Tanmanjit Dhesi Write Letter Archives - Daily Post Punjabi

ਕਿਸਾਨ ਆਗੂਆਂ ਨੂੰ NIA ਨੋਟਿਸ : ਬ੍ਰਿਟੇਨ ਦੇ ਸਿੱਖ MP ਤਨਮਨਜੀਤ ਢੇਸੀ ਨੇ ਮਾਮਲਾ ਸੰਸਦ ‘ਚ ਚੁੱਕਿਆ ਮਾਮਲਾ
British Sikh MP Tanmanjit Dhesi : ਕੇਂਦਰ ਸਰਕਾਰ ਦੇ ਨਵੇਂ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨ ਆਗੂਆਂ ਨੂੰ ਐਨਆਈਏ ਨੋਟਿਸ ਦੇਣ ਦਾ ਮਾਮਲਾ ਯੂਕੇ ਦੀ ਸੰਸਦ ਵਿੱਚ ਉਠਾਇਆ ਗਿਆ ਹੈ। ਬ੍ਰਿਟੇਨ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਇਹ ਮੁੱਦਾ ਚੁੱਕਦਿਆਂ ਕਿਹਾ ਕਿ ਬ੍ਰਿਟੇਨ ਦੇ 100 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਵਿੱਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਪ੍ਰਤੀ ਆਪਣੀ ਚਿੰਤਾ ਜ਼ਾਹਰ ਕਰਨ ਦੀ ਮੰਗ ਕੀਤੀ ਹੈ। ਪੱਤਰ ਬਾਰੇ ਲਿਖਿਆ ਸੀ ਅਤੇ ਅਸੀਂ ਉਤਸੁਕਤਾ ਨਾਲ ਉਸਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਾਂ।

British Sikh MP Tanmanjit Dhesi

ਹੁਣ ਭਾਰਤ ਦੀ ਤਰਫੋਂ ਪ੍ਰਦਰਸ਼ਨਕਾਰੀ ਯੂਨੀਅਨ ਆਗੂ ਅਤੇ ਹਿਊਮਨ ਰਾਈਟਸ ਐਕਟੀਵਿਟਸ ਜੋ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ, ਨੂੰ ਨੋਟਿਸ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਜਵਾਬ ਵਿਚ ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਓ ਨੇ ਕਿਹਾ ਕਿ ਉਹ ਸੰਸਦ ਮੈਂਬਰ ਢੇਸੀ ਦੀ ਚਿੰਤਾ ਨੂੰ ਸਮਝਦੇ ਹਨ। ਦਸੰਬਰ ਵਿਚ ਜਦੋਂ ਉਹ ਭਾਰਤ ਆਏ ਸਨ ਤਾਂ ਉਨ੍ਹਾਂ ਇਸ ਬਾਰੇ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਵੀ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਜਿਸ ਤਰ੍ਹਾਂ ਦੀ ਰਾਜਨੀਤੀ ਹੈ, ਉਸੀ ਕਿਸਮ ਦੀ ਰਾਜਨੀਤੀ ਵੀ ਉਥੇ ਹੈ, ਪਰ ਸਾਨੂੰ ਉਥੇ ਲੋਕਤੰਤਰੀ ਪ੍ਰਕਿਰਿਆ ਦਾ ਸਨਮਾਨ ਕਰਨ ਦੀ ਲੋੜ ਹੈ।

British Sikh MP Tanmanjit Dhesi

ਦੱਸਣਯੋਗ ਹੈ ਕਿ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਜਨਮ ਬ੍ਰਿਟੇਨ ਵਿੱਚ ਹੋਇਆ ਹੈ ਪਰ ਪੰਜਾਬੀ ਮੂਲ ਦੇ ਹੋਣ ਕਾਰਨ ਉਨ੍ਹਾਂ ਦਾ ਪੰਜਾਬ ਨਾਲ ਸਬੰਧ ਹੈ। ਦਿੱਲੀ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੂੰ 100 ਤੋਂ ਜ਼ਿਆਦਾ ਸਾਂਸਦਾਂ ਅਤੇ ਲਾਰਡਸ ਦੇ ਦਸਤਖ਼ਤ ਵਾਲੀ ਇੱਕ ਚਿੱਠੀ ਭੇਜੀ ਸੀ ਕਿ ਉਨ੍ਹਾਂ ਨੂੰ ਆਪਣੇ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਕੋਲ ਇਹ ਮੁੱਦਾ ਚੁੱਕਣਾ ਚਾਹੀਦਾ ਹੈ ਅਤੇ ਤਾਂ ਜੋ ਇਹ ਮੁੱਦਾ ਛੇਤੀ ਹੱਲ ਹੋਵੇ।

The post ਕਿਸਾਨ ਆਗੂਆਂ ਨੂੰ NIA ਨੋਟਿਸ : ਬ੍ਰਿਟੇਨ ਦੇ ਸਿੱਖ MP ਤਨਮਨਜੀਤ ਢੇਸੀ ਨੇ ਮਾਮਲਾ ਸੰਸਦ ‘ਚ ਚੁੱਕਿਆ ਮਾਮਲਾ appeared first on Daily Post Punjabi.

ਤਨਮਨਜੀਤ ਢੇਸੀ ਸਣੇ ਇੰਗਲੈਂਡ ਦੇ 100 ਸਾਂਸਦਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਚਿੱਠੀ ਲਿਖ ਕਿਹਾ- ‘ਬੋਰਸ ਜੌਨਸਨ ਕਰਨ PM ਮੋਦੀ ਨਾਲ ਗੱਲ’
Tanmanjit Dhesi Write Letter : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 45 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਇੰਗਲੈਂਡ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੂੰ 100 ਤੋਂ ਜ਼ਿਆਦਾ ਸਾਂਸਦਾਂ ਅਤੇ ਲਾਰਡਸ ਦੇ ਦਸਤਖ਼ਤ ਵਾਲੀ ਇੱਕ ਚਿੱਠੀ ਭੇਜੀ ਗਈ ਹੈ। ਇਹ ਚਿੱਠੀ ਬ੍ਰਿਟਿਸ਼ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਭੇਜੀ ਹੈ।

Great that over 100 MPs and Lords signed cross-party letter to the Prime Minister, given our serious concerns for the peaceful India #FarmersProtest.

Boris Johnson must raise it with Indian PM when they next liaise, expressing hopes of speedy resolution to the current deadlock. pic.twitter.com/mLw3tYHA2S
— Tanmanjeet Singh Dhesi MP (@TanDhesi) January 8, 2021

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ, “ਬਹੁਤ ਵਧੀਆ ਹੈ ਕਿ 100 ਤੋਂ ਵੱਧ ਸੰਸਦ ਮੈਂਬਰਾਂ ਅਤੇ ਲਾਰਡਸ ਨੇ ਪ੍ਰਧਾਨ ਮੰਤਰੀ ਨੂੰ ਭੇਜੇ ਗਏ ਕਰਾਸ-ਪਾਰਟੀ ਪੱਤਰ ‘ਤੇ ਦਸਤਖਤ ਕੀਤੇ ਹਨ। ਭਾਰਤ ‘ਚ ਸ਼ਾਂਤਮਈ ਚੱਲ ਰਹੇ #FarmersProtest ਲਈ ਸਾਡੀਆਂ ਚਿੰਤਾਵਾਂ ਗੰਭੀਰ ਹਨ। ਬੋਰਿਸ ਜਾਨਸਨ ਨੂੰ ਇਹ ਕਿਸਾਨਾਂ ਦਾ ਮੁੱਦਾ ਲਾਜ਼ਮੀ ਤੌਰ ‘ਤੇ ਆਪਣੇ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਕੋਲ ਚੁੱਕਣਾ ਚਾਹੀਦਾ ਹੈ, ਜਦੋਂ ਉਹ ਉਨ੍ਹਾਂ ਨਾਲ ਅਗਾਮੀ ਸੰਪਰਕ ਕਰਨਗੇ। ਮੌਜੂਦਾ ਵਿਵਾਦ ਨੂੰ ਜਲਦੀ ਹੱਲ ਕਰਨ ਦੀ ਉਮੀਦ ਜ਼ਾਹਿਰ ਕਰਦੇ ਹਾਂ।” ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਕਈ ਦੇਸ਼ ਕਿਸਾਨਾਂ ਦੇ ਸਮਰਥਨ ‘ਚ ਅੱਗੇ ਆਏ ਹਨ। ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ।

ਇਹ ਵੀ ਦੇਖੋ : ਕੇਂਦਰ ਨਾਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀਆਂ ਹੋਈਆਂ ਬੇਨਤੀਜਾ ਮੀਟਿੰਗਾਂ ਬਾਰੇ ਆਮ ਲੋਕਾਂ ਦੇ ਕੀ ਵਿਚਾਰ ਨੇ ..

The post ਤਨਮਨਜੀਤ ਢੇਸੀ ਸਣੇ ਇੰਗਲੈਂਡ ਦੇ 100 ਸਾਂਸਦਾਂ ਨੇ ਕਿਸਾਨਾਂ ਦੇ ਮੁੱਦੇ ‘ਤੇ ਚਿੱਠੀ ਲਿਖ ਕਿਹਾ- ‘ਬੋਰਸ ਜੌਨਸਨ ਕਰਨ PM ਮੋਦੀ ਨਾਲ ਗੱਲ’ appeared first on Daily Post Punjabi.