Tanda double murder Archives - Daily Post Punjabi

ਟਾਂਡਾ ਕਤਲ ਕਾਂਡ ਦੀ ਸੁਲਝੀ ਗੁੱਥੀ, ਨੂੰਹ ਨੇ ਆਸ਼ਿਕ ਨਾਲ ਮਿਲ ਕੇ ਕੀਤਾ ਸੱਸ-ਸਹੁਰੇ ਦਾ ਕਤਲ
ਨਵੇਂ ਸਾਲ ਵਾਲੇ ਦਿਨ ਟਾਂਡਾ ਵਿਖੇ ਬਜ਼ੁਰਗ ਜੋੜੇ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਇਸ ਮਾਮਲੇ ਨੂੰ ਟਾਂਡਾ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬਜ਼ੁਰਗ ਜੋੜੇ ਦੀ ਨੂੰਹ ਅਤੇ ਉਸਦੇ ਆਸ਼ਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੇ ਮਿਲ ਕੇ ਇਸ ਖੌਫਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਦੌਰਾਨ ਵਰਤੇ ਚਾਕੂ ਤੇ ਘਰੋਂ ਚੋਰੀ ਕੀਤੇ ਗਹਿਣੇ ਤੇ ਕੁਝ ਨਕਦੀ ਬਰਾਮਦ ਕੀਤੇ ਹਨ ।

Tanda double murder

ਇਸ ਘਟਨਾ ਬਾਰੇ ਪੁਲਿਸ ਨੇ ਦੱਸਿਆ ਕਿ ਰਵਿੰਦਰ ਸਿੰਘ ਰਾਤ ਦਸ ਵਜੇ ਦੇ ਕਰੀਬ ਜਦੋਂ ਘਰ ਆਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ । ਜਿਸ ਕਾਰਨ ਉਹ ਕੰਧ ਟੱਪ ਕੇ ਅੰਦਰ ਚਲਾ ਗਿਆ ਤੇ ਧੱਕਾ ਮਾਰ ਕੇ ਲੌਬੀ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਕਾਫੀ ਧੂੰਆਂ ਸੀ ਅਤੇ ਉਸ ਦੇ ਮਾਤਾ-ਪਿਤਾ ਦੀਆਂ ਲਾਸ਼ਾਂ ਸੜ ਰਹੀਆਂ ਸਨ । ਜਦੋਂ ਉਹ ਦੌੜ ਕੇ ਆਪਣੀ ਪਤਨੀ ਮਨਦੀਪ ਕੌਰ ਦੇ ਕਮਰੇ ਵੱਲ ਗਿਆ ਤਾਂ ਦਰਵਾਜ਼ੇ ਨੂੰ ਬਾਹਰੋਂ ਕੁੰਡਾ ਲੱਗਿਆ ਹੋਇਆ ਸੀ । ਜਦੋਂ ਉਸਨੇ ਕੁੰਡਾ ਖੋਲ੍ਹ ਕੇ ਅੰਦਰ ਦੇਖਿਆ ਤਾਂ ਪਤਨੀ ਮਨਦੀਪ ਨੂੰ ਕੱਪੜੇ ਨਾਲ ਬੰਨ੍ਹਿਆ ਹੋਇਆ ਸੀ। ਜਿਸ ਤੋਂ ਬਾਅਦ ਉਸਨੇ ਇਸਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ।

ਇਹ ਵੀ ਪੜ੍ਹੋ: ਸੱਤਿਆਪਾਲ ਮਲਿਕ ਨੇ PM ਮੋਦੀ ਨੂੰ ਕਿਹਾ ‘ਘਮੰਡੀ’, “ਮਿਲਦਿਆਂ ਹੀ 5 ਮਿੰਟ ‘ਚ ਹੋ ਗਈ ਲੜਾਈ”

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਪਾਇਆ ਕਿ ਸੇਵਾਮੁਕਤ ਸੂਬੇਦਾਰ ਮਨਜੀਤ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਬੈੱਡਰੂਮ ਵਿੱਚ ਅੱਗ ਨਾਲ ਸੜੀਆਂ ਹੋਈਆਂ ਸਨ ਅਤੇ ਅੱਗ ਸੁਲੱਗ ਰਹੀ ਸੀ । ਇਸ ਦੌਰਾਨ ਮ੍ਰਿਤਕਾ ਦਾ ਪੁੱਤਰ ਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ ਮੋਜੂਦ ਸਨ।

Tanda double murder

ਇਸ ਮਾਮਲੇ ਵਿੱਚ ਪੁਲਿਸ ਦੀ ਤਫ਼ਤੀਸ਼ ਵਿੱਚ ਸਾਹਮਣੇ ਆਇਆ ਕਿ ਮਨਦੀਪ ਦੇ ਪਿਛਲੇ ਕਾਫ਼ੀ ਸਮੇ ਤੋਂ ਜਸਮੀਤ ਨਾਮ ਦੇ ਵਿਅਕਤੀ ਨਾਲ ਨਾਜਾਇਜ਼ ਸੰਬੰਧ ਚੱਲ ਰਹੇ ਸਨ। ਮਨਦੀਪ ਆਪਣੇ ਸੱਸ-ਸਹੁਰਾ ਨੂੰ ਰੋੜਾ ਸਮਝਦੀ ਸੀ । ਜਿਸ ਕਾਰਨ ਉਸਨੇ ਆਪਣੇ ਆਸ਼ਿਕ ਨੂੰ ਘਰ ਬੁਲਾ ਕੇ ਦੋਹਾਂ ਦਾ ਗਲਾ ਘੁੱਟ ਕੇ ਅਤੇ ਚਾਕੂ ਮਾਰ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਸਬੂਤ ਮਿਟਾਉਣ ਲਈ ਦੋਹਾਂ ਦੀਆਂ ਲਾਸ਼ਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਟਾਂਡਾ ਕਤਲ ਕਾਂਡ ਦੀ ਸੁਲਝੀ ਗੁੱਥੀ, ਨੂੰਹ ਨੇ ਆਸ਼ਿਕ ਨਾਲ ਮਿਲ ਕੇ ਕੀਤਾ ਸੱਸ-ਸਹੁਰੇ ਦਾ ਕਤਲ appeared first on Daily Post Punjabi.