Tamil Nadu CM announces Archives - Daily Post Punjabi

ਏਸ਼ੀਅਨ ਚੈਂਪੀਅਨ ਭਾਰਤੀ ਹਾਕੀ ਟੀਮ ਲਈ ਤਾਮਿਲਨਾਡੂ ਸਰਕਾਰ ਦਾ ਐਲਾਨ , 1.1 ਕਰੋੜ ਰੁ. ਦਾ ਦੇਣਗੇ ਨਕਦ ਇਨਾਮ
ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਸ ਟਰਾਫੀ 2023 ਦਾ ਫਾਈਨਲ ਮੈਚ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ। 12 ਅਗਸਤ ਐਤਵਾਰ ਰਾਤ ਨੂੰ ਖੇਡੇ ਗਏ ਇਸ ਮੁਕਾਬਲੇ ਵਿਚ ਭਾਰਤੀ ਟੀਮ ਦੇ ਖਿਡਾਰੀਆਂ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਇਸ ਮੁਕਾਬਲੇ ਨੂੰ ਆਪਣੇ ਨਾਂ ਕੀਤਾ। ਇਕ ਸਮੇਂ ਭਾਰਤ ਮੁਕਾਬਲੇ ਵਿਚ ਕਾਫੀ ਪਿੱਛੇ ਸੀ ਪਰ ਦੋ ਗੋਲ ਤੋਂ ਪਿਛੜਣ ਦੇ ਬਾਵਜੂਦ ਭਾਰਤ ਨੇ ਧਮਾਕੇਦਾਰ ਵਾਪਸੀ ਕਰਦੇ ਹੋਏ ਖਿਤਾਬ ‘ਤੇ ਕਬਜ਼ਾ ਜਮਾਇਆ।

ਭਾਰਤੀ ਹਾਕੀ ਟੀਮ ਨੇ ਚੌਥੀ ਵਾਰ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਖਿਤਾਬ ਆਪਣੇ ਨਾਂ ਕੀਤਾ। ਇਸ ਜਿੱਤ ਦੇ ਬਾਅਦ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਜੇਤੂ ਟੀਮ ਨੂੰ 1.1 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ। ਹਾਕੀ ਇੰਡੀਆ ਦੇ ਪ੍ਰਧਾਨ ਡਾ. ਦਿਲੀਪ ਟਿਰਕੀ ਨੇ ਭਾਰਤੀ ਪੁਰਸ਼ ਹਾਕੀ ਟੀਮ ਦੇ ਹਰੇਕ ਮੈਂਬਰ ਨੂੰ 3 ਲੱਖ ਰੁਪਏ ਤੇ ਸਹਿਯੋਗੀ ਸਟਾਫ ਨੂੰ 1.50 ਲੱਖ ਰੁਪਏ ਦੇ ਨਕਦ ਪੁਰਸਕਾਰ ਦੇਣ ਦੀ ਗੱਲ ਕਹੀ।

ਇਹ ਵੀ ਪੜ੍ਹੋ :ਤਾਮਿਲਨਾਡੂ ਦੇ CM ਸਟਾਲਿਨ ਦੀ ਪਤਨੀ ਨੇ ਮੰਦਰ ਨੂੰ ਦਾਨ ਕੀਤਾ ਸੋਨੇ ਦਾ ਮੁਕਟ, 14 ਲੱਖ ਹੈ ਕੀਮਤ

ਚੇਨਈ ਵਿਚ ਖੇਡੇ ਗਏ ਫਾਈਨਲ ਮੁਕਾਬਲਾ ਬੇਹੱਦ ਰੋਮਾਂਚਕ ਰਿਹਾ। ਮਲੇਸ਼ੀਆ ਦੀ ਟੀਮ ਪਹਿਲੀ ਵਾਰ ਖਿਤਾਬ ਜਿੱਤਣ ਦੇ ਕਾਫੀ ਨੇੜੇ ਪਹੁੰਚੀ ਸੀ। ਭਾਰਤ ਹਾਫ ਟਾਈਮ ਤੱਕ 1-3 ਤੋਂ ਪਿਛੜ ਰਿਹਾ ਸੀ ਤੇ ਮਲੇਸ਼ੀਆ ਖੇਡ ਵਿਚ ਕਾਫੀ ਅੱਗੇ ਦਿਖਾਈ ਦੇ ਰਿਹਾ ਸੀ ਪਰ ਦੂਜੇ ਹਾਫ ਵਿਚ ਭਾਰਤ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ ਇਕ ਮਿੰਟ ਦੇ ਅੰਦਰ ਦੋ ਗੋਲ ਕਰਕੇ ਸਕੋਰ ਨੂੰ 3-3 ਦੀ ਬਰਾਬਰੀ ‘ਤੇ ਲਿਆ ਕੇ ਖੜ੍ਹਾ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਏਸ਼ੀਅਨ ਚੈਂਪੀਅਨ ਭਾਰਤੀ ਹਾਕੀ ਟੀਮ ਲਈ ਤਾਮਿਲਨਾਡੂ ਸਰਕਾਰ ਦਾ ਐਲਾਨ , 1.1 ਕਰੋੜ ਰੁ. ਦਾ ਦੇਣਗੇ ਨਕਦ ਇਨਾਮ appeared first on Daily Post Punjabi.

ਕੋਵਿਡ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਡਾਕਟਰਾਂ ਦੇ ਪਰਿਵਾਰਾਂ ਨੂੰ ਮਿਲੇਗਾ 25 ਲੱਖ ਦਾ ਮੁਆਵਜ਼ਾ
Tamil Nadu CM announces: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ।  ਜਿਸ ਕਾਰਨ ਹਜ਼ਾਰਾਂ ਲੋਕ ਰੋਜ਼ਾਨਾਂ ਆਪਣੀ ਜਾਨ ਗੁਆ ਰਹੇ ਹਨ। ਇਸੇ ਵਿਚਾਲੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨੇ ਅੱਜ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਡਿਊਟੀ ‘ਤੇ ਆਪਣੀ ਜਾਨ ਗੁਆਉਣ ਵਾਲੇ ਡਾਕਟਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Tamil Nadu CM announces

ਦਰਅਸਲ, ਕੋਵਿਡ ਮਰੀਜ਼ਾਂ ਦੇ ਇਲਾਜ਼ ਦੌਰਾਨ ਜਾਨ ਗਵਾਉਣ ਵਾਲੇ 43 ਡਾਕਟਰਾਂ ਦੇ ਪਰਿਵਾਰ ਵਾਲਿਆਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ । ਕੋਰੋਨਾ ਮਰੀਜ਼ਾਂ ਦੀ ਦੇਖਭਾਲ ਕਰਦੇ ਸਮੇਂ ਡਿਊਟੀ ਦੌਰਾਨ ਇਨ੍ਹਾਂ ਡਾਕਟਰਾਂ ਦੀ ਮੌਤ ਹੋ ਗਈ ਸੀ । ਸਟਾਲਿਨ ਨੇ ਉਨ੍ਹਾਂ ਮੈਡੀਕਲ ਸੇਵਾ ਦੇ ਕਰਮਚਾਰੀਆਂ ਨੂੰ ਪ੍ਰੋਤਸਾਹਨ ਦੇਣ ਦਾ ਐਲਾਨ ਵੀ ਕੀਤਾ ਜੋ ਕੋਵਿਡ ਮਰੀਜ਼ਾਂ ਦੇ ਇਲਾਜ ਵਿੱਚ ਸ਼ਾਮਿਲ ਸਨ।

ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ‘ਚ ਡਿਊਟੀ ਦੌਰਾਨ ਕੋਰੋਨਾ ਕਾਰਨ ਮਾਰੇ ਗਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇ 1-1 ਕਰੋੜ ਦਾ ਮੁਆਵਜ਼ਾ: ਹਾਈ ਕੋਰਟ

ਤਿੰਨ ਮਹੀਨਿਆਂ ਲਈ ਪ੍ਰੇਰਕ ਸਕੀਮ ਦੇ ਅਨੁਸਾਰ ਅਪ੍ਰੈਲ, ਮਈ ਅਤੇ ਜੂਨ ਤੱਕ ਜਦੋਂ ਤੋਂ ਕੋਵਿਡ ਦੀ ਦੂਜੀ ਲਹਿਰ ਫਫੈਲੀ ਹੈ ਤਾਂ ਡਾਕਟਰਾਂ ਨੂੰ 30,000 ਰੁਪਏ, ਨਰਸਾਂ ਅਤੇ ਟ੍ਰੇਨੀ ਡਾਕਟਰਾਂ ਨੂੰ 20,000 ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੈਨੇਟਰੀ ਕਰਮਚਾਰੀਆਂ,ਕਮ ਕਰਨ ਵਾਲੇ ਲੋਕਾਂ ਨੂੰ ਵੀ ਇਸਦਾ ਭੁਗਤਾਨ ਕੀਤਾ ਜਾਵੇਗਾ। ਸੀਟੀ ਸਕੈਨ ਵਿਭਾਗ ਵਿੱਚ ਐਂਬੂਲੈਂਸ ਸਟਾਫ ਨੂੰ 15,000 ਰੁਪਏ ਦਿੱਤੇ ਜਾਣਗੇ।

ਦੱਸ ਦੇਈਏ ਕਿ ਤਾਮਿਲਨਾਡੂ ਵਿੱਚ ਮੰਗਲਵਾਰ ਨੂੰ ਕੋਵਿਡ-19 ਦੇ ਹੁਣ ਤੱਕ ਦੇ ਸਭ ਤੋਂ ਵੱਧ 29,272 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਰਾਜ ਵਿੱਚ ਪੀੜਤਾਂ ਦੀ ਕੁੱਲ ਗਿਣਤੀ 14 ਲੱਖ 38 ਹਜ਼ਾਰ 509 ਹੋ ਗਏ । ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 298 ਮੌਤਾਂ ਹੋਈਆਂ ਹਨ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 16,178 ਹੋ ਗਈ।

ਇਹ ਵੀ ਦੇਖੋ: 10ਵੀਂ ਪੜ੍ਹਿਆ ਇਹ ਮੋਚੀ, JNU ਤੇ PU ‘ਚ ਦਿੰਦੈ ਲੈਕਚਰ,ਲਿਖ ਚੁੱਕਿਆ ਕਈ ਕਿਤਾਬਾਂ ਤੇ ਅੰਗ੍ਰੇਜ਼ੀ ਸੁਣ ਰਹਿ ਜਾਓਗੇ ਹੈਰਾਨ

The post ਕੋਵਿਡ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਡਾਕਟਰਾਂ ਦੇ ਪਰਿਵਾਰਾਂ ਨੂੰ ਮਿਲੇਗਾ 25 ਲੱਖ ਦਾ ਮੁਆਵਜ਼ਾ appeared first on Daily Post Punjabi.