talks between government and farmers Archives - Daily Post Punjabi

ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਕਾਰ ਬੇਸਿੱਟਾਂ ਰਹੀ ਤੀਜੇ ਦੌਰ ਦੀ ਗੱਲਬਾਤ, ਹੁਣ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾਂ
ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ ਅਤੇ ਯੋਗੇਂਦਰ ਯਾਦਵ ਸਮੇਤ 11 ਕਿਸਾਨ ਨੇਤਾਵਾਂ ਦੀ ਗੱਲਬਾਤ ਦਾ ਤੀਜਾ ਦੌਰ ਵੀ ਅਸਫਲ ਰਿਹਾ ਹੈ।

talks between government and farmers

ਸਾਰੇ ਕਿਸਾਨ ਆਗੂ ਹੁਣ ਅਨਾਜ ਮੰਡੀ ਵਿੱਚ ਜਾ ਕੇ ਫੈਸਲਾ ਲੈਣਗੇ ਕਿ ਜ਼ਿਲ੍ਹਾ ਸਕੱਤਰੇਤ ਦਾ ਘਿਰਾਓ ਕਰਨਾ ਹੈ ਜਾਂ ਨਹੀਂ। ਦਰਅਸਲ ਕਿਸਾਨ ਆਗੂ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਕੇ ਕਾਰਵਾਈ ਦੀ ਮੰਗ ਕਰ ਰਹੇ ਸਨ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਕਿਸਾਨ ਆਗੂ ਮੀਟਿੰਗ ਤੋਂ ਬਾਹਰ ਆ ਮਹਾਪੰਚਾਇਤ ਵਾਲੇ ਸਥਾਨ ਵੱਲ ਚਲੇ ਗਏ।

ਇਹ ਵੀ ਪੜ੍ਹੋ : ਕਰਨਾਲ ਮਹਾਪੰਚਾਇਤ : ਕਿਸਾਨਾਂ ਅੱਗੇ ਝੁਕੀ ਸਰਕਾਰ, ਮੀਟਿੰਗ ਲਈ ਸੱਦੇ ਕਿਸਾਨ ਆਗੂ

ਇਸ ਤੋਂ ਪਹਿਲਾਂ, ਦੋ ਗੇੜਾਂ ਦੀ ਗੱਲਬਾਤ ਤੋਂ ਬਾਅਦ, ਚੜੂਨੀ-ਟਿਕੈਤ ਸਮੇਤ 11 ਮੈਂਬਰ ਉੱਠੇ ਅਤੇ ਕੁੱਝ ਦੇਰ ਲਈ ਬਾਹਰ ਆ ਗਏ। ਬਾਹਰ ਆਉਣ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਉਹ ਮੰਗ ਨਹੀਂ ਮੰਨ ਰਿਹਾ ਜੋ ਅਸੀਂ ਮੰਗ ਰਹੇ ਹਾਂ ਅਤੇ ਅਸੀਂ ਉਹ ਨਹੀਂ ਮੰਨ ਰਹੇ ਜੋ ਪ੍ਰਸ਼ਾਸਨ ਕਹਿ ਰਿਹਾ ਹੈ। ਪਹਿਲੀ ਗੱਲਬਾਤ ਤੋਂ ਬਾਅਦ ਬ੍ਰੇਕ ਵੀ ਲਿਆ ਗਿਆ। ਜਦੋਂ ਦੂਜੇ ਗੇੜ ਦੀ ਗੱਲਬਾਤ ਤੋਂ ਬਾਅਦ ਵੀ ਜਦ ਗੱਲ ਨਾ ਬਣੀ ਤਾਂ ਸਾਰੇ ਕਿਸਾਨ ਆਗੂ ਉੱਠ ਕੇ ਬਾਹਰ ਆ ਗਏ। ਹਾਲਾਂਕਿ, ਥੋੜ੍ਹੀ ਦੇਰ ਬਾਅਦ, ਪ੍ਰਸ਼ਾਸਨ ਨੇ ਤੀਜੇ ਦੌਰ ਦੀ ਗੱਲਬਾਤ ਲਈ ਕਿਸਾਨ ਆਗੂਆਂ ਨੂੰ ਅੰਦਰ ਬੁਲਾਇਆ। ਹੁਣ ਗੱਲਬਾਤ ਦਾ ਤੀਜਾ ਦੌਰ ਵੀ ਅਸਫਲ ਹੋ ਗਿਆ ਹੈ।

ਇਹ ਵੀ ਦੇਖੋ : Rakesh Tikait ਅਤੇ Yoginder Yadav ਬੋਲੇ ਇੱਕ ਵਾਰ ਫਿਰ ਸਰਕਾਰ ਨੂੰ ਬਿਠਾਇਆ ਗੋਡਿਆਂ ਭਾਰ |Karnal Mahapanchayat

The post ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਕਾਰ ਬੇਸਿੱਟਾਂ ਰਹੀ ਤੀਜੇ ਦੌਰ ਦੀ ਗੱਲਬਾਤ, ਹੁਣ ਅਗਲੀ ਰਣਨੀਤੀ ‘ਤੇ ਹੋਵੇਗੀ ਚਰਚਾਂ appeared first on Daily Post Punjabi.