TAMIL NADU NEWS Archives - Daily Post Punjabi

ਤਮਿਲਨਾਡੂ ਦੇ CM ਸੀ. ਜੋਸਫ ਵਿਜੇ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, 7500 ਰੁ. ਤੱਕ ਦੇ ਫਸਲੀ ਕਰਜ਼ੇ ਕੀਤੇ ਮੁਆਫ
ਤਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ ਥਲਪਤੀ ਵਿਜੇ ਨੇ ਆਪਣੀ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ 75000 ਰੁਪਏ ਤੱਕ ਦੇ ਫਸਲੀ ਕਰਜ਼ੇ ਪੂਰੀ ਤਰ੍ਹਾਂ ਮੁਆਫ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ 75000 ਰੁਪਏ ਤੋਂ ਇਕ ਲੱਖ ਰੁਪਏ ਦੇ ਵਿਚ ਕਰਜ਼ੇ ‘ਤੇ ਵੀ 75000 ਰੁਪਏ ਤੱਕ ਦੀ ਛੋਟ ਦੇਣ ਦਾ ਐਲਾਨ ਕੀਤਾ। ਵਿਜੇ ਨੇ ਕਿਹਾ ਕਿ ਖੇਤੀਬਾੜੀ ਸੂਬੇ ਦੀ ਰੀੜ੍ਹ ਦੀ ਹੱਡੀ ਹੈ ਤੇ ਦੇਸ਼ ਦੀ ਖੁਸ਼ਹਾਲੀ ਕਿਸਾਨਾਂ ਦੇ ਸਹਿਯੋਗ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਸਾਹਮਣੇ ਵਿੱਤੀ ਰੁਕਾਵਟਾਂ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ 953.06 ਕਰੋੜ ਰੁਪਏ ਦੀ ਵਾਧੂ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।

ਕਰਜ਼ਾ ਮੁਆਫੀ ਦਾ ਐਲਾਨ ਕਰਦੇ ਹੋਏ ਵਿਜੇ ਨੇ ਕਿਹਾ ਕਿ ਸਰਕਾਰ ਨੇ ਮਈ ਵਿਚ ਅਹੁਦਾ ਸੰਭਾਲਣ ਦੇ 15 ਦਿਨਾਂ ਦੇ ਅੰਦਰ 50,000 ਰੁਪਏ ਤੱਕ ਦੇ ਕਰਜ਼ੇ ਮੁਆਫ ਕੀਤੇ ਸਨ। ਬਾਅਦ ਵਿਚ ਇਸ ਨੂੰ ਵਧਾ ਕੇ 75000 ਰੁਪਏ ਤੱਕ ਦੇ ਕਰਜ਼ਿਆਂ ਨੂੰ ਪੂਰੀ ਤਰ੍ਹਾਂ ਮੁਆਫ ਕਰਨ ਤੇ 7000 ਰੁਪਏ ਤੋਂ ਵਧ ਦੇ ਕਰਜ਼ਿਆਂ ‘ਤੇ 35000 ਰੁਪਏ ਦੀ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਜਿਸ ਨਾਲ 14.44 ਲੱਖ ਤੋਂ ਵਧ ਕਿਸਾਨਾਂ ਨੂੰ ਫਾਇਦਾ ਹੋਇਆ।

ਇਹ ਵੀ ਪੜ੍ਹੋ :  ਮੀਂਹ ਦਾ ਕਹਿਰ! ਪੁਰਾਣੇ ਮਕਾਨ ਦੀ ਬਾਲਿਆਂ ਵਾਲੀ ਡਿੱ/ਗੀ ਛੱਤ, ਬਜ਼ੁਰਗ ਮਹਿਲਾ ਦੀ ਹੋਈ ਮੌ.ਤ

ਐਲਾਨ ਮੁਤਾਬਕ ਹੁਣ 75000 ਰੁਪਏ ਤੱਕ ਦੇ ਸਹਿਕਾਰੀ ਖੇਤੀਬਾੜੀ ਕਰਜ਼ੇ ‘ਤੇ 100 ਫੀਸਦੀ ਛੋਟ ਦਿੱਤੀ ਜਾਵੇਗੀ। 75000 ਰੁਪਏ ਤੋਂ ਇਕ ਲੱਖ ਰੁਪਏ ਤੱਕ ਦੇ ਵਿਚ ਕਰਜ਼ੇ ‘ਤੇ 75000 ਰੁਪਏ ਤੱਕ ਦੀ ਛੋਟ ਮਿਲੇਗੀ ਤੇ ਇਕ ਲੱਖ ਰੁਪਏ ਤੋਂ ਵਧ ਦੇ ਕਰਜ਼ੇ ‘ਤੇ ਅਧਿਕਤਮ 35000 ਰੁਪਏ ਦੀ ਕਰਜ਼ਾ ਮਾਫੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲ ਨਾਲ 1.38 ਲੱਖ ਤੋਂ ਵਧ ਕਿਸਾਨਾਂ ਨੂੰ ਵਾਧੂ ਮਦਦ ਮਿਲੇਗੀ। ਇਸ ਤਹਿਤ ਸਰਕਾਰ ਲਗਭਗ 953.06 ਕਰੋੜ ਰੁਪਏ ਦੀ ਵਾਧੂ ਵਿੱਤੀ ਸਹਾਇਤਾ ਦੇਵੇਗੀ ਤੇ 13.34 ਲੱਖ ਕਿਸਾਨਾਂ ਲਈ ਕੁੱਲ ਕਰਜ਼ਾ ਮਾਫੀ ਦੀ ਰਕਮ ਵਧਾ ਕੇ 6220 ਕਰੋੜ ਰੁਪਏ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਮਿਲਨਾਡੂ ਦੇ CM ਸੀ. ਜੋਸਫ ਵਿਜੇ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ, 7500 ਰੁ. ਤੱਕ ਦੇ ਫਸਲੀ ਕਰਜ਼ੇ ਕੀਤੇ ਮੁਆਫ appeared first on Daily Post Punjabi.

ਤਾਮਿਲਨਾਡੂ ‘ਚ ਸ਼ਰਾਬ ਪੀਣ ਨਾਲ 2 ਲੋਕਾਂ ਦੀ ਫਿਰ ਹੋਈ ਮੌ.ਤ, ਪਿਛਲੇ ਹਫਤੇ ਗਈਆਂ ਸੀ 22 ਜਾਨਾਂ
ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਵਿੱਚ ਕਥਿਤ ਤੌਰ ‘ਤੇ ਸ਼ਰਾਬ ਪੀਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਪਿਛਲੇ ਹਫਤੇ ਸੂਬੇ ‘ਚ ਸ਼ਰਾਬ ਦੇ ਸੇਵਨ ਨਾਲ ਮਰਨ ਵਾਲਿਆਂ ਦੀ ਗਿਣਤੀ 22 ਤੱਕ ਪਹੁੰਚ ਗਈ ਸੀ। ਹੁਣ ਇੱਕ ਵਾਰ ਫਿਰ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਮਛੇਰੇ ਕੁੱਪਸਾਮੀ ਅਤੇ ਡਰਾਈਵਰ ਵਿਵੇਕ ਵਜੋਂ ਹੋਈ ਹੈ।

Death Consuming Alcohol tamilnadu

ਦੋਵਾਂ ਲਾਸ਼ਾਂ ਤੋਂ ਲਏ ਗਏ ਸੈਂਪਲ ਦੀ ਫੋਰੈਂਸਿਕ ਰਿਪੋਰਟ ਵਿਚ ਮੀਥੇਨੌਲ ਦੀ ਮੌਜੂਦਗੀ ਦੀ ਪੁਸ਼ਟੀ ਨਹੀਂ ਹੋਈ, ਜਿਸ ਦੀ ਵਰਤੋਂ ਨਾਜਾਇਜ਼ ਸ਼ਰਾਬ ਬਣਾਉਣ ਵਿਚ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਹੋਈਆਂ 22 ਮੌਤਾਂ ਵਿੱਚ ਮੀਥੇਨੌਲ ਦੀ ਓਵਰਡੋਜ਼ ਹੋਣ ਦਾ ਖੁਲਾਸਾ ਹੋਇਆ ਸੀ। ਇਸ ਤੋਂ ਬਾਅਦ ਸੂਬੇ ਭਰ ‘ਚ ਕਾਫੀ ਹੰਗਾਮਾ ਹੋਇਆ ਅਤੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕਤਲ। ਜ਼ਿਲ੍ਹਾ ਪੁਲੀਸ ਮੁਖੀ ਆਸ਼ੀਸ਼ ਰਾਵਤ ਨੇ ਦੱਸਿਆ ਕਿ ਬਾਰ ਵਿੱਚ ਲੱਗੇ ਸੀਸੀਟੀਵੀ ਕੰਮ ਨਹੀਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਹਫਤੇ ਹੋਏ ਨਜਾਇਜ਼ ਸ਼ਰਾਬ ਦੇ ਮਾਮਲੇ ਵਿੱਚ 40 ਦੇ ਕਰੀਬ ਲੋਕ ਅਜੇ ਵੀ ਇਲਾਜ ਅਧੀਨ ਹਨ। ਸਰਕਾਰ ਨੇ ਵਿਲੂਪੁਰਮ ਜ਼ਿਲ੍ਹੇ ਦੇ ਐਸਪੀ ਸਮੇਤ ਦਸ ਪੁਲਿਸ ਮੁਲਾਜ਼ਮਾਂ ਅਤੇ ਪਾਬੰਦੀ ਲਾਗੂ ਕਰਨ ਦੇ ਇੰਚਾਰਜ ਦੋ ਡੀਐਸਪੀਜ਼ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੇਂਗਲਪੱਟੂ ਦੇ ਐਸਪੀ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਤਾਮਿਲਨਾਡੂ ਵਿੱਚ ਵਿਰੋਧੀ ਧਿਰ ਵੱਲੋਂ ਲਗਾਤਾਰ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ। AIADMK ਮੁਖੀ EPS ਨੇ ਮੁੱਖ ਮੰਤਰੀ ਐਮਕੇ ਸਟਾਲਿਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਸਰਕਾਰੀ ਦੁਕਾਨਾਂ ‘ਤੇ ਗੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਦਾ ਦੋਸ਼ ਲਗਾਉਂਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਕੇ ਅੰਨਾਮਲਾਈ ਨੇ ਸ਼ਰਾਬ ਦੇ ਇੰਚਾਰਜ ਮੰਤਰੀ ਸੇਂਥਿਲ ਬਾਲਾਜੀ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ। ਹਾਲਾਂਕਿ, ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਅੰਨਾਮਾਲਾਈ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

The post ਤਾਮਿਲਨਾਡੂ ‘ਚ ਸ਼ਰਾਬ ਪੀਣ ਨਾਲ 2 ਲੋਕਾਂ ਦੀ ਫਿਰ ਹੋਈ ਮੌ.ਤ, ਪਿਛਲੇ ਹਫਤੇ ਗਈਆਂ ਸੀ 22 ਜਾਨਾਂ appeared first on Daily Post Punjabi.

ਤਾਮਿਲਨਾਡੂ ਦੇ ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 2 ਔਰਤਾਂ ਸਣੇ 8 ਲੋਕਾਂ ਦੀ ਮੌ.ਤ
ਤਾਮਿਲਨਾਡੂ ਦੇ ਕਾਂਚੀਪੁਰਮ ਵਿੱਚ ਇੱਕ ਪਟਾਕਾ ਨਿਰਮਾਣ ਫੈਕਟਰੀ ਵਿੱਚ ਅੱਗ ਲੱਗਣ ਕਾਰਨ 8 ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ 17 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

Fire Broke Out In Cracker Factory

ਜਾਣਕਾਰੀ ਅਨੁਸਾਰ ਨਰੇਂਦਰਨ ਫਾਇਰ ਵਰਕਸ ਵਜੋਂ ਜਾਣਿਆ ਜਾਂਦਾ ਇੱਕ ਪਟਾਕਾ ਨਿਰਮਾਣ ਪਲਾਂਟ ਓਰੀਕਾ ਕਾਂਚੀਪੁਰਮ ਦੇ ਕੋਲ ਕੁਰੂਵੀਮਲਾਈ ਵਾਲਾਲਾਥੋਤਮ ਖੇਤਰ ਵਿੱਚ 20 ਸਾਲਾਂ ਤੋਂ ਵੱਧ ਸਮੇਂ ਤੋਂ ਹੈ। ਪਟਾਕਾ ਫੈਕਟਰੀ ਵਿੱਚ ਵੱਖ-ਵੱਖ ਤਰ੍ਹਾਂ ਦੇ ਪਟਾਕੇ ਤਿਆਰ ਕੀਤੇ ਜਾਂਦੇ ਹਨ। ਅੱਜ ਵੀ ਇਸ ਗੋਦਾਮ ਵਿੱਚ ਰੋਜ਼ਾਨਾ ਦੀ ਤਰ੍ਹਾਂ 30 ਤੋਂ ਵੱਧ ਲੋਕ ਕੰਮ ਕਰ ਰਹੇ ਸਨ। ਇਸੇ ਦੌਰਾਨ ਪਟਾਕਿਆਂ ਦੇ ਇਸ ਗੋਦਾਮ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਕਾਂਚੀਪੁਰਮ ਫਾਇਰ ਡਿਪਾਰਟਮੈਂਟ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

Fire Broke Out In Cracker Factory

ਸੂਚਨਾ ਮਿਲਣ ‘ਤੇ ਮੌਕੇ ‘ਤੇ ਫਾਇਰ ਡਿਪਾਰਟਮੈਂਟ ਪਹੁੰਚ ਗਈ ਪਰ ਉਦੋਂ ਤੱਕ ਅੱਗ ਲੱਗਣ ਕਾਰਨ 2 ਔਰਤਾਂ ਸਮੇਤ 4 ਲੋਕਾਂ ਦੀ ਮੌਤ ਹੋ ਚੁੱਕੀ ਸੀ। ਹੁਣ ਤੱਕ 10 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਕਾਂਚੀਪੁਰਮ ਦੇ ਜ਼ਿਲ੍ਹਾ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਧਮਾਕੇ ‘ਚ ਹੁਣ ਤੱਕ 2 ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਚਾਅ ਕਾਰਜ ਜਾਰੀ ਹੈ।

ਇਹ ਵੀ ਪੜ੍ਹੋ : ਕਰੋਨਾ ਨੂੰ ਲੈ ਕੇ PM ਮੋਦੀ ਦੀ ਮੀਟਿੰਗ ਸ਼ੁਰੂ, ਦੇਸ਼ ‘ਚ 24 ਘੰਟਿਆਂ ‘ਚ ਮਿਲੇ 1134 ਨਵੇਂ ਕੇਸ

DGP ਆਭਾਸ ਕੁਮਾਰ ਦੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕਾ ਇਨ੍ਹਾਂ ਭਿਆਨਕ ਸੀ ਕਿ ਪੂਰੀ ਫੈਕਟਰੀ ਢਹਿ ਗਈ ਹੈ। ਮਗਰਾਲ ਪੁਲਿਸ ਨੇ ਧਮਾਕੇ ਦੇ ਹਾਦਸੇ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਧਮਾਕੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਤਾਮਿਲਨਾਡੂ ਵਿਚ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਅੱਗ ਲੱਗਣ ਕਾਰਨ ਮੌਤ ਦੀ ਇਹ ਇੱਕ ਹਫਤੇ ਵਿਚ ਦੂਜੀ ਘਟਨਾ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਾਮਿਲਨਾਡੂ ਦੇ ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 2 ਔਰਤਾਂ ਸਣੇ 8 ਲੋਕਾਂ ਦੀ ਮੌ.ਤ appeared first on Daily Post Punjabi.