tanda Archives - Daily Post Punjabi

ਸੁਭਾਨਪੁਰ ‘ਚ ਪਲਟੀ ਸਵਾਰੀਆਂ ਨਾਲ ਭਰੀ PRTC ਦੀ ਬੱਸ, ਮਚਿਆ ਚੀਕ-ਚਿਹਾੜਾ
ਪੰਜਾਬ ਦੇ ਸੁਭਾਨਪੁਰ ‘ਚ ਮੰਗਲਵਾਰ ਸਵੇਰੇ ਕਪੂਰਥਲਾ ਡਿਪੂ ਤੋਂ ਟਾਂਡਾ ਜਾ ਰਹੀ ਪੀਆਰਟੀਸੀ ਦੀ ਬੱਸ ਸੁਭਾਨਪੁਰ ਰੋਡ ‘ਤੇ ਪਿੰਡ ਤਾਜਪੁਰ-ਮੁਸਤਫਾਬਾਦ ਵਿਚਕਾਰ ਦੂਜੇ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਪਲਟ ਗਈ। ਬੱਸ ਪਲਟਦਿਆਂ ਹੀ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ ਅਤੇ ਰਾਹਗੀਰਾਂ ਨੇ ਤੁਰੰਤ ਬੱਸ ਦੇ ਡਰਾਈਵਰ, ਕੰਡਕਟਰ ਅਤੇ ਸਵਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਇਸ ਹਾਦਸੇ ਵਿੱਚ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਬਾਕੀ ਸਵਾਰੀਆਂ ਨੂੰ ਇੱਕ ਹੋਰ ਬੱਸ ਦਾ ਪ੍ਰਬੰਧ ਕਰਕੇ ਮੰਜ਼ਿਲ ਵੱਲ ਰਵਾਨਾ ਕੀਤਾ ਗਿਆ।

ਪੀਆਰਟੀਸੀ ਦੀ ਬੱਸ ਨੰਬਰ ਪੀਬੀ-09ਐਸ-3705 ਦੇ ਡਰਾਈਵਰ ਪੱਟੀ ਤਰਨਤਾਰਨ ਨੇ ਦੱਸਿਆ ਕਿ ਇਹ ਬੱਸ ਰੋਜ਼ਾਨਾ ਕਪੂਰਥਲਾ ਤੋਂ ਟਾਂਡਾ ਰੂਟ ’ਤੇ ਜਾਂਦੀ ਹੈ। ਮੰਗਲਵਾਰ ਨੂੰ ਹੀ ਜਦੋਂ ਸਵੇਰੇ 6.50 ਵਜੇ ਬੱਸ ਨਡਾਲਾ-ਸੁਭਾਨਪੁਰ ਰੋਡ ‘ਤੇ ਪਿੰਡ ਤਾਜਪੁਰ-ਮੁਸਤਫਾਬਾਦ ਮੋੜ ‘ਤੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਵਾਹਨ ਆ ਰਿਹਾ ਸੀ, ਜਿਸ ਨੂੰ ਸਾਈਡ ਤੋਂ ਦੇਣ ਲਗਾ ਤਾਂ ਅਚਾਨਕ ਸਟੇਅਰਿੰਗ ਲਾਕ ਹੋ ਗਿਆ।

ਇਹ ਵੀ ਪੜ੍ਹੋ : ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਦੋਸ਼ ਲਾਉਣ ਵਾਲੀ ਮਹਿਲਾ ਕੋਚ ਸਸਪੈਂਡ!

ਜਿਸ ਕਾਰਨ ਬੱਸ ਪੱਕੀ ਸੜਕ ਤੋਂ ਕੱਚੇ ਰਸਤੇ ‘ਤੇ ਉਤਰ ਕੇ ਪਲਟ ਗਈ। ਉਸ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੀ ਛੁੱਟੀ ਹੋਣ ਕਾਰਨ ਬੱਸ ਵਿੱਚ ਸਵਾਰੀਆਂ ਘੱਟ ਸਨ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਡਰਾਈਵਰ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਸਿਰਫ਼ 6-7 ਸਵਾਰੀਆਂ ਸਨ, ਜਿਨ੍ਹਾਂ ਵਿੱਚ ਇੱਕ ਪ੍ਰਵਾਸੀ ਵੀ ਸੀ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸੁਭਾਨਪੁਰ ‘ਚ ਪਲਟੀ ਸਵਾਰੀਆਂ ਨਾਲ ਭਰੀ PRTC ਦੀ ਬੱਸ, ਮਚਿਆ ਚੀਕ-ਚਿਹਾੜਾ appeared first on Daily Post Punjabi.

ਪੰਜਾਬੀ ਨੇ ਕਰਾਈ ਬੱਲੇ-ਬੱਲੇ, ਅਮਰੀਕਾ ‘ਚ ਨੇਵੀ ਅਫ਼ਸਰ ਬਣਿਆ ਟਾਂਡਾ ਦਾ ਮੁੰਡਾ
ਪੰਜਾਬੀ ਵਿਦੇਸ਼ਾਂ ਵਿੱਚ ਜਾ ਕੇ ਆਪਣੀ ਸਫਲਤਾ ਦੇ ਝੰਡੇ ਗੱਡ ਕੇ ਪੰਜਾਬ ਦਾ ਨਾਂ ਰੌਸ਼ਨ ਕਰਦੇ ਰਹੇ ਹਨ। ਅਜਿਹੀ ਹੀ ਸਪਲਤਾ ਪ੍ਰਾਪਤ ਹੋਈ ਟਾਂਡਾ ਉੜਮੁੜ ਦੇ ਪਿੰਡ ਖੁੱਡਾ ਦੇ ਰਹਿਣ ਵਾਲੇ ਨੌਜਵਾਨ ਹਰਪ੍ਰੀਤ ਸਿੰਘ ਨੂੰ, ਜੋਕਿ ਅਮਰੀਕਾ ਵਿਚ ਨੇਵੀ ਦਾ ਅਫ਼ਸਰ ਬਣ ਗਿਆ ਹੈ।

ਹਰਪ੍ਰੀਤ ਸਿੰਘ ਦੇ ਪਿਤਾ ਵਰਿੰਦਰ ਸਿੰਘ ਪੰਜਾਬ ਪੁਲਸ ਦੇ ਸੇਵਾਮੁਕਤ ਇੰਸਪੈਕਟਰ ਹਨ, ਜਦਕਿ ਉਸ ਦੇ ਮਾਤਾ ਜਗਦੀਸ਼ ਕੌਰ ਇੱਕ ਰਿਟਾਇਰਡ ਟੀਚਰ ਹਨ। ਮਾਪਿਆਂ ਨੂੰ ਆਪਣੇ ਪੁੱਤ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਹਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਹ ਯੂਨੀਵਰਸਿਟੀ ਪੱਧਰ ਦਾ ਮੋਹਰੀ ਦੌੜਾਕ ਰਿਹਾ ਹੈ। ਆਪਣੇ ਪੁੱਤ ਦੇ ਇਸ ਮੁਕਾਮ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸਿਰ ਮਾਣ ਨਾਲ ਹੋਰ ਉੱਚਾ ਹੋ ਗਿਆ।

ਇਹ ਵੀ ਪੜ੍ਹੋ : ਘੱਗਰ ਦਰਿਆ ‘ਚ ਪਾੜ 80 ਫੁੱਟ ਹੋਇਆ, ਪਿੰਡ ਖਾਲੀ ਕਰਵਾਏ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਮਰੀਕਾ ਤੋਂ ਗੱਲ ਕਰਦਿਆਂ ਹਰਪ੍ਰੀਤ ਨੇ ਆਪਣੀ ਇਸ ਪ੍ਰਾਪਤੀ ਬਾਰੇ ਦੱਸਦਿਆਂ ਕਿਹਾ ਕਿ ਉਸ ਨੇ ਸੇਂਟ ਪੌਲ ਕਾਨਵੈਂਟ ਸਕੂਲ ਦਸੂਹਾ ਅਤੇ ਫਿਰ ਜੀ. ਜੀ. ਡੀ. ਐੱਸ. ਡੀ. ਕਾਲਜ ਹਰਿਆਣਾ ਤੋਂ ਪੜ੍ਹਾਈ ਕੀਤੀ। ਇਸ ਮਗਰੋਂ ਹਾਇਰ ਸਟੱਡੀ ਲਈ ਉਹ 2008 ਤੋਂ 2013 ਤੱਕ ਆਇਰਲੈਂਡ ਰਿਹਾ ਅਤੇ 2013 ਅਮਰੀਕਾ ਚਲਾ ਗਿਆ। ਇਥੇ ਉਸ ਨੇ ਯੂਨੀਵਰਸਿਟੀ ਆਫ਼ ਵਿਸਕਾਨਸਿਨ ਵਿਚ ਐੱਮ. ਬੀ. ਏ. ਦੀ ਪੜ੍ਹਾਈ ਕੀਤੀ। ਚਾਰ ਸਾਲ ਪਹਿਲਾਂ ਹੀ ਉਹ ਅਮਰੀਕੀ ਨੇਵੀ ਵਿਚ ਭਰਤੀ ਹੋਇਆ ਸੀ ਅਤੇ ਉਸ ਦਾ ਸੁਪਣਾ ਨੇਵੀ ਵਿੱਚ ਕਮਿਸ਼ਨਡ ਅਫਸਰ ਬਣਨ ਦਾ ਸੀ, ਜੋ ਉਸ ਨੇ ਆਪਣੀ ਸਖਤ ਮਿਹਨਤ ਨਾਲ ਪੂਰਾ ਕਰ ਵਿਖਾਇਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬੀ ਨੇ ਕਰਾਈ ਬੱਲੇ-ਬੱਲੇ, ਅਮਰੀਕਾ ‘ਚ ਨੇਵੀ ਅਫ਼ਸਰ ਬਣਿਆ ਟਾਂਡਾ ਦਾ ਮੁੰਡਾ appeared first on Daily Post Punjabi.

ਪੰਜਾਬ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ, ਟਾਂਡਾ ‘ਚ ਫੇਰੇ ਲੈਣ ਤੋਂ ਪਹਿਲਾਂ ਲਾੜਾ-ਲਾੜੀ ਨੇ ਪਾਈ ਵੋਟ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਜ਼ਬਰਦਸਤ ਉਤਸ਼ਾਹ ਹੈ। ਐਤਵਾਰ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ ‘ਤੇ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਪੋਲਿੰਗ ਬੂਥਾਂ ‘ਤੇ ਨੌਜਵਾਨਾਂ ਵਿੱਚ ਵੱਖਰਾ ਹੀ ਜੋਸ਼ ਵਿਖਾਈ ਦੇ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵਿਆਹ ਦੇ ਜੋੜੇ ਪਹਿਨੀਂ ਮੁੰਡੇ-ਕੁੜੀਆਂ ਵੋਟਰਾਂ ਦੀ ਲਾਈਨ ਵਿੱਚ ਲੱਗੇ ਨਜ਼ਰ ਆਏ। ਇਸੇ ਦੌਰਾਨ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਪਿੰਡ ਤੱਲਾ ਮੱਦਾ ਨਾਲ ਸਬੰਧਿਤ ਇੱਕ ਨੌਜਵਾਨ ਨੇ ਬਰਾਤ ਲੈ ਕੇ ਜਾਣ ਤੋਂ ਪਹਿਲਾਂ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ।

Punjab vidhan sabha elections

ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਆਪਣੇ ਵਿਆਹ ਵਾਲੇ ਦਿਨ ਬਰਾਤ ਲੈ ਜਾਣ ਤੋਂ ਪਹਿਲਾਂ ਅਮਰੀਕ ਸਿੰਘ ਨਾਮਕ ਨੌਜਵਾਨ ਨੇ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਹੀ ਨੌਜਵਾਨ ਬਰਾਤ ਸਮੇਤ ਰਵਾਨਾ ਹੋਇਆ । ਉਸ ਦੀ ਧਰਮ ਪਤਨੀ ਕੁਲਦੀਪ ਕੌਰ ਨੇ ਵੀ ਵੋਟ ਪਾਉਣ ਤੋਂ ਬਾਅਦ ਹੀ ਆਨੰਦ ਕਾਰਜ ਦੀ ਰਸਮ ਨਿਭਾਈ।

ਇਹ ਵੀ ਪੜ੍ਹੋ: ਸੋਨੂੰ ਸੂਦ ਦੀ ਗੱਡੀ ਪੁਲਿਸ ਨੇ ਲਈ ਕਬਜ਼ੇ ‘ਚ, ਦੂਜੇ ਪੋਲਿੰਗ ਬੂਥਾਂ ‘ਤੇ ਜਾ ਵੋਟਰਾਂ ਨੂੰ ਭਰਮਾਉਣ ਦਾ ਦੋਸ਼

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੈ । ਇਸ ਵਾਰ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ ਵਿੱਚ ਇੱਕ ਦੂਜੇ ਨੂੰ ਪੂਰੀ ਟੱਕਰ ਦੇ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਪੰਜਾਬ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ, ਟਾਂਡਾ ‘ਚ ਫੇਰੇ ਲੈਣ ਤੋਂ ਪਹਿਲਾਂ ਲਾੜਾ-ਲਾੜੀ ਨੇ ਪਾਈ ਵੋਟ appeared first on Daily Post Punjabi.

ਬਟਾਲਾ, ਟਾਂਡਾ ਤੇ ਪਠਾਨਕੋਟ ਤੋਂ ਸਾਹਮਣੇ ਆਏ ਕੋਰੋਨਾ ਦੇ 9 ਨਵੇਂ ਮਾਮਲੇ
9 new corona cases : ਪੰਜਾਬ ਦੇ ਵੱਖ-ਵੱਖ ਜ਼ਿਲਿਆਂ ’ਚੋਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਿਆਂ ਵਿਚ ਕੋਰੋਨਾ ਵਾਇਰਸ ਦੇ ਜ਼ਿਲਾ ਗੁਰਦਾਸਪੁਰ ਦੇ ਬਟਾਲਾ ਤੋਂ ਦੋ, ਹੁਸ਼ਿਆਰਪੁਰ ਦੇ ਟਾਂਡਾ ਦੇ ਪਿੰਡ ਤੋਂ ਇਕ ਅਤੇ ਪਠਾਨਕੋਟ ਵਿਚ 6 ਹੋਰ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਬਟਾਲਾ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਐਸਐਮਓ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਮਹਾਰਾਸ਼ਟਰ ਤੋਂ ਆਏ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਦੋਹਾਂ ਵਿਅਕਤੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ ਰਖਿਆ ਗਿਆ ਹੈ।

9 new corona cases

ਉਧਰ ਹੁਸ਼ਿਆਰਪੁਰ ਵਿਖੇ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਤੋਂ ਪਿਛਲੇ ਦਿਨੀਂ ਮਰੇ ਵਿਅਕਤੀ ਦੇ ਸੰਪਰਕ ਵਾਲੇ ਇਕ ਹੋਰ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਨਾਲ ਹੁਣ ਹੁਸ਼ਿਆਰਪੁਰ ਵਿਚ ਕੁਲ ਪਾਜ਼ੀਟਿਵ ਕੇਸ 104 ਹੋ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਕੋਰੋਨਾ ਮ੍ਰਿਤਕ ਦੇ 5 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਦੱਸਣਯੋਗ ਹੈ ਕਿ ਅੱਜ ਪਾਜ਼ੀਟਿਵ ਆਏ ਮਰੀਜ਼ ਬਲਦੇਵ ਸਿੰਘ ਨੂੰ ਜਦੋਂ ਹਸਪਤਾਲ ਦੀ ਟੀਮ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਸੈਂਟਰ ਵਿਚ ਲਿਜਾਣ ਲਈ ਪਹੁੰਚੀ ਤਾਂ ਬਲਦੇਵ ਸਿੰਘ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਟੀਮ ਨੇ ਬੜੀ ਮੁਸ਼ੱਕਤ ਨਾਲ ਪੁਲਿਸ ਦੀ ਮਦਦ ਨਾਲ ਉਸ ਨੂੰ ਹੁਸ਼ਿਆਰਪੁਰ ਲਿਆਂਦਾ ਤੇ ਸਿਹਤ ਵਿਭਾਗ ਦੀ ਟੀਮ ਨਾਲ ਭੇਜਿਆ।

9 new corona cases

ਪਠਾਨਕੋਟ ਵਿਚ ਵੀ ਕੋਰੋਨਾ ਵਾਇਰਸ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਵਿਅਕਤੀ ਢਾਂਗੂ ਰੋਡ ਦੇ ਰਹਿਣ ਵਾਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ ਦੇ ਸੰਪਰਕ ਵਾਲੇ ਹਨ। ਉਕਤ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਸੈਂਪਲ ਲੈ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਅੱਜ ਆਈ ਹੈ, ਜਿਸ ਵਿਚ 6 ਵਿਅਕਤੀਆਂ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਵੀ ਅੱਜ ਸਵੇਰੇ ਪਠਾਨਕੋਟ ਜ਼ਿਲੇ ਵਿਚ ਇਕ ਹੋਰ ਮਰੀਜ਼ ਦੀ ਪੁਸ਼ਟੀ ਹੋਈ ਸੀ। ਅੱਜ ਇਕ ਹੀ ਦਿਨ ਵਿਚ ਜ਼ਿਲੇ ਵਿਚੋਂ ਸੱਤ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 39 ਹੋ ਗਈ ਹੈ।

The post ਬਟਾਲਾ, ਟਾਂਡਾ ਤੇ ਪਠਾਨਕੋਟ ਤੋਂ ਸਾਹਮਣੇ ਆਏ ਕੋਰੋਨਾ ਦੇ 9 ਨਵੇਂ ਮਾਮਲੇ appeared first on Daily Post Punjabi.