Talwandi Sabo Road In Bathinda Archives - Daily Post Punjabi

ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌ.ਤ
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਰੋਡ ‘ਤੇ ਵੀਰਵਾਰ ਇੱਕ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ। ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਝਾੜੀਆਂ ਵਿੱਚ ਜਾ ਵੱਜੀ। ਹਾਦਸੇ ਦਾ ਪਤਾ ਲੱਗਦਿਆਂ ਹੀ ਪਿੰਡ ਕੋਟਸ਼ਮੀਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ।

Unknown Vehicle Hit Car

ਸਹਾਰਾ ਜਨਸੇਵਾ ਦੇ ਵਰਕਰ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਦੇ ਕੰਟਰੋਲ ਰੂਮ ’ਤੇ ਸੂਚਨਾ ਮਿਲੀ ਸੀ ਕਿ ਤਲਵੰਡੀ ਸਾਬੋ ਰੋਡ ’ਤੇ ਹਾਦਸਾ ਹੋਇਆ ਹੈ। ਜਿਵੇਂ ਹੀ ਉਹ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੇ ਤਾਂ ਇਕ ਕਾਰ ਪਲਟੀ ਹੋਈ ਸੀ। ਇਸ ਦ ਨਾਲ ਹੀ ਕਾਰ ਵਿੱਚ ਸਵਾਰ 3 ਲੋਕ ਗੰਭੀਰ ਜ਼ਖਮੀ ਸਨ। ਲੋਕਾਂ ਦੀ ਮਦਦ ਨਾਲ ਤਿੰਨਾਂ ਜ਼ਖਮੀਆਂ ਨੂੰ ਤੁਰੰਤ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਇਹ ਵੀ ਪੜ੍ਹੋ : ਗਰਮੀਆਂ ਲਈ ਬਿਜਲੀ ਨਿਗਮ ਦੀ ਵੱਡੀ ਤਿਆਰੀ: 73,000 ਟਰਾਂਸਫਾਰਮਰ ਦਾ ਕੀਤਾ ਇੰਤੇਜਾਮ

ਵਿੱਕੀ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਕਾਰ ਚਾਲਕ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਬਲਜਿੰਦਰ ਸਿੰਘ ਪੁੱਤਰ ਮਹਿਮਾ ਸਰਕਾਰੀ ਵਜੋਂ ਹੋਈ ਹੈ। ਫਿਲਹਾਲ ਬਾਕੀ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌ.ਤ appeared first on Daily Post Punjabi.