taran taran Archives - Daily Post Punjabi

ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ 2 ਮਾਸੂਮ ਬੱਚਿਆਂ ਸਣੇ ਨਹਿਰ ’ਚ ਮਾਰੀ ਛਾਲ, ਧੀ ਬਚੀ, ਮਾਂ-ਪੁੱਤ ਦੀ ਹੋਈ ਮੌਤ
ਤਰਨਤਾਰਨ ਦੇ ਹਰੀਕੇ ਪੱਤਣ ਵਿਖੇ ਰਾਜਸਥਾਨ ਫੀਡਰ ਨਹਿਰ ਵਿੱਚ ਇੱਕ ਵਿਆਹੁਤਾ ਔਰਤ ਵੱਲੋਂ ਆਪਣੇ ਦੋ ਬੱਚਿਆਂ ਸਣੇ ਨਹਿਰ ਵਿੱਚ ਛਾਲ ਮਾਰ ਦਿੱਤੀ । ਵਿਆਹੁਤਾ ਔਰਤ ਪਿੰਕੀ ਨੇ ਨਹਿਰ ਵਿੱਚ ਛਾਲ ਮਾਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ, ਜਿਸ ਵਿੱਚ ਉਸਨੇ ਇਹ ਖੌਫਨਾਕ ਕਦਮ ਚੁੱਕਣ ਦਾ ਕਾਰਨ ਦੱਸਿਆ ਗਿਆ ਹੈ। ਉਸਨੇ ਵੀਡੀਓ ਵਿੱਚ ਆਪਣੇ ਸੱਸ ਸਹੁਰੇ, ਜੇਠ ਜੇਠਾਣੀ ਅਤੇ ਹੋਰ ਜੀਆਂ ਦੇ ਨਾਂ ਲੈ ਕੇ ਦੋਸ਼ ਲਾਏ ਕਿ ਉਹ ਕਈ ਸਾਲਾਂ ਤੋਂ ਉਸ ਨੂੰ ਸਰੀਰਕ ਅਤੇ ਮਾਨਸਿਕ ਤਸੀਹੇ ਦੇ ਰਹੇ ਸਨ। ਵੀਡੀਓ ਵਿੱਚ ਮਹਿਲਾ ਨੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕੀਤੀ। ਇਹ ਖ਼ੌਫਨਾਕ ਕਦਮ ਚੁੱਕਣ ਮੌਕੇ ਬਦਕਿਸਮਤ ਵਿਆਹੁਤਾ ਨੇ ਸਕੂਲ ਵਰਦੀ ਵਿੱਚ ਨਾਲ ਲਿਆਂਦੇ ਦੋਵੇਂ ਬੱਚਿਆਂ ਵਿੱਚੋਂ ਪਹਿਲਾਂ ਸੱਤ ਸਾਲਾ ਧੀ ਨਿਮਰਤਪ੍ਰੀਤ ਕੌਰ ਨੂੰ ਨਹਿਰ ਵਿੱਚ ਸੁੱਟਿਆ ਅਤੇ ਬਾਅਦ ਵਿੱਚ ਚਾਰ ਸਾਲ ਦੇ ਪੁੱਤਰ ਤਜਿੰਦਰਪਾਲ ਨੂੰ ਲੈ ਕੇ ਖੁਦ ਨਹਿਰ ਵਿੱਚ ਛਾਲ ਮਾਰ ਦਿੱਤੀ।

Married woman jumped into canal

ਦੱਸਿਆ ਜਾ ਰਿਹਾ ਹੈ ਕਿ ਜਦੋਂ ਔਰਤ ਆਪਣੇ ਬੱਚਿਆਂ ਸਮੇਤ ਨਹਿਰ ਵਿੱਚ ਛਾਲ ਮਾਰ ਰਹੀ ਸੀ ਤਾਂ ਨਜਦੀਕ ਹੀ ਮਜਹੋਦ ਮਛੇਰਿਆਂ ਨੇ ਵੇਖ ਲਿਆ । ਮਛੇਰਿਆਂ ਨੇ ਤੁਰੰਤ ਨਹਿਰ ਵਿੱਚ ਛਾਲ ਮਾਰ ਕੇ ਤਿੰਨਾਂ ਨੂੰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰੰਤੂ ਔਰਤ ਦੀ ਲੜਕੀ ਨੂੰ ਹੀ ਬਚਾ ਸਕੇ । ਜਦਕਿ ਔਰਤ ਤੇ ਉਸਦਾ ਮੁੰਡਾ ਪਾਣੀ ਦੇ ਵਹਾਅ ਵਿੱਚ ਵਹਿ ਗਏ।

ਇਹ ਵੀ ਪੜ੍ਹੋ: ਮੋਹਾਲੀ ਝੂਲਾ ਹਾਦਸੇ ਮਗਰੋਂ ਪੰਜਾਬ ਸਰਕਾਰ ਸਖਤ, ਬਿਨ੍ਹਾਂ ਮਨਜੂਰੀ ਮੇਲਾ ਲਾਉਣ ‘ਤੇ ਦਰਜ ਹੋਵੇਗੀ FIR

ਇਸ ਸਬੰਧੀ ਪਿੰਕੀ ਦੇ ਬਾਪ ਬਲਵੀਰ ਸਿੰਘ ਨੇ ਦੱਸਿਆ ਕਿ ਪਿੰਕੀ ਦਾ ਪਤੀ ਗੁਰਲਾਲ ਸਿੰਘ ਪਹਿਲਾਂ ਵਿਦੇਸ਼ ਰਹਿੰਦਾ ਸੀ ਅਤੇ ਹੁਣ ਕਈ ਸਾਲ ਪਹਿਲਾਂ ਵਿਦੇਸ਼ੋਂ ਵਾਪਸ ਵੀ ਆ ਗਿਆ ਸੀ ਪਰ ਪਿੰਕੀ ਦਾ ਸਹੁਰਾ ਪਰਿਵਾਰ ਜ਼ੁਲਮ ਕਰਨੋ ਨਹੀਂ ਹਟਦਾ ਸੀ। ਉਨ੍ਹਾਂ ਦੱਸਿਆ ਕਿ ਕਾਫ਼ੀ ਸਮਾਂ ਉਹ ਧੀ ਨੂੰ ਪੇਕੇ ਘਰ ਰੱਖਦੇ ਸਨ। ਜਦਕਿ ਸਹੁਰੇ ਘਰ ਜਾਣ ’ਤੇ ਫਿਰ ਸਰੀਰਕ ਅਤੇ ਮਾਨਸਿਕ ਤਸ਼ੱਦਦ ਦਾ ਦੌਰ ਸ਼ੁਰੂ ਹੋ ਜਾਂਦਾ ਸੀ। ਕਈ-ਕਈ ਵਾਰ ਪੰਚਾਇਤੀ ਤੌਰ ’ਤੇ ਵੀ ਧੀ ਨੂੰ ਵੱਸਦੀ ਰੱਖਣ ਲਈ ਤਰਲੇ ਕੀਤੇ ਸਨ। ਪਿੰਕੀ ਦੇ ਪੇਕਾ ਪਰਿਵਾਰ ਨੇ ਦੋਸ਼ੀਆਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ 2 ਮਾਸੂਮ ਬੱਚਿਆਂ ਸਣੇ ਨਹਿਰ ’ਚ ਮਾਰੀ ਛਾਲ, ਧੀ ਬਚੀ, ਮਾਂ-ਪੁੱਤ ਦੀ ਹੋਈ ਮੌਤ appeared first on Daily Post Punjabi.

ਤਰਨਤਾਰਨ ’ਚ ਅੱਧੀ ਰਾਤ ਨੂੰ ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
ਸੂਬੇ ਵਿੱਚ ਗੈਂਗਵਾਰ ਤੇ ਫਾਇਰਿੰਗ ਦੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਇਸੇ ਵਿਚਾਲੇ ਤਰਨਤਾਰਨ ਤੋਂ ਫਾਇਰਿੰਗ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੋਹਾਵਾ ਵਾਸੀ ਸੁਖਵਿੰਦਰ ਸਿੰਘ ਦੇ 25 ਸਾਲਾਂ ਪੁੱਤਰ ਜਤਿੰਦਰਪਾਲ ਸਿੰਘ ਦੀ ਅੱਧੀ ਰਾਤ ਨੂੰ ਮੋਟਰ ਸਾਈਕਲ ਸਵਾਲ ਨੌਜਵਾਨਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

Tarn taran canadian youth murder

ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਿਲੀ ਜਾਣਕਾਰੀ ਅਨੁਸਾਰ ਜਤਿੰਦਰਪਾਲ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਪਣੇ ਪਿੰਡ ਆਇਆ ਸੀ । ਬੀਤੀ ਰਾਤ ਜਤਿੰਦਰਪਾਲ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿੱਚ ਖਾਣਾ ਖਾਣ ਗਿਆ ਸੀ। ਜਿੱਥੇ ਦੇਰ ਰਾਤ 1ਵਜੇ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ । ਗੋਲੀਆਂ ਲੱਗਣ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ

ਇਸ ਘਟਨਾ ਸਬੰਧੀ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਜਤਿੰਦਰਪਾਲ ਦੇ ਕਤਲ ਕੌਣ ਹਨ, ਇਸਦਾ ਪਤਾ ਲਗਾਉਣ ਲਈ ਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਕਤਲ ਦੀ ਗੁੱਥੀ ਨੂੰ ਜਲਦ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਅਣਪਛਾਤੇ ਲੋਕਾਂ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਤਰਨਤਾਰਨ ’ਚ ਅੱਧੀ ਰਾਤ ਨੂੰ ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.

ਤਰਨਤਾਰਨ ਦਾ ਨੌਜਵਾਨ ਸਤਬੀਰ ਸਿੰਘ ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ
ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਸਤਬੀਰ ਸਿੰਘ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਠਭੇੜ ਵਿੱਚ ਸ਼ਹੀਦ ਹੋਇਆ ਜਵਾਨ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂਈਂ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਮੁਕਾਬਲਿਆਂ ਦੌਰਾਨ ਪੁਲਿਸ ਨੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਉੱਥੇ ਹੀ ਇਸਦੇ ਨਾਲ ਕੁਲਗਾਮ ਵਿੱਚ ਚੱਲ ਰਹੀ ਮੁੱਠਭੇੜ ਦੌਰਾਨ ਫ਼ੌਜ ਦੇ ਤਿੰਨ ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ। ਇਸਦੀ ਜਾਣਕਾਰੀ ਕਸ਼ਮੀਰ ਜ਼ੋਨ ਪੁਲਿਸ ਵੱਲੋਂ ਦਿੱਤੀ ਗਈ ਹੈ।

ਜੈਸ਼ ਦੇ ਪਾਕਿਸਤਾਨੀ ਸਰਗਨਾ ਸਮੇਤ 6 ਅੱਤਵਾਦੀ ਮਾਰੇ ਗਏ ਹਨ। ਜਿਨ੍ਹਾਂ ਵਿੱਚੋਂ 3 ਅੱਤਵਾਦੀ ਮਿਰਹਾਮਾ ਮੁਕਾਬਲੇ ਵਿੱਚ ਅਤੇ 3 ਅਨੰਤਨਾਗ ਵਿੱਚ ਮਾਰੇ ਗਏ ਹਨ। ਜੈਸ਼ ਦੇ ਅੱਤਵਾਦੀਆਂ ਕੋਲੋਂ M4 ਸੀਰੀਜ਼ ਅਤੇ ਦੋ ਏਕੇ ਰਾਈਫਲਾਂ ਬਰਾਮਦ ਕੀਤੀਆਂ ਗਈਆਂ ਹਨ। ਆਈਜੀਪੀ ਕਸ਼ਮੀਰ ਦੇ ਅਨੁਸਾਰ ਮਾਰੇ ਗਏ ਅੱਤਵਾਦੀਆਂ ਵਿੱਚੋਂ ਚਾਰ ਦੀ ਪਛਾਣ ਹੁਣ ਤੱਕ ਦੋ ਪਾਕਿਸਤਾਨੀ ਅਤੇ ਦੋ ਸਥਾਨਕ ਅੱਤਵਾਦੀਆਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Breaking: ਪੰਜਾਬ ‘ਚ ਓਮੀਕਰੋਨ ਨੇ ਦਿੱਤੀ ਦਸਤਕ, ਨਵਾਂ ਸ਼ਹਿਰ ‘ਚ ਆਇਆ ਪਹਿਲਾ ਮਾਮਲਾ

ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਜ਼ਿਲ੍ਹਿਆਂ ਵਿੱਚ ਦੋ ਵੱਖ-ਵੱਖ ਅੱਤਵਾਦ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਪੁਲਿਸ ਨੇ ਦੱਸਿਆ ਕਿ ਅਨੰਤਨਾਗ ਦੇ ਨੌਗਾਮ ਇਲਾਕੇ ਵਿੱਚ ਇੱਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ ਹੈ ਤੇ 3 ਜਵਾਨ ਸ਼ਹੀਦ ਹੋ ਗਏ ਹਨ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਤਰਨਤਾਰਨ ਦਾ ਨੌਜਵਾਨ ਸਤਬੀਰ ਸਿੰਘ ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ appeared first on Daily Post Punjabi.