tanmanjeet dhesi Archives - Daily Post Punjabi

ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ, ਕਿਹਾ- “ਇਸ ਜਿੱਤ ਲਈ ਮਹਿਸੂਸ ਹੋ ਰਿਹੈ ਬਹੁਤ ਮਾਣ”
ਬ੍ਰਿਟੇਨ ਵਿੱਚ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੂੰ ਇਤਿਹਾਸਿਕ ਬਹੁਮਤ ਮਿਲ ਗਿਆ ਹੈ। ਲੇਬਰ ਪਾਰਟੀ ਦੀ ਜਿੱਤ ਵਿੱਚ ਉੱਥੇ ਰਹਿਣ ਵਾਲੇ ਪੰਜਾਬੀਆਂ ਦਾ ਵੀ ਅਹਿਮ ਯੋਗਦਾਨ ਹੈ। ਜਿਸਦੇ ਨਾਲ ਜਲੰਧਰ ਮੂਲ ਦੇ ,ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਬਣ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ। ਇੰਗਲੈਂਡ ਦੇ ਗ੍ਰੇਵਸ਼ੈਮ ਸ਼ਹਿਰ ਵਿੱਚ ਯੂਰਪ ਦੇ ਸਭ ਤੋਂ ਨੌਜਵਾਨ ਸਿੱਖ ਮੇਅਰ ਬਣਨ ਵਾਲੇ ਤਨਮਨਜੀਤ ਸਿੰਘ ਢੇਸੀ ਬ੍ਰਿਟੇਨ ਦੀ ਸੰਸਦ ਦੇ ਪਹਿਲੇ ਸਿੱਖ ਸਾਂਸਦ ਵੀ ਬਣ ਚੁੱਕੇ ਹਨ।

Tanmanjeet Dhesi re-elected MP

ਢੇਸੀ ਨੇ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਮਗਰੋਂ ਸਲੋਹ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਲੋਹ ਦੇ ਲੋਕਾਂ ਨੇ ਮੈਨੂੰ ਮੁੜ ਐਮ ਪੀ ਬਣਾ ਕੇ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਮੈਨੂੰ ਇਸ ਜਿੱਤ ਲਈ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਲੋਕਾਂ ਨੇ ਬਦਲਾਅ, ਏਕਤਾ ਅਤੇ ਤਰੱਕੀ ਲਈ ਵੋਟ ਦਿੱਤੀ ਹੈ, ਜਿਸ ਲਈ ਅਸੀਂ ਸਖ਼ਤ ਮਿਹਨਤ ਕਰਾਂਗਾ। ਉਨ੍ਹਾਂ ਸਾਰਿਆਂ ਦਾ ਬਹੁਤ ਧੰਨਵਾਦ ਜਿਨ੍ਹਾਂ ਦੇ ਯਤਨਾਂ ਅਤੇ ਟੀਮ ਵਰਕ ਨਾਲ ਇਹ ਸੰਭਵ ਹੋਇਆ।”

ਇਹ ਵੀ ਪੜ੍ਹੋ: ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”

ਦੱਸ ਦੇਈਏ ਕਿ ਬ੍ਰਿਟੇਨ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ, ਪਰ ਤਸਵੀਰ ਲਗਭਗ ਸਾਫ ਹੋ ਗਈ ਹੈ। ਲੇਬਰ ਪਾਰਟੀ ਭਾਰੀ ਬਹੁਮਤ ਦੇ ਨਾਲ ਬ੍ਰਿਟੇਨ ਦੀ ਸੱਤਾ ‘ਤੇ ਕਾਬਿਜ ਹੋਣ ਜਾ ਰਹੀ ਹੈ ਤੇ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋ ਸਕਦੇ ਹਨ। ਮੌਜੂਦਾ ਪੀਐੱਮ ਰਿਸ਼ੀ ਸੁਨਕ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਨਾਲ ਹੀ ਉਨ੍ਹਾਂ ਨੇ ਕੀਰ ਸਟਾਰਮਰ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ, ਕਿਹਾ- “ਇਸ ਜਿੱਤ ਲਈ ਮਹਿਸੂਸ ਹੋ ਰਿਹੈ ਬਹੁਤ ਮਾਣ” appeared first on Daily Post Punjabi.