Talwandi sabo car accident Archives - Daily Post Punjabi

ਦਰਦਨਾਕ ਹਾਦਸਾ: ਕਾਲਜ ‘ਚ ਦਾਖਲਾ ਕਰਵਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਪਲਟੀ ਕਾਰ, ਦੋ ਵਿਦਿਆਰਥੀਆਂ ਦੀ ਮੌਤ
ਤਲਵੰਡੀ ਸਾਬੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਅਲਟੋ ਗੱਡੀ ਵਿੱਚ ਸਵਾਰ ਹੋ ਕੇ 2 ਕੁੜੀਆਂ ਸਣੇ 4 ਨੌਜਵਾਨ ਵਿਦਿਆਰਥੀ ਤਲਵੰਡੀ ਸਾਬੋ ਵਿਖੇ ਇੱਕ ਨਿੱਜੀ ਨਰਸਿੰਗ ਕਾਲਜ ਵਿੱਚ ਲੜਕੀ ਨੂੰ ਦਾਖ਼ਲਾ ਦਿਵਾਉਣ ਲਈ ਪੁੱਛਗਿੱਛ ਕਰਨ ਪਹੁੰਚੇ ਸਨ।

Talwandi sabo car accident

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਤਲਵੰਡੀ ਸਾਬੋ ਤੋ ਵਾਪਸ ਟੋਹਾਣਾ ਹਰਿਆਣਾ ਨੂੰ ਜਾ ਰਹੇ ਸਨ। ਕਾਲਜ ਵਿੱਚੋਂ ਪੁੱਛਗਿੱਛ ਕਰ ਕੇ ਵਾਪਸ ਜਾਣ ਸਮੇਂ ਤਲਵੰਡੀ ਸਾਬੋ ਤੋਂ ਕਰੀਬ 3 ਕਿਲੋਮੀਟਰ ਮੌੜ ਰੋਡ ’ਤੇ ਉਨ੍ਹਾਂ ਦੀ ਗੱਡੀ ਅਚਾਨਕ ਪਲਟ ਗਈ, ਜਿਸ ਦੌਰਾਨ ਦੋ ਵਿਦਿਆਰਥੀਆਂ ਦੀ ਮੌਤ ਦੋ ਗਈ ਜਦਕਿ 4 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਮਾਲੇਰਕੋਟਲਾ ਤੋਂ ਵੱਡੀ ਖ਼ਬਰ, ‘ਆਪ’ ਕੌਂਸਲਰ ਅਕਬਰ ਭੋਲੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਇਸ ਹਾਦਸੇ ਵਿੱਚ ਦੋ ਨੋਜਵਾਨਾਂ ਰਾਹੁਲ ਵਾਸੀ ਟੋਹਾਣਾ ਅਤੇ ਜਗਤਾਰ ਸਿੰਘ ਮਕਰੋੜ ਸਾਹਿਬ ਸੰਗਰੂਰ ਦੀ ਮੌਤ ਹੋ ਗਈ, ਜਦੋ ਕਿ ਬਾਕੀ ਜਖਮੀ ਵਿਦਿਆਰਥੀਆਂ ਵਿੱਚ ਅਜੈ ਕੁਮਾਰ,ਸਚਿਨ,ਊਸ਼ਾ ਅਤੇ ਪੂਜਾ ਨੂੰ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆਂ ਹੈ । ਇਸ ਸਬੰਧੀ ਇੱਕ ਜਖਮੀ ਵਿਦਿਆਰਥੀ ਨੇ ਦੱਸਿਆਂ ਕਿ ਜਦੋਂ ਉਹ ਵਾਪਸ ਜਾ ਰਹੇ ਸਨ ਤਾਂ ਪਤਾ ਨਹੀ ਲੱਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਗੱਡੀ ਪਲਟ ਗਈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖ ਦਿੱਤਾ ਹੈ ਤੇ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਦਰਦਨਾਕ ਹਾਦਸਾ: ਕਾਲਜ ‘ਚ ਦਾਖਲਾ ਕਰਵਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਪਲਟੀ ਕਾਰ, ਦੋ ਵਿਦਿਆਰਥੀਆਂ ਦੀ ਮੌਤ appeared first on Daily Post Punjabi.