Tamilnadu virudhunagar fire accident Archives - Daily Post Punjabi

ਤਾਮਿਲਨਾਡੂ ਵਿੱਚ ਪਟਾਖਿਆਂ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਵਾਪਰੇ ਹਾਦਸੇ ‘ਚ ਹੁਣ ਤੱਕ 19 ਲੋਕਾਂ ਦੀ ਮੌਤ
Tamilnadu virudhunagar fire accident : ਤਾਮਿਲਨਾਡੂ ਦੇ ਦੱਖਣੀ ਜ਼ਿਲੇ ਦੇ ਸਤੂਰ ਦੇ ਵਿਰੁਧੁਨਗਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ ਸੀ। ਇਸ ਭਿਆਨਕ ਹਾਦਸੇ ਕਾਰਨ ਹੁਣ ਤੱਕ 19 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹਸਪਤਾਲ ਵਿੱਚ ਤਕਰੀਬਨ ਤਿੰਨ ਦਰਜਨ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਖਦਸ਼ਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਅਚਾਨਕੁਲਮ ਪਿੰਡ ਵਿੱਚ ਸਥਿਤ ਫੈਕਟਰੀ ਵਿੱਚ ਹੋਇਆ ਸੀ ਜਦੋਂ ਪਟਾਕੇ ਬਣਾਉਣ ਲਈ ਕੁੱਝ ਰਸਾਇਣ ਮਿਲਾਏ ਜਾ ਰਹੇ ਸਨ। ਪੁਲਿਸ-ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਆਸ ਪਾਸ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਦਿੱਤਾ ਸੀ।

An ex-gratia of Rs. 2 lakh each has been approved from PMNRF for the next of kin of those who have lost their lives due to a fire in Virudhunagar, Tamil Nadu. Rs. 50,000 would be given to those seriously injured.
— PMO India (@PMOIndia) February 12, 2021

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਸੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਜਦਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ ਹੈ, ਜਦਕਿ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਹਿਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ “ਵਿਰੁਧੁਨਗਰ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਪ੍ਰਤੀ ਮੇਰੀ ਹਮਦਰਦੀ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਉਥੇ ਫਸੇ ਲੋਕ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ, ਮੈਂ ਰਾਜ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੌਕੇ ‘ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।”

ਇਹ ਵੀ ਦੇਖੋ : ਮਹਾਂਪੰਚਾਇਤ ਤੋਂ ਬਾਅਦ ਕਿਸਾਨ ਆਗੂਆਂ ਦੇ ਨਵੇਂ ਐਲਾਨ, ਪੀਐਮ ਮੋਦੀ ਦੇ ਝੂਠ ਦਾ ਕੀਤਾ ਪਰਦਾਫਾਸ਼

The post ਤਾਮਿਲਨਾਡੂ ਵਿੱਚ ਪਟਾਖਿਆਂ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਵਾਪਰੇ ਹਾਦਸੇ ‘ਚ ਹੁਣ ਤੱਕ 19 ਲੋਕਾਂ ਦੀ ਮੌਤ appeared first on Daily Post Punjabi.

ਤਾਮਿਲਨਾਡੂ ਵਿੱਚ ਪਟਾਖਿਆਂ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ 11 ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ
Tamilnadu virudhunagar fire accident : ਤਾਮਿਲਨਾਡੂ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਭਾਰੀ ਅੱਗ ਲੱਗ ਗਈ ਹੈ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਸ਼ੁਰੂਆਤ ਵਿੱਚ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਸੀ ਪਰ ਹੁਣ ਇਹ ਅੰਕੜਾ 11 ਹੋ ਗਿਆ ਹੈ, ਜਦਕਿ 36 ਲੋਕ ਜ਼ਖਮੀ ਦੱਸੇ ਜਾ ਰਹੇ ਹਨ।। ਪੁਲਿਸ-ਪ੍ਰਸ਼ਾਸਨ ਦੀਆਂ ਟੀਮਾਂ ਵੀ ਆਸ ਪਾਸ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਰਹੀਆਂ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਜਦਕਿ ਮੁੱਖ ਮੰਤਰੀ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ ਹੈ, ਜਦਕਿ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

An ex-gratia of Rs. 2 lakh each has been approved from PMNRF for the next of kin of those who have lost their lives due to a fire in Virudhunagar, Tamil Nadu. Rs. 50,000 would be given to those seriously injured.
— PMO India (@PMOIndia) February 12, 2021

ਚਸ਼ਮਦੀਦਾਂ ਦੇ ਅਨੁਸਾਰ, ਉਨ੍ਹਾਂ ਨੇ ਧਮਾਕੇ ਵਰਗੀ ਇੱਕ ਆਵਾਜ਼ ਸੁਣੀ ਸੀ, ਜਦੋਂ ਉਹ ਉੱਥੇ ਪਹੁੰਚੇ, ਤਾਂ ਫੈਕਟਰੀ ਤੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸੀ। ਸਥਾਨਕ ਲੋਕ ਬਚਾਅ ਕਾਰਜਾਂ ਵਿੱਚ ਪੁਲਿਸ-ਪ੍ਰਸ਼ਾਸਨ ਦੀ ਮਦਦ ਵੀ ਕਰ ਰਹੇ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪਟਾਖਿਆਂ ਦੀ ਫੈਕਟਰੀ ਕਾਰਨ ਭਾਰੀ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਹਿਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ “ਵਿਰੁਧੁਨਗਰ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਪ੍ਰਤੀ ਮੇਰੀ ਹਮਦਰਦੀ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਉਥੇ ਫਸੇ ਲੋਕ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ, ਮੈਂ ਰਾਜ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੌਕੇ ‘ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।”

ਇਹ ਵੀ ਦੇਖੋ : ਹਜ਼ਾਰਾਂ ਲੋਕਾਂ ਦਾ ਹਜੂਮ ਅੱਗੇ ਰਾਕੇਸ਼ ਟਿਕੈਤ ਨੇ ਕੀਤਾ ਵੱਡੇ ਚੈਂਲੇਂਜ, ਰਾਜਸਥਾਨ ‘ਚ ਗੱਜਦੇ ਸੁਣੋ ਕੀ-ਕੀ ਕਿਹਾ…!

The post ਤਾਮਿਲਨਾਡੂ ਵਿੱਚ ਪਟਾਖਿਆਂ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ 11 ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ appeared first on Daily Post Punjabi.