TARAN TARAN NEWS Archives - Daily Post Punjabi

ਖੇਤਾਂ ਨੂੰ ਪਾਣੀ ‘ਚ ਡੁੱਬਿਆ ਦੇਖ ਡਿਪ੍ਰੈਸ਼ਨ ‘ਚ ਗਿਆ ਕਿਸਾਨ, ਆਪਣੇ ਹੀ ਖੇਤ ‘ਚ ਤੋੜਿਆ ਦਮ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਾਊਵਾਲਾ ਬਾਲਦਕੇ ‘ਚ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਸਤਲੁਜ ਦਰਿਆ ਦੇ ਪਾਣੀ ਵਿੱਚ ਡੁੱਬੇ ਖੇਤਾਂ ਨੂੰ ਦੇਖ ਕੇ ਕਿਸਾਨ ਡਿਪ੍ਰੈਸ਼ਨ ਵਿੱਚ ਆ ਗਿਆ। ਉਸ ਤੇ ਕਰਜ਼ਾ ਮੋੜਨ ਦੀ ਚਿੰਤਾ ਵੀ ਸੀ, ਜਿਸ ਕਾਰਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਹਸਪਤਾਲ ਪਹੁੰਚਣ ਤੱਕ ਉਸ ਦੀ ਮੌਤ ਹੋ ਗਈ। ਡਾਕਟਰ ਮੁਤਾਬਕ ਦਿਲ ਦੇ ਦੌਰੇ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ।

Seeing the fields submerged

ਮ੍ਰਿਤਕ ਕਿਸਾਨ ਦੀ ਪਛਾਣ ਮੋਹਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਸਤਲੁਜ ਦਰਿਆ ਦੇ ਪਾਣੀ ਵਿੱਚ ਡੁੱਬ ਗਈ, ਜਿਸ ਕਾਰਨ ਬੀਜੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ। ਇਹ ਦੇਖ ਕੇ ਪਤੀ ਡਿਪ੍ਰੈਸ਼ਨ ‘ਚ ਸੀ। ਮੋਹਨ ਸਿੰਘ ਪੁੱਤਰ ਜੋਗਾ ਸਿੰਘ ਨੇ ਦੱਸਿਆ ਕਿ ਅੱਜ ਪਿਤਾ ਸੈਰ ਕਰਨ ਗਏ ਹੋਏ ਸਨ। ਜੋਗਾ ਅਨੁਸਾਰ ਉਹ ਹੜ੍ਹ ਵਾਲੇ ਖੇਤਾਂ ਦੇ ਕਿਨਾਰੇ ਖੜ੍ਹੇ ਸਨ ਜਦੋਂ ਅਚਾਨਕ ਉਹ ਡਿੱਗ ਗਏ।

ਇਹ ਵੀ ਪੜ੍ਹੋ : ਸ਼ਿਮਲਾ ਦੇ ਢਲੀ ‘ਚ ਟਰੱਕ-ਪਿਕਅੱਪ ਪਲਟੇ, ਹਾਦਸੇ ‘ਚ ਦੋ ਵਿਅਕਤੀ ਦੀ ਮੌ.ਤ, ਦੋ ਜ਼ਖਮੀ

ਖੇਤਾਂ ਨੇੜੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਪਰਿਵਾਰ ਨੂੰ ਸੂਚਨਾ ਦਿੱਤੀ। ਰਿਸ਼ਤੇਦਾਰ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਟੇਸ਼ਨ ਹਾਊਸ ਅਫਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੋਹਨ ਸਿੰਘ ਦੀ ਮੌਤ ਡਿਪਰੈਸ਼ਨ ਕਾਰਨ ਹੋਈ ਹੈ। ਪਰਿਵਾਰ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਖੇਤਾਂ ਨੂੰ ਪਾਣੀ ‘ਚ ਡੁੱਬਿਆ ਦੇਖ ਡਿਪ੍ਰੈਸ਼ਨ ‘ਚ ਗਿਆ ਕਿਸਾਨ, ਆਪਣੇ ਹੀ ਖੇਤ ‘ਚ ਤੋੜਿਆ ਦਮ appeared first on Daily Post Punjabi.

ਤਰਨਤਾਰਨ ‘ਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰ ਕਾਬੂ, 2 ਫ਼ਰਾਰ
ਪੰਜਾਬ ਦੇ ਤਰਨਤਾਰਨ ‘ਚ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਛਾਪੇਮਾਰੀ ਦੌਰਾਨ 2 ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਦੱਸਿਆ ਜਾ ਰਿਹਾ ਹੈ, ਇਹ ਗਿਰੋਹ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਫਿਲਹਾਲ ਪੁਲਿਸ ਨੇ ਫੜੇ ਗਏ 3 ਲੁਟੇਰਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Robbers Gang 3 Member Arrested

ਇਸ ਸਬੰਧੀ ਤਰਨਤਾਰਨ ਬੱਸ ਸਟੈਂਡ ਚੌਕੀ ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਡਰੇਨ ’ਤੇ ਸਥਿਤ ਮੌਲਸਰੀ ਪੈਲੇਸ ਨੇੜੇ ਮੁਲਜ਼ਮਾਂ ਦੇ ਇਕੱਠੇ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਲਗਾਤਾਰ ਇਨ੍ਹਾਂ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਇਹ ਫ਼ਰਾਰ ਸਨ। ਪਰ ਅੱਜ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਯੋਜਨਾ ਬਣਾ ਕੇ ਛਾਪੇਮਾਰੀ ਕੀਤੀ ਅਤੇ ਮੁਰਾਦਪੁਰਾ ਵਾਸੀ ਧੰਮੀ, ਬਾਬਾ ਜੀਵਨ ਸਿੰਘ ਭਿੱਖੀਵਿੰਡ ਵਾਸੀ ਬਲਜਿੰਦਰ ਸਿੰਘ ਉਰਫ਼ ਬਿੱਟੂ ਅਤੇ ਵੈਰੋਵਾਲ ਵਾਸੀ ਅੰਗਦ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਦੋਂਕਿ ਦੋ ਸਾਥੀ ਮੁਰਾਦਪੁਰਾ ਵਾਸੀ ਵੈਲੀ ਅਤੇ ਗੁਰਪ੍ਰੀਤ ਭੱਜਣ ਵਿੱਚ ਕਾਮਯਾਬ ਹੋ ਗਏ ਹਨ।

ਇਹ ਵੀ ਪੜ੍ਹੋ : ਹੁਣ ਪੜ੍ਹਾਈ ਦੌਰਾਨ ਬੋਰ ਨਹੀਂ ਹੋਣਗੇ ਵਿਦਿਆਰਥੀ, ਸਕੂਲਾਂ ‘ਚ ਪੈਰਾਡਾਈਮ ਤਕਨੀਕ ਨਾਲ ਦਿੱਤੀ ਜਾਵੇਗੀ ਸਿੱਖਿਆ

ਪੁਲਿਸ ਨੇ ਦੱਸਿਆ ਕਿ ਇਹ ਗਿਰੋਹ ਕਾਫੀ ਸਮੇਂ ਤੋਂ ਸੁੰਨਸਾਨ ਥਾਵਾਂ ‘ਤੇ ਲੋਕਾਂ ਨੂੰ ਘੇਰ ਕੇ ਧਮਕੀਆਂ ਦੇਣ ਅਤੇ ਪੈਸੇ ਵਸੂਲਣ ਦੀਆਂ ਕਈ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਸਨ। ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਦੀ ਕਾਫੀ ਸਮੇਂ ‘ਤੋਂ ਭਾਲ ਜਾਰੀ ਸੀ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਕਿਰਪਾਨਾਂ, ਇੱਕ ਬੇਸਬਾਲ ਬੈਟ, ਇੱਕ ਦਾਤਰ, ਇੱਕ ਐਕਟਿਵਾ ਅਤੇ ਇੱਕ ਪਰਸ ਬਰਾਮਦ ਕੀਤਾ ਹੈ। ਪੁਲਿਸ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਜਲਦੀ ਹੀ ਦੋ ਭਗੌੜੇ ਮੁਲਜ਼ਮਾਂ ਨੂੰ ਵੀ ਫੜ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ ‘ਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰ ਕਾਬੂ, 2 ਫ਼ਰਾਰ appeared first on Daily Post Punjabi.

ਤਰਨਤਾਰਨ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨਿਹੰਗ ਸਿੰਘ ‘ਤੇ ਚਲਾਈਆਂ ਗੋਲੀਆਂ, ਮੌਕੇ ‘ਤੇ ਮੌਤ
ਤਰਨਤਾਰਨ ਦੇ ਪਿੰਡ ਵਾਹੀਪੁਰ ‘ਚ ਇੱਕ ਨਿਹੰਗ ਸਿੰਘ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਨਿਹੰਗ ਸਿੰਘ ਗੁਰੂ ਘਰ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਹਮਲਾਵਰਾਂ ਵੱਲੋਂ ਨਿਹੰਗ ਸਿੰਘ ਦੇ ਲੜਕੇ ‘ਤੇ ਵੀ ਗੋਲੀਆਂ ਚਲਾਈਆਂ ਗਈਆਂ, ਜਿਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਘਟਨਾ ਸਬੰਧੀ ਮ੍ਰਿਤਕ ਨਿਹੰਗ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਮੱਥਾ ਟੇਕਣ ਲਈ ਘਰੋਂ ਗਿਆ ਸੀ ਅਤੇ ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਆਪਸੀ ਦੁਸ਼ਮਣੀ ਕਾਰਨ ਪਿੰਡ ਦੇ ਲੋਕਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਉਕਤ ਵਿਅਕਤੀਆਂ ਦੀ ਨਿਹੰਗ ਸਿੰਘ ਨਾਲ ਬਹਿਸ ਹੋਈ ਸੀ। ਝਗੜੇ ਦੀ ਸੂਚਨਾ ਮਿਲਣ ‘ਤੇ ਉਨ੍ਹਾਂ ਦਾ 10ਵੀਂ ਜਮਾਤ ‘ਚ ਪੜ੍ਹਦਾ ਲੜਕਾ ਵੀ ਮੌਕੇ ‘ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ STF ਦੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ ਇੱਕ ਨੌਜਵਾਨ ਕਾਬੂ

ਜਾਣਕਾਰੀ ਅਨੁਸਾਰ ਜਦੋਂ ਲੜਕੇ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ‘ਚੋਂ ਇਕ ਗੋਲੀ ਨਿਹੰਗ ਸਿੰਘ ਦੇ ਲੜਕੇ ਨੂੰ ਵੀ ਲੱਗੀ। ਇਸ ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਾਸੀ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਤਰਨਤਾਰਨ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨਿਹੰਗ ਸਿੰਘ ‘ਤੇ ਚਲਾਈਆਂ ਗੋਲੀਆਂ, ਮੌਕੇ ‘ਤੇ ਮੌਤ appeared first on Daily Post Punjabi.

ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਦੀ ਮਹਿਲਾ ਸਰਪੰਚ ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਖ਼ਤੀ ਦੇਖਣ ਨੂੰ ਮਿਲ ਰਹੀ ਹੈ। ਤਾਜਾ ਮਾਮਲਾ ਤਰਨਤਾਰਨ ‘ਤੋਂ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦੇ ਹੋਏ ਤਰਨਤਾਰਨ ਦੀ ਮਹਿਲਾ ਸਰਪੰਚ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿੱਚ ਮਨਰੇਗਾ ਦੇ ਦੋ ਅਧਿਕਾਰੀਆਂ ਅਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ ਹੈ ਕਿ ਮਹਿਲਾ ਨੇ ਇੱਕ ਹੋਰ ਵਿਅਕਤੀ ਅਤੇ ਮਨਰੇਗਾ ਅਧਿਕਾਰੀਆਂ ਨਾਲ ਮਿਲ ਕੇ ਫੰਡ ਵਿੱਚ ਹੇਰਾਫੇਰੀ ਕੀਤੀ ਹੈ।

ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਤਰਨਤਾਰਨ ਦੇ ਕੋਟ ਜਸਪਤ ਗ੍ਰਾਮ ਪੰਚਾਇਤ ਦੀ ਸਰਪੰਚ ਅਮਨਦੀਪ ਕੌਰ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦਕਿ ਬਾਕੀ ਮੁਲਜ਼ਮ ਮਨਰੇਗਾ ਗ੍ਰਾਮ ਰੁਜ਼ਗਾਰ ਸਹਾਇਕ ਜੋਧਵੀਰ ਸਿੰਘ, ਟੈਕਨੀਕਲ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਵਿਅਕਤੀ ਪ੍ਰੇਮ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤਾਲਿਬਾਨ ‘ਚ ਲੜਕੀਆਂ ਨੂੰ ਯੂਨੀਵਰਸਿਟੀ ਵਿੱਚ ਪੜ੍ਹਨ ‘ਤੇ ਰੋਕ, ਹੁਕਮ ‘ਤੋਂ ਬਾਅਦ ਇਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਦੱਸ ਦੇਈਏ ਕਿ ਮਹਿਲਾ ਸਰਪੰਚ ਅਤੇ ਹੋਰ ਮੁਲਜ਼ਮਾਂ ਨੇ ਮਿਲ ਕੇ ਪਿੰਡ ਵਿੱਚ ਮਨਰੇਗਾ ਲਈ ਆਏ ਫੰਡਾਂ ਵਿੱਚੋਂ 2,16,510 ਰੁਪਏ ਦੀ ਹੇਰਾਫੇਰੀ ਕੀਤੀ ਸੀ। ਮੁਲਜ਼ਮਾਂ ਨੇ ਮਿਲ ਕੇ ਮਨਰੇਗਾ ਸਕੀਮ ਤਹਿਤ ਪਿੰਡ ਵਿੱਚ ਮਜ਼ਦੂਰਾਂ ਦੇ ਜਾਅਲੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੇ ਜਾਣ-ਪਛਾਣ ਵਾਲੇ ਵਿਅਕਤੀਆਂ ਦੇ ਨਾਂ ’ਤੇ ਦਿਹਾੜੀ ਦੇ ਜਾਅਲੀ ਬਿੱਲ ਬਣਾ ਕੇ ਬੈਂਕ ਵਿੱਚੋਂ ਪੈਸੇ ਕਢਵਾ ਲਏ। ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ IPC ਦੀ ਧਾਰਾ 409, 420, 467, 468, 471, 120-B ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1)A, 13(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਦੀ ਮਹਿਲਾ ਸਰਪੰਚ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.