Taran Tarn wife cheated Archives - Daily Post Punjabi

ਜ਼ਮੀਨ ਵੇਚ ਕੇ ਪਤਨੀ ਨੂੰ ਭੇਜਿਆ ਇੰਗਲੈਂਡ, ਲੱਖਾਂ ਰੁਪਏ ਮੰਗਵਾਉਣ ਮਗਰੋਂ ਤੋੜੇ ਸਾਰੇ ਰਿਸ਼ਤੇ, ਸਦਮੇ ਨਾਲ ਪਤੀ ਦੀ ਮੌਤ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਵਿੱਚ ਭਿੱਖੀਵਿੰਡ ਦੇ ਪਿੰਡ ਸਾਂਧਰਾ ਵਿੱਚ ਇੱਕ ਨੌਜਵਾਨ ਆਪਣੀ ਪਤਨੀ ਕਾਰਨ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਉਸ ਦੀ ਮੌਤ ਹੋ ਗਈ। ਹੁਣ ਉਸ ਦਾ ਪਰਿਵਾਰ ਪੁੱਤਰ ਦੀ ਮੌਤ ਲਈ ਪਤਨੀ ਖਿਲਾਫ ਕਾਰਵਾਈ ਦੀ ਮੰਗ ਕਰ ਰਿਹਾ ਹੈ। ਦਰਅਸਲ ਪਤਨੀ ਨੇ ਵਿਦੇਸ਼ ਜਾਣ ਲਈ ਕੰਵਲ ਦਾ ਸਹਾਰਾ ਲਿਆ ਅਤੇ ਵਿਦੇਸ਼ ਜਾਂਦੇ ਹੀ ਸਾਰੇ ਰਿਸ਼ਤੇ ਖਤਮ ਕਰ ਦਿੱਤੇ।

Taran Tarn wife cheated

ਮ੍ਰਿਤਕ ਦੀ ਮਾਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਬੇਟੇ ਕੰਵਲ ਸਿੰਘ ਦਾ ਵਿਆਹ ਅਪ੍ਰੈਲ 2021 ਵਿੱਚ ਸਬਰਾ ਵਾਸੀ ਲਵਪ੍ਰੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਪਹਿਲਾਂ ਲਵਪ੍ਰੀਤ ਦੇਸ਼ ਤੋਂ ਬਾਹਰ ਜਾਣਾ ਚਾਹੁੰਦੀ ਸੀ। ਕੁਲਵਿੰਦਰ ਸਿੰਘ ਨੇ ਆਪਣੀ 4 ਏਕੜ ਜ਼ਮੀਨ ਵੇਚ ਕੇ ਲਵਪ੍ਰੀਤ ਨੂੰ ਇੰਗਲੈਂਡ ਭੇਜ ਦਿੱਤਾ। ਇੰਗਲੈਂਡ ਪਹੁੰਚਦੇ ਹੀ ਲਵਪ੍ਰੀਤ ਨੇ ਉਸ ਤੋਂ 6 ਲੱਖ ਰੁਪਏ ਦੀ ਮੰਗ ਕੀਤੀ ਅਤੇ ਕੰਵਲ ਨੇ ਬਿਨ੍ਹਾਂ ਸੋਚੇ ਸਮਝੇ ਪੈਸੇ ਭੇਜ ਦਿੱਤੇ ਪਰ ਇਸ ਤੋਂ ਬਾਅਦ ਲਵਪ੍ਰੀਤ ਨੇ ਕੰਵਲ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਇਸ ਬਾਰੇ ਕੰਵਲ ਦੇ ਜੀਜਾ ਪੰਥਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਕੁੜੀ ਦੇ ਰਿਸ਼ਤੇਦਾਰਾਂ ਨਾਲ ਵੀ ਗੱਲ ਕੀਤੀ ਪਰ ਕੁੜੀ ਨਹੀਂ ਮੰਨੀ। ਇਸ ਤੋਂ ਬਾਅਦ ਕੰਵਲ ਨੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਪਰ ਪੁਲਿਸ ਨੇ ਮਾਮਲਾ ਦਰਜ ਕਰਨ ਦੀ ਬਜਾਏ ਟਾਲ-ਮਟੋਲ ਕੀਤੀ। ਜਿਸ ਤੋਂ ਬਾਅਦ ਕੰਵਲ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਕੰਵਲ ਦੀ ਮੌਤ ਤੋਂ ਬਾਅਦ ਉਸਦੇ ਜੀਜਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੰਵਲ ਨੂੰ ਇਨਸਾਫ ਦਵਾਇਆ ਜਾਵੇ, ਤਾਂ ਜੋ ਉਸਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਜ਼ਮੀਨ ਵੇਚ ਕੇ ਪਤਨੀ ਨੂੰ ਭੇਜਿਆ ਇੰਗਲੈਂਡ, ਲੱਖਾਂ ਰੁਪਏ ਮੰਗਵਾਉਣ ਮਗਰੋਂ ਤੋੜੇ ਸਾਰੇ ਰਿਸ਼ਤੇ, ਸਦਮੇ ਨਾਲ ਪਤੀ ਦੀ ਮੌਤ appeared first on Daily Post Punjabi.