Tamarind health benefits Archives - Daily Post Punjabi

ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਫ਼ਾਇਦੇਮੰਦ ਹੁੰਦੀ ਹੈ ਇਮਲੀ !
Tamarind health benefits: ਬਚਪਨ ਵਿਚ ਤੁਸੀਂ ਇਮਲੀ ਤਾਂ ਬਹੁਤ ਖਾਦੀ ਹੋਵੇਗੀ ਤੇ ਹੋ ਸਕਦਾ ਹੈ ਕਿ ਤੁਸੀਂ ਹੁਣ ਵੀ ਖਾਂਦੇ ਹੋਵੋਗੇ, ਕਿਉਂਕਿ ਖੱਟੀ-ਮਿੱਠੀ ਇਮਲੀ ਭੋਜਨ ਦਾ ਸੁਆਦ ਵਧਾ ਦਿੰਦੀ ਹੈ। ਕੁਝ ਲੋਕ ਇਸ ਨੂੰ ਚਟਨੀ ਬਣਾਉਣ ਲਈ ਵਰਤੋਂ ਕਰਦੇ ਹਨ। ਸੁਆਦ ਵਧਾਉਣ ਦੇ ਨਾਲ-ਨਾਲ ਇਮਲੀ ਤੁਹਾਡੀ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਇਸ ’ਚ ਵਿਟਾਮਿਨ-ਸੀ, ਐਂਟੀ ਆਕਸੀਡੈਂਟ, ਆਇਰਨ, ਫਾਈਬਰ, ਮੈਗਨੀਜ਼, ਕੈਲਸ਼ੀਅਮ ਅਤੇ ਫਾਸਫੋਰਸ ਦੇ ਗੁਣ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਮਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਈ ਬੀਮਾਰੀਆਂ ਜੜ੍ਹ ਤੋਂ ਖਤਮ ਹੁੰਦੀਆਂ ਹਨ। ਇਹ ਸਕਿਨ ਅਤੇ ਬਿਊਟੀ ਪ੍ਰਾਬਲਮਸ ਨੂੰ ਦੂਰ ਕਰਨ ‘ਚ ਵੀ ਮਦਦ ਕਰਦੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਤੁਸੀਂ ਇਮਲੀ ਦੀ ਵਰਤੋਂ ਨਾਲ ਆਪਣੀ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ…

Tamarind health benefits

ਇਮਲੀ ਦੇ ਬੀਜ ਦੇ ਪਾਊਡਰ ਨੂੰ ਭੁੰਨ ਕੇ ਦਿਨ ‘ਚ 2 ਵਾਰ ਪਾਣੀ ਨਾਲ ਲਓ। ਇਸ ਦੀ ਵਰਤੋਂ ਨਾਲ ਜੋੜਾਂ, ਗੋਡਿਆਂ, ਲੁਬ੍ਰਿਕੇਸ਼ਨ ਅਤੇ ਗਰਦਨ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਦਿਨ ‘ਚ 2 ਵਾਰ ਰੋਜ਼ਾਨਾ ਇਮਲੀ ਦਾ ਪਾਣੀ ਪੀਓ। ਨਿਯਮਿਤ ਰੂਪ ‘ਚ ਇਸ ਦੀ ਵਰਤੋਂ ਨਾਲ ਬਵਾਸੀਰ ਦੀ ਸਮੱਸਿਆ ਜੜ੍ਹ ਤੋਂ ਖਤਮ ਹੋ ਜਾਂਦੀ ਹੈ।

ਇਮਲੀ ਦੇ ਬੀਜਾਂ ਨੂੰ ਪੀਸ ਕੇ ਉਸ ‘ਚ ਨਿੰਬੂ ਦਾ ਰਸ ਮਿਲਾ ਕੇ ਲਗਾਓ। ਇਸ ਨੂੰ ਰੋਜ਼ਾਨਾ ਲਗਾਉਣ ਨਾਲ ਦਾਦ-ਖਾਰਸ਼ ਦੀ ਸਮੱਸਿਆ ਕੁਝ ਹੀ ਸਮੇਂ ‘ਚ ਦੂਰ ਹੋ ਜਾਵੇਗੀ।

ਗਲੇ ਦੀ ਖਰਾਸ਼ ਜਾਂ ਖਾਂਸੀ ਨੂੰ ਦੂਰ ਕਰਨ ਲਈ ਇਸ ਦੇ ਪੱਤਿਆ ਨੂੰ ਪੀਸ ਕੇ ਪੀਓ। ਦਿਨ ‘ਚ 2 ਵਾਰ ਇਸ ਦੀ ਵਰਤੋਂ ਨਾਲ ਗਲੇ ਦੀ ਖਰਾਸ਼ ਜਾਂ ਖਾਂਸੀ ਨੂੰ ਮਿੰਟਾਂ ‘ਚ ਦੂਰ ਕੀਤਾ ਜਾ ਸਕਦਾ ਹੈ।

ਐਂਟੀ ਆਕਸੀਡੈਂਟ ਅਤੇ ਟਾਰਟਰਿਕ ਐਸਿਡ ਨਾਲ ਭਰਪੂਰ ਇਮਲੀ ਸਰੀਰ ‘ਚ ਕੈਂਸਰ ਸੈਲਸ ਨੂੰ ਵਧਣ ਨਹੀਂ ਦਿੰਦੇ, ਜਿਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਇਸ ਨੂੰ ਪਾਣੀ ‘ਚ ਰਾਤ ਭਰ ਭਿਓਂ ਕੇ ਰੱਖ ਦਿਓ ਅਤੇ ਸਵੇਰੇ ਖਾਲੀ ਪੇਟ ਖਾਓ।

ਗਰਮੀਆਂ ਦੇ ਮੌਸਮ ਵਿਚ ਅਕਸਰ ਲੂ ਲੱਗ ਜਾਂਦੀ ਹੈ ਲੂ ਤੋਂ ਬਚਣ ਲਈ ਇਮਲੀ ਫਾਇਦੇਮੰਦ ਹੁੰਦੀ ਹੈ। 1 ਗਲਾਸ ਪਾਣੀ ਵਿਚ 25 ਗ੍ਰਾਮ ਇਮਲੀ ਭਿਓਂ ਕੇ ਇਸ ਦਾ ਪਾਣੀ ਪੀਣ ਨਾਲ ਲੂ ਨਹੀਂ ਲੱਗਦੀ ਹੈ ਇਸ ਤੋਂ ਇਲਾਵਾ ਇਸ ਦਾ ਗੂਦਾ ਹੱਥਾਂ ਅਤੇ ਪੈਰਾਂ ਦੀਆਂ ਤਲੀਆਂ ‘ਤੇ ਰਗੜਣ ਨਾਲ ਲੂ ਦਾ ਅਸਰ ਖਤਮ ਹੋ ਜਾਂਦਾ ਹੈ।

1 ਗਲਾਸ ਇਮਲੀ ਦੇ ਪਾਣੀ ਦੀ ਰੋਜ਼ਾਨਾ ਵਰਤੋਂ ਨਾਲ ਸਰੀਰ ‘ਚ ਕਾਰਬੋਹਾਈਡ੍ਰੇਟਸ ਨੂੰ ਇੱਕਠਾ ਨਹੀਂ ਹੋਣ ਦਿੰਦਾ, ਜੋ ਡਾਇਬਿਟੀਜ਼ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ ਅਤੇ ਨਵੇਂ ਰੈੱਡ ਬਲੱਡ ਸੈਲਸ ਬਣਦੇ ਹਨ।

ਜੇ ਕਿਸੇ ਨੂੰ ਬਿੱਛੂ ਕੱਟ ਲਵੇ ਤਾਂ ਉਸ ਥਾਂ ‘ਤੇ ਇਮਲੀ ਦੇ ਦੋ ਟੁੱਕੜੇ ਕਰਕ ਕੇ ਲਗਾ ਦਿਓ। ਇਸ ਨਾਲ ਬਿੱਛੂ ਦਾ ਜ਼ਹਿਰ ਬੇਅਸਰ ਹੋ ਜਾਵੇਗਾ।

The post ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਫ਼ਾਇਦੇਮੰਦ ਹੁੰਦੀ ਹੈ ਇਮਲੀ ! appeared first on Daily Post Punjabi.