Tapi family performed statue wedding Archives - Daily Post Punjabi

ਪ੍ਰੇਮੀ ਜੋੜੇ ਨੇ ਮਾਪੇ ਨਾ ਮੰਨਣ ‘ਤੇ ਕੀਤੀ ਸੀ ਖੁਦਕੁ.ਸ਼ੀ, ਹੁਣ ਪਰਿਵਾਰ ਨੇ ਦੋਹਾਂ ਦੇ ਪੁਤਲਿਆਂ ਦਾ ਕਰਵਾਇਆ ਵਿਆਹ
ਗੁਜਰਾਤ ਦੇ ਤਾਪੀ ਜ਼ਿਲ੍ਹੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ । ਇੱਥੋਂ ਦੇ ਪਿੰਡ ਨੇਵਾਲਾ ਵਿੱਚ ਪ੍ਰੇਮੀ-ਪ੍ਰੇਮਿਕਾ ਦਾ ਰਿਸ਼ਤਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਨਜ਼ੂਰ ਨਹੀਂ ਸੀ। ਜਿਸ ਕਾਰਨ ਉਨ੍ਹਾਂ ਨੇ ਉਨ੍ਹਾਂ ਦਾ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਇਸ ਤੋਂ ਬਾਅਦ ਛੇ ਮਹੀਨੇ ਪਹਿਲਾਂ ਪ੍ਰੇਮੀ ਅਤੇ ਪ੍ਰੇਮਿਕਾ ਨੇ ਇੱਕ ਦੂਜੇ ਨੂੰ ਗਲੇ ਲਗਾ ਕੇ ਖੁਦਕੁ.ਸ਼ੀ ਕਰ ਲਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਖੁਦਕੁਸ਼ੀ ਕਰਨ ਵਾਲੇ ਮੁੰਡਾ-ਕੁੜੀ ਦੇ ਪੁਤਲੇ ਬਣਵਾਏ ਗਏ ਅਤੇ ਫਿਰ ਉਨ੍ਹਾਂ ਦੇ ਪੁਤਲਿਆਂ ਦਾ ਵਿਆਹ ਕਰ ਦਿੱਤਾ।

Tapi family performed statue wedding

ਦਰਅਸਲ, ਗਣੇਸ਼ ਨਾਂ ਦਾ ਮੁੰਡਾ ਆਪਣੀ ਪ੍ਰੇਮਿਕਾ ਰੰਜਨਾ ਨਾਲ ਵਿਆਹ ਕਰਨਾ ਚਾਹੁੰਦਾ ਸੀ । ਗਣੇਸ਼ ਅਗਸਤ 2022 ਵਿੱਚ ਰੰਜਨਾ ਨੂੰ ਲੈ ਕੇ ਆਪਣੇ ਘਰ ਪਹੁੰਚਿਆ ਸੀ। ਉਸ ਦੇ ਪਰਿਵਾਰ ਨੇ ਰਿਸ਼ਤੇ ਤੋਂ ਇਨਕਾਰ ਕਰ ਦਿੱਤਾ ਸੀ । ਇਸ ਤੋਂ ਬਾਅਦ ਉਹ ਦੋਵੇਂ ਘਰੋਂ ਚਲੇ ਗਏ ਅਤੇ ਕੁਝ ਘੰਟਿਆਂ ਬਾਅਦ ਉਨ੍ਹਾਂ ਦੀ ਲਾਸ਼ ਇੱਕ ਦਰੱਖਤ ‘ਤੇ ਇੱਕ ਰੱਸੀ ਨਾਲ ਲਟਕਦੀ ਮਿਲੀ ਸੀ ।

ਇਹ ਵੀ ਪੜ੍ਹੋ: ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਰਮੇਸ਼ਭਾਈ ਪਡਵੀ ਨੇ ਦੱਸਿਆ ਕਿ ਪਰਿਵਾਰ ਨੂੰ ਲੱਗਦਾ ਹੈ ਕਿ ਦੋਵੇਂ ਇੱਕ-ਦੂਜੇ ਨੂੰ ਬਹੁਤ ਪਿਆਰ ਕਰਦੇ ਸਨ । ਜੋ ਕੰਮ ਉਹ ਉਨ੍ਹਾਂ ਦੋਹਾਂ ਲਈ ਪਹਿਲਾਂ ਨਹੀਂ ਕਰ ਸਕੇ, ਉਹ ਹੁਣ ਇਸ ਤਰੀਕੇ ਨਾਲ ਕੀਤਾ ਜਾ ਸਕਦਾ ਹੈ। ਇਸ ਕਾਰਨ ਉਨ੍ਹਾਂ ਦੀ ਮੌਤ ਤੋਂ ਬਾਅਦ ਦੋਹਾਂ ਦੇ ਪੁਤਲਿਆਂ ਦਾ ਵਿਆਹ ਕੀਤਾ ਗਿਆ ਤੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਸਾਨੂੰ ਵਿਸ਼ਵਾਸ ਹੈ ਕਿ ਇਸ ਨਾਲ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇਗੀ।

Tapi family performed statue wedding

ਇਸ ਕਾਰਨ ਦੋਵਾਂ ਦੇ ਪਰਿਵਾਰਕ ਮੈਂਬਰਾਂ ਨੇ ਮੁੰਡਾ-ਕੁੜੀ ਦੇ ਪੁਤਲੇ ਤਿਆਰ ਕਰਵਾਏ ਅਤੇ ਵਿਆਹ ਤੈਅ ਕਰਨ ਤੋਂ ਬਾਅਦ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ । ਇਹ ਵਿਆਹ ਆਦਿਵਾਸੀ ਪਰੰਪਰਾ ਅਨੁਸਾਰ ਕੀਤਾ ਗਿਆ। ਇਸ ਸਬੰਧੀ ਕੈਲਾਸ਼ ਰਾਮਭਾਈ ਪਡਵੀ ਨੇ ਦੱਸਿਆ ਕਿ ਮੁੰਡਾ ਤੇ ਕੁੜੀ ਨੇ ਇੱਕੋ ਰੱਸੀ ਨਾਲ ਫਾਹਾ ਲੈ ਕੇ ਖੁਦਕੁ.ਸ਼ੀ ਕੀਤੀ ਸੀ। ਉਨ੍ਹਾਂ ਦੇ ਪਰਿਵਾਰ ਨੇ ਇਹ ਵਿਆਹ ਉਨ੍ਹਾਂ ਦੇ ਬੱਚਿਆਂ ਦੀ ਆਤਮਾ ਦੀ ਸ਼ਾਂਤੀ ਲਈ ਕਰਵਾਇਆ ਹੈ । ਕੁੜੀ ਦੇ ਦਾਦਾ ਭੀਮਸਿੰਘ ਪਡਵੀ ਨੇ ਦੱਸਿਆ ਕਿ ਮੁੰਡਾ ਸਾਡੇ ਦੂਰ ਦੇ ਪਰਿਵਾਰ ਨਾਲ ਹੀ ਸਬੰਧਤ ਹੈ। ਇਸ ਕਾਰਨ ਇਹ ਵਿਆਹ ਨਹੀਂ ਹੋ ਸਕਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪ੍ਰੇਮੀ ਜੋੜੇ ਨੇ ਮਾਪੇ ਨਾ ਮੰਨਣ ‘ਤੇ ਕੀਤੀ ਸੀ ਖੁਦਕੁ.ਸ਼ੀ, ਹੁਣ ਪਰਿਵਾਰ ਨੇ ਦੋਹਾਂ ਦੇ ਪੁਤਲਿਆਂ ਦਾ ਕਰਵਾਇਆ ਵਿਆਹ appeared first on Daily Post Punjabi.