Tanker full of oil Archives - Daily Post Punjabi

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿ.ਆਨਕ ਅੱ.ਗ, ਫਲਾਈਓਵਰ ’ਤੇ ਮਚੇ ਅੱ.ਗ ਦੇ ਭਾਂ.ਬੜ
ਇਸ ਵੇਲੇ ਖੰਨਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਅੱ/ਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਅੱ/ਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲ ਗਈਆਂ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ । ਜਿਸ ਤੋਂ ਬਾਅਦ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਹੈ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ: ਸੀਤ ਲਹਿਰ ਵਿਚਾਲੇ ਪੰਜਾਬ ‘ਚ ਸੰਘਣੀ ਧੁੰਦ ਤੇ ਕੋਲਡ-ਡੇ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਮਿਲੀ ਜਾਣਕਾਰੀ ਮੁਤਾਬਕ ਟੈਂਕਰ ਨੂੰ ਅੱ.ਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ । ਫਿਲਹਾਲ ਇਸ ਹਾ.ਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿ.ਆਨਕ ਅੱ.ਗ, ਫਲਾਈਓਵਰ ’ਤੇ ਮਚੇ ਅੱ.ਗ ਦੇ ਭਾਂ.ਬੜ appeared first on Daily Post Punjabi.