌਜ ਦੇ ਅਧਿਕਾਰੀਆਂ ਨੇ ਵੀ ਤਾਲਿਬਾਨ ਦੇ ਪਿੱਛੇ ਪਾਕਿਸਤਾਨੀ ਖੁਫੀਆ ਏਜੇਂਸੀ ISI ਦਾ ਹੱਥ ਹੋਣ ਦਾ ਦਾਅਵਾ ਕੀਤਾ ਹੈ। ਹਾਲਾਂਕਿ ਪਾਕਿਸਤਾਨ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਜਾ ਰਿਹਾ ਹੈ।

ਇਹ ਵੀ ਦੇਖੋ: ਮਾਸੂਮ ਧੀ ਦਾ ਦਰਦ ਹੌਂਸਲਾ ਰੱਖ ਕੇ ਸੁਣਿਓ, ਪਸੀਜਿਆ ਗਿਆ ਡਾਕਟਰ ਦਾ ਦਿਲ, ਹੁਣ ਕਰੇਗਾ ਪੂਰੇ ਪਰਿਵਾਰ ਦੀ ਮਦਦ

The post ਕਾਬੁਲ ‘ਚ ਪਾਕਿਸਤਾਨ ਵਿਰੋਧੀ ਰੈਲੀ ‘ਤੇ ਤਾਲਿਬਾਨ ਨੇ ਕੀਤੀ ਫਾਇਰਿੰਗ, ISI ਚੀਫ ਖਿਲਾਫ਼ ਕੀਤਾ ਜਾ ਰਿਹਾ ਸੀ ਵਿਰੋਧ ਪ੍ਰਦਰਸ਼ਨ appeared first on Daily Post Punjabi.