taran tarn Archives - Daily Post Punjabi

ਫਿਰੋਜ਼ਪੁਰ ‘ਚ BSF ਨੂੰ ਮਿਲੀ 21 ਕਰੋੜ ਦੀ ਹੈਰੋਇਨ, ਤਰਨਤਾਰਨ ‘ਚ ਖੂਹ ‘ਚੋਂ ਡਰੋਨ ਬਰਾਮਦ
ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੂੰ ਸਰਹੱਦ ‘ਤੇ ਵੱਡੀਆਂ ਸਫਲਤਾਵਾਂ ਮਿਲੀਆਂ ਹਨ। ਫਿਰੋਜ਼ਪੁਰ ‘ਚ ਜਿੱਥੇ BSF ਨੂੰ 21 ਕਰੋੜ ਦੀ ਹੈਰੋਇਨ ਮਿਲੀ ਹੈ, ਉੱਥੇ ਹੀ ਤਰਨਤਾਰਨ ਦੇ ਸਰਹੱਦੀ ਪਿੰਡ ਤੋਂ ਬੋਰੀ ‘ਚ ਛੁਪਾਇਆ ਗਿਆ ਡਰੋਨ ਬਰਾਮਦ ਕੀਤਾ ਗਿਆ ਹੈ। ਫਿਲਹਾਲ ਦੋਵਾਂ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।

Heroin worth 21 crores found

ਜਾਣਕਾਰੀ ਅਨੁਸਾਰ BSF ਨੂੰ ਤਰਨਤਾਰਨ ਦੇ ਪਿੰਡ ਲੱਖਾ ਵਿੱਚ ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਤਰਨਤਾਰਨ ਦੇ ਪਿੰਡ ਲਖਨਾ ਦੇ ਬਾਹਰੀ ਇਲਾਕੇ ਵਿਚ ਇੱਟਾਂ ਨਾਲ ਭਰੀ ਬੋਰੀ ਵਿੱਚ ਟੁੱਟਿਆ ਹੋਇਆ ਡਰੋਨ ਬੰਦ ਖੂਹ ਵਿੱਚ ਛੁਪਾਇਆ ਹੋਇਆ ਸੀ। ਜਿਸ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਤਾਮਿਲਨਾਡੂ ਦੇ CM ਸਟਾਲਿਨ ਦੀ ਪਤਨੀ ਨੇ ਮੰਦਰ ਨੂੰ ਦਾਨ ਕੀਤਾ ਸੋਨੇ ਦਾ ਮੁਕਟ, 14 ਲੱਖ ਹੈ ਕੀਮਤ

ਬਰਾਮਦ ਹੋਇਆ ਇਹ ਡਰੋਨ ਇੱਕ ਕਵਾਡਕਾਪਟਰ ਡਰੋਨ ਹੈ। ਜਿਸ ਨੂੰ ਪਾਕਿਸਤਾਨੀ ਤਸਕਰ ਭਾਰਤੀ ਸਰਹੱਦ ‘ਤੇ ਖੇਪ ਭੇਜਣ ਦਾ ਕੰਮ ਕਰਦੇ ਹਨ। ਇਸ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ, ਤਾਂ ਜੋ ਡਰੋਨ ਦੇ ਇਤਿਹਾਸ ਦਾ ਪਤਾ ਲੱਗ ਸਕੇ। ਇਸ ਦੇ ਨਾਲ ਹੀ BSF ਨੂੰ ਫਿਰੋਜ਼ਪੁਰ ਦੇ ਮਾਛੀਵਾੜਾ ਤੋਂ 3 ਕਿਲੋ ਹੈਰੋਇਨ ਮਿਲੀ ਹੈ। BSF ਨੂੰ ਇਸ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤਲਾਸ਼ੀ ਲਈ ਗਈ ਤਾਂ ਤਿੰਨ ਪੈਕਟ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ BSF ਨੂੰ ਮਿਲੀ 21 ਕਰੋੜ ਦੀ ਹੈਰੋਇਨ, ਤਰਨਤਾਰਨ ‘ਚ ਖੂਹ ‘ਚੋਂ ਡਰੋਨ ਬਰਾਮਦ appeared first on Daily Post Punjabi.

ਦਾਦਾ-ਦਾਦੀ ਦੀ ਕੁੱਛੜ ‘ਚੋਂ 8 ਮਹੀਨੇ ਦਾ ਪੋਤਾ ਖੋਹ ਕੇ ਬਦਮਾਸ਼ ਫਰਾਰ, ਪੁਲਿਸ ਵੱਲੋਂ ਤਸਵੀਰ ਜਾਰੀ
ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਬਾਈਕ ‘ਤੇ ਆਏ ਬਸਮਾਸ਼ ਦਾਦਾ-ਦਾਦੀ ਹੱਥੋਂ ਉਨ੍ਹਾਂ ਦਾ 8-9 ਮਹੀਨਿਆਂ ਦਾ ਪੋਤਾ ਲੈ ਕੇ ਫਰਾਰ ਹੋ ਗਏ। ਘਟਨਾ ਥਾਣਾ ਸਿਟੀ ਪੱਟੀ ਅਧੀਨ ਪੈਂਦੀ ਚੌਕੀ ਕੈਰੋਂ ਦੇ ਬਾਹਰਵਾਰ ਦੀ ਹੈ, ਜਿਥੇ ਬੀਤੀ ਸ਼ਾਮ ਕਰੀਬ 4 ਵਜੇ ਮੋਟਰਸਾਈਕਲ ਸਵਾਰ ਵਿਅਕਤੀ ਬਜ਼ੁਰਗ ਜੋੜੇ ਤੋਂ ਉਨ੍ਹਾਂ ਦਾ ਪੋਤਾ ਖੋਹ ਲਿਆ ਤੇ ਮਿੰਟਾਂ ਵਿੱਚ ਰਫੂ-ਚੱਕਰ ਹੋ ਗਏ, ਹਾਲਾਂਕਿ ਉਨ੍ਹਾਂ ਦੀ ਤਸਵੀਰ ਸੀਸੀਟੀਵੀ ਵਿੱਚ ਕੈਦ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੈਰੋਂ ਆਪਣੀ ਪਤਨੀ ਹਰਮੀਤ ਕੌਰ ਨਲਾ 8 ਮਹੀਨੇ ਦੇ ਪੋਤੇ ਕਰਨਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੂੰ ਚੁੱਕ ਕੇ ਉਬੋਕੇ ਵਲੋਂ ਕੈਰੋਂ ਨੂੰ ਆ ਰਹੇ ਹਨ, ਜਦੋਂ ਉਹ ਪਿੰਡ ਕੈਰੋਂ ਦੇ ਬਾਹਰਵਾਰ ਪੁੱਜੇ ਤਾਂ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਕੁੱਛੜ ‘ਚੋਂ ਬੱਚੇ ਨੂੰ ਖੋਹ ਲਿਆ ਤੇ ਫਰਾਰ ਹੋ ਗਏ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖ਼ਬਰੀ, ਘੱਟ ਹੋਵੇਗਾ ਕਿਰਾਇਆ, ਜਾਣੋ ਕਿੰਨੀ ਮਿਲੇਗੀ ਛੋਟ

ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ, ਥਾਣਾ ਸਿਟੀ ਪੱਟੀ ਦੇ ਮੁਖੀ ਹਰਪ੍ਰੀਤ ਸਿੰਘ ਤੇ ਪੁਲਿਸ ਚੌਕੀ ਕੈਰੋਂ ਦੇ ਇੰਚਾਰਜ ਐਸ.ਆਈ. ਨਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਐਸ.ਪੀ. ਵਿਸ਼ਾਲਜੀਤ ਨੇ ਕਿਹਾ ਕਿ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੂੰ ਅਗਵਾਕਾਰਾਂ ਦੀ ਤਸਵੀਰ ਸੀਸੀਟੀਵੀ ਵਿੱਚ ਕੈਦ ਹੋਈ ਮਿਲ ਗਈ ਹੈ। ਜੇਕਰ ਕਿਸੇ ਨੂੰ ਵੀ ਇਸ ਸਬੰਧੀ ਸੂਚਨਾ ਮਿਲਦੀ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਬਦਮਾਸ਼ਾਂ ਨੂੰ ਜਲਦ ਹੀ ਫੜ ਲਿਆ ਜਾਵੇਗਾ।

ਬਦਮਾਸ਼ਾਂ ਦੀ ਤਸਵੀਰ ਜਾਰੀ ਕਰਕੇ ਤਰਨਤਾਰਨ ਪੁਲਿਸ ਨੇ ਕਿਹਾ ਕਿ ਹੈ ਕਿ ਜੇ ਕਿਸੇ ਨੂੰ ਵੀ ਇਸ ਬੱਚੇ ਬਾਰੇ ਜਾਂ ਇਨ੍ਹਾਂ ਮੋਟਰ ਸਾਈਕਲ ਸਵਾਰ ਬਦਮਾਸ਼ਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਐੱਸ.ਐੱਚ.ਓ. ਸਿਟੀ ਪੱਟੀ ਦੇ ਮੋਬਾਈਲ ਨੰਬਰ 95921-31900 ਜਾਂ ਸਾਡੇ ਤਰਨਤਾਰਨ ਪੁਲਿਸ ਦੇ ਕੰਟਰੋਲ ਰੂਮ ਨੰਬਰ 87250-21100 ‘ਤੇ ਇਤਲਾਹ ਦੇ ਸਕਦਾ ਹੈ। ਇਹ ਜਾਣਕਾਰੀ ਗੁਪਤ ਰੱਖੀ ਜਾਏਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਦਾਦਾ-ਦਾਦੀ ਦੀ ਕੁੱਛੜ ‘ਚੋਂ 8 ਮਹੀਨੇ ਦਾ ਪੋਤਾ ਖੋਹ ਕੇ ਬਦਮਾਸ਼ ਫਰਾਰ, ਪੁਲਿਸ ਵੱਲੋਂ ਤਸਵੀਰ ਜਾਰੀ appeared first on Daily Post Punjabi.

ਯੂਰਪ ਭੇਜਣ ਦੇ ਨਾਂ ‘ਤੇ ਕਿਸਾਨ ਤੋਂ 16 ਲੱਖ ਰੁ: ਦੀ ਠੱਗੀ, ਪੈਸੇ ਵਾਪਸ ਮੰਗਣ ‘ਤੇ ਚਲਾਈਆਂ ਗੋਲੀਆਂ
ਯੂਰਪ ਭੇਜਣ ਦੇ ਨਾਂ ‘ਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਪਿੰਗ ਬਡਬਰ ਦੇ ਰਹਿਣ ਵਾਲੇ 37 ਸਾਲਾ ਕਿਸਾਨ ਮਲਕੀਤ ਸਿੰਘ ਨਾਲ 16 ਲੱਖ ਰੁਪਏ ਦੀ ਠੱਗੀ ਮਾਰੀ ਗਈ। ਇਸ ਮਗਰੋਂ ਪੈਸੇ ਕਢਵਾਉਣ ਲਈ ਆਪਸੀ ਸਮਝੌਤੇ ਤੋਂ ਬਾਅਦ ਵਾਪਸ ਜਾ ਰਹੇ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਿਸਾਨ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਘਟਨਾ ‘ਤੋਂ ਬਾਅਦ ਮੌਕੇ ‘ਤੇ ਪੁੱਜੀ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

16 lakh Rupees Fraud From Farmer

ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਪਿੰਗ ਬਡਬਰ ਦੇ ਰਹਿਣ ਵਾਲੇ ਕਿਸਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਸ ਦਾ ਨਜ਼ਦੀਕੀ ਬਲਕਾਰ ਸਿੰਘ ਸਪੇਨ ਵਿੱਚ ਰਹਿੰਦਾ ਹੈ। ਬਲਕਾਰ ਸਿੰਘ ਨੇੜਲੇ ਪਿੰਡ ਗਿੱਲ ਵੜੈਚ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਵੀ ਤਿੰਨ ਸਾਲ ਸਪੇਨ ਵਿੱਚ ਰਿਹਾ। ਜਿਸ ਕਾਰਨ ਮਲਕੀਤ ਸਿੰਘ ਦੀ ਮਨਜਿੰਦਰ ਸਿੰਘ ਨਾਲ ਜਾਣ-ਪਛਾਣ ਹੋ ਗਈ। ਮਨਜਿੰਦਰ ਸਿੰਘ ਸਪੇਨ ਤੋਂ ਭਾਰਤ ਪਰਤਿਆ ਅਤੇ ਮਲਕੀਤ ਸਿੰਘ ਨੂੰ ਕਿਹਾ ਕਿ ਉਹ ਨੌਜਵਾਨਾਂ ਨੂੰ ਯੂਰਪ ਭੇਜ ਕੇ ਰੁਜ਼ਗਾਰ ਮੁਹੱਈਆ ਕਰਵਾਉਂਦਾ ਹੈ। ਉਸ ਨੇ ਮਲਕੀਤ ਸਿੰਘ ਨੂੰ ਯੂਰਪ ਭੇਜਣ ਦੇ ਨਾਂ ‘ਤੇ 20 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

16 lakh Rupees Fraud From Farmer

ਮਲਕੀਤ ਸਿੰਘ ਨੇ ਦੱਸਿਆ ਕਿ ਉਸ ਨੇ ਦੋ ਏਕੜ ਜ਼ਮੀਨ ਗਿਰਵੀ ਰੱਖ ਕੇ ਵਿਚੋਲੇ ਤੋਂ 16 ਲੱਖ ਦੀ ਰਕਮ ਵਿਚ ਫਸਲ ਦੇ ਪੈਸੇ ਮਨਜਿੰਦਰ ਸਿੰਘ ਨੂੰ ਦੇ ਦਿੱਤੇ ਸਨ। ਪਰ ਮਨਜਿੰਦਰ ਸਿੰਘ ਨੇ ਵਾਅਦੇ ਮੁਤਾਬਕ ਉਸਨੂੰ ਯੂਰਪ ਨਹੀਂ ਭੇਜਿਆ। ਜਿਸ ‘ਤੋਂ ਬਾਅਦ ਉਸਨੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ। ਪਰ ਉਸ ਨੇ ਪੈਸੇ ਵਾਪਸ ਨਹੀਂ ਕੀਤੇ। ਇਸ ਮਗਰੋਂ ਮਲਕੀਤ ਸਿੰਘ ਹੋਲੀ ਵਾਲੇ ਦਿਨ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੁਲਜ਼ਮ ਮਨਜਿੰਦਰ ਸਿੰਘ ਨਾਲ ਆਹਮੋ-ਸਾਹਮਣੇ ਹੋ ਗਿਆ। ਪਰ ਕੁਝ ਲੋਕਾਂ ਨੇ ਦਖ਼ਲ ਦੇ ਕੇ ਪੰਚਾਇਤ ਅੱਗੇ ਮਾਮਲਾ ਨਿਪਟਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਜੀ-20 ਤੋਂ ਪਹਿਲਾਂ ਅਲਰਟ ‘ਤੇ ਪੰਜਾਬ ਪੁਲਿਸ, ਅੰਤਰਰਾਜੀ ਸਰਹੱਦਾਂ ‘ਤੇ ਚਲਾਇਆ ਗਿਆ ਆਪ੍ਰੇਸ਼ਨ

ਇਸ ‘ਤੋਂ ਬਾਅਦ ਵਿੱਚ ਜਦੋਂ ਮਲਕੀਤ ਸਿੰਘ ਆਪਣੇ ਸਾਥੀਆਂ ਸਮੇਤ ਉੱਥੋਂ ਵਾਪਸ ਜਾ ਰਿਹਾ ਸੀ ਤਾਂ ਮੁਲਜ਼ਮ ਮਨਜਿੰਦਰ ਸਿੰਘ ਨੇ ਆਪਣੇ ਰਿਸ਼ਤੇਦਾਰ ਕੁਲਦੀਪ ਸਿੰਘ ਵਾਸੀ ਪਿੰਡ ਸ਼ਹੂਰਾ (ਅੰਮ੍ਰਿਤਸਰ) ਨਾਲ ਮਿਲ ਕੇ ਚਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਮਲਕੀਤ ਸਿੰਘ ਦੇ ਦੱਸਿਆ ਕਿ ਉਹ ਅਤੇ ਉਸ ਦੇ ਸਾਥੀ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਉਂਦੇ ਹੋਏ ਉਥੋਂ ਭੱਜੇ।

ਇਸ ‘ਤੋਂ ਬਾਅਦ ਮਲਕੀਤ ਸਿੰਘ ਆਪਣੇ ਸਾਥੀਆਂ ਨਾਲ ਥਾਣਾ ਸਦਰ ਪੁੱਜਾ। ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਮੌਕੇ ‘ਤੇ ਮਲਕੀਤ ਸਿੰਘ ਦੇ ਬਿਆਨ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਮਨਜਿੰਦਰ ਸਿੰਘ, ਉਸ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਅਤੇ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਉਹ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲੈਣਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਯੂਰਪ ਭੇਜਣ ਦੇ ਨਾਂ ‘ਤੇ ਕਿਸਾਨ ਤੋਂ 16 ਲੱਖ ਰੁ: ਦੀ ਠੱਗੀ, ਪੈਸੇ ਵਾਪਸ ਮੰਗਣ ‘ਤੇ ਚਲਾਈਆਂ ਗੋਲੀਆਂ appeared first on Daily Post Punjabi.

ਤਰਨਤਾਰਨ ‘ਚ ਫਿਰ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, BSF ਨੇ 23 ਰਾਊਂਡ ਫਾਇਰਿੰਗ ਕਰ ਭੇਜਿਆ ਵਾਪਸ
ਪੰਜਾਬ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਭੇਜਣਾ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ਬਾਰਡਰ ‘ਤੇ ਡਰੋਨ ਸੁੱਟੇ ਜਾਣ ਦੇ 24 ਘੰਟਿਆਂ ਦੇ ਅੰਦਰ ਹੀ ਤਸਕਰਾਂ ਨੇ ਤਰਨਤਾਰਨ ਸੈਕਟਰ ਵਿੱਚ ਦੂਜਾ ਡਰੋਨ ਭੇਜ ਦਿੱਤਾ, ਪਰ ਬਾਰਡਰ ਸਿਕਓਰਿਟੀ ਫੋਰਸ (BSF) ਦੇ ਜਵਾਨ ਉਸਨੂੰ ਵਾਪਸ ਖਦੇੜਨ ਵਿੱਚ ਸਫ਼ਲ ਰਹੇ ਹਨ। ਫਿਲਹਾਲ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

Pakistani drone spotted

ਦਰਅਸਲ, ਇਹ ਘਟਨਾ ਫਿਰੋਜ਼ਪੁਰ ਸੈਕਟਰ ਦੇ ਅਧੀਨ ਆਉਣ ਵਾਲੇ ਤਰਨਤਾਰਨ ਬਾਰਡਰ ਦੇ ਪਿੰਡ ਕਾਲਸ ਦੀ ਹੈ। ਰਾਤ BSF ਦੀ ਅਮਰਕੋਟ ਤਾਇਨਾਤ ਬਟਾਲੀਅਨ 103 ਦੇ ਜਵਾਨ ਗਸ਼ਤ ‘ਤੇ ਸੀ। ਅੱਧੀ ਰਾਤ ਨੂੰ BSF ਦੇ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ ਡਰੋਨ ਦੀ ਆਵਾਜ਼ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਸਾਰੇ ਜਵਾਨਾਂ ਵੱਲੋਂ 23 ਰਾਊਂਡ ਫਾਇਰ ਕੀਤੇ ਗਏ। ਕੁਝ ਮਿੰਟਾਂ ਦੇ ਬਾਅਦ ਡਰੋਨ ਦੀ ਆਵਾਜ਼ ਵਾਪਸ ਪਾਕਿਸਤਾਨ ਵੱਲ ਗਈ ਤੇ ਬਾਅਦ ਵਿੱਚ ਆਉਣੀ ਬੰਦ ਹੋ ਗਈ। BSF ਨੇ ਇਸਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ। ਹੁਣ ਪੰਜਾਬ ਪੁਲਿਸ ਤੇ BSF ਬਟਾਲੀਅਨ 103 ਦੇ ਜਵਾਨਾਂ ਵੱਲੋਂ ਅਮਰਕੋਟ ਤੇ ਪਿੰਡ ਕਲਸ ਦੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ ਹੈ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਚ ਅਭਿਆਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾ.ਤਲਾਂ ਦਾ ਅੱਜ ਹੋਵੇਗਾ ਪੋਸਟਮਾਰਟਮ, ਗੈਂਗਸਟਰ ਜੱਗੂ ਦੀ ਗੋਲਡੀ ਬਰਾੜ ਨੂੰ ਧਮਕੀ -‘ਕ.ਤਲ ਦੇ ਬਦਲੇ ਹੋਵੇਗਾ ਕ.ਤਲ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਤੇ ਐਤਵਾਰ ਦੀ ਮੱਧ ਰਾਤ ਨੂੰ ਵੀ ਅੰਮ੍ਰਿਤਸਰ ਵਿੱਚ ਸਰਹੱਦੀ ਪਿੰਡ ਸ਼ਹਿਜਾਦਾ ਦੇ ਨੇੜੇ ਦੇਰ ਰਾਤ 2.11 ਮਿੰਟ ‘ਤੇ ਪਾਕਿਸਤਾਨੀ ਡਰੋਨ ਦਾਖਲ ਹੋਇਆ ਸੀ। ਇਸਦੀ ਆਵਾਜ਼ ਸੁਣਦਿਆਂ ਹੀ BSF ਦੇ ਜਵਾਨ ਅਲਰਟ ਹੋ ਗਏ ਤੇ ਉਨ੍ਹਾਂ ਨੇ ਡਰੋਨ ‘ਤੇ ਫਾਇਰੰਗ ਲੜਨੀ ਸ਼ੁਰੂ ਕਰ ਦਿੱਤੀ। ਫਾਇਰਿੰਗ ਦੇ ਬਾਅਦ ਆਵਾਜ਼ ਬੰਦ ਹੋ ਗਈ। ਜਦੋਂ BSF ਵੱਲੋਂਸੁ ਵੇਰੇ ਸਰਚ ਅਭਿਆਨ ਚਲਾਇਆ ਗਿਆ ਤਾਂ ਡਰੋਨ ਸਰਹੱਦ ਦੇ ਨੇੜੇ ਡਿੱਗਿਆ ਮਿਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ ‘ਚ ਫਿਰ ਦਿਖਾਈ ਦਿੱਤਾ ਪਾਕਿਸਤਾਨੀ ਡਰੋਨ, BSF ਨੇ 23 ਰਾਊਂਡ ਫਾਇਰਿੰਗ ਕਰ ਭੇਜਿਆ ਵਾਪਸ appeared first on Daily Post Punjabi.

ਮੰਦਭਾਗੀ ਖਬਰ : 4 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ
ਪੰਜਾਬ ਤੋਂ ਵੱਡੀ ਤਾਦਾਦ ਵਿੱਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ । ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿੱਚ ਜਾ ਵਸਦੇ ਹਨ। ਪਰ ਕਈ ਵਾਰ ਅਜਿਹੀ ਮੰਦਭਾਗੀ ਘਟਨਾ ਉਨ੍ਹਾਂ ਨਾਲ ਵਾਪਰ ਜਾਂਦੀ ਹੈ ਕਿ ਪਰਿਵਾਰਾਂ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਿਆਲੀ ਦਾ ਰਹਿਣ ਵਾਲਾ ਸੀ।

Punjabi youth died

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਸੀ। ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ। ਕੰਮ ਦੌਰਾਨ ਹੀ ਉਥੇ ਉਸ ਦੀ ਮੌ.ਤ ਹੋ ਗਈ। ਜਗਦੀਪ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 995 ਕਰੋੜ ਦਾ GST ਮੁਆਵਜ਼ਾ ਬਹਾਲ, ਪੈਂਸਿਲ, ਸ਼ਾਰਪਨਰ ‘ਤੇ ਜੀਐੱਸਟੀ ਘੱਟ ਕੇ ਹੋਇਆ 12 ਫੀਸਦੀ

ਇਸ ਸਬੰਧੀ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਮ੍ਰਿਤਕ ਦਾ ਬੇਟਾ ਇੱਥੇ ਸਾਡੇ ਕੋਲ ਹੀ ਰਹਿ ਰਿਹਾ ਹੈ। ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਦਭਾਗੀ ਖਬਰ : 4 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਰਨਤਾਰਨ ਦਾ ਪੰਚਾਇਤ ਸਕੱਤਰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

Vigilance Dept arrested

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ ਕੁੜੀ ਨੇ ਕੀਤੀ ਖ਼ੁਦ.ਖੁਸ਼ੀ

ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿੱਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ । ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈੱਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਰਨਤਾਰਨ ਦਾ ਪੰਚਾਇਤ ਸਕੱਤਰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ appeared first on Daily Post Punjabi.

ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੈਨੇਡਾ ਪੁੱਤ ਨੂੰ ਮਿਲਣ ਗਏ ਮਾਪੇ ਹੁਣ ਲਿਆਉਣਗੇ ਉਸ ਦੀ ਲਾਸ਼
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਾਣੀਆ ਵਿੱਚ ਸ਼ਨੀਵਾਰ ਨੂੰ ਕਈ ਘਰਾਂ ਦੇ ਚੁੱਲ੍ਹੇ ਨਹੀਂ ਬਲੇ । ਪਿੰਡ ਨਾਲ ਸਬੰਧਿਤ ASI ਤੇ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਬਾਵਾ ਆਪਣੀ ਪਤਨੀ ਜਗਦੀਸ਼ ਕੌਰ ਨਾਲ ਜਿਸ ਬੇਟੇ ਨੂੰ ਮਿਲਣ ਕੈਨੇਡਾ ਦੇ ਬਰੈਂਪਟਨ ਸ਼ਹਿਰ ਗਏ ਸਨ, ਉੱਥੇ ਹੀ ਹੁਣ ਉਨ੍ਹਾਂ ਨੂੰ ਆਪਣੇ ਪੁੱਤ ਦੀ ਲਾਸ਼ ਲੈ ਕੇ ਆਉਣਾ ਪਵੇਗਾ । ਉੱਥੇ ਉਨ੍ਹਾਂ ‘ਤੇ ਇੰਨਾ ਵੱਡਾ ਦੁੱਖਾਂ ਦਾ ਪਹਾੜ ਟੁੱਟੇਗਾ, ਉਨ੍ਹਾਂ ਨੇ ਸ਼ਾਇਦਾ ਅਜਿਹਾ ਕਦੇ ਸੁਪਨੇ ਵਿੱਚ ਨਹੀਂ ਨਹੀਂ ਸੋਚਿਆ ਹੋਵੇਗਾ ।

Canada punjabi youth death

ਸਾਲ 2016 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਨਵਰੂਪ ਜੌਹਲ ਅਚਾਨਕ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਗਿਆ । ਕੁਝ ਸਮਾਂ ਪਹਿਲਾਂ ਪੁੱਤਰ ਨੂੰ ਮਿਲਣ ਉਸ ਦੇ ਪਿਤਾ ਏਐੱਸਆਈ ਸਤਨਾਮ ਸਿੰਘ ਬਾਵਾ ਤੇ ਮਾਂ ਜਗਦੀਸ਼ ਕੌਰ ਕੈਨੇਡਾ ਗਏ ਹੋਏ ਸਨ। ਸ਼ਨੀਵਾਰ ਨੂੰ ਅਚਾਨਕ ਸਤਨਾਮ ਸਿੰਘ ਨੇ ਆਪਣੀ ਧੀ ਨਵਦੀਪ ਕੌਰ ਨੂੰ ਫੋਨ ਕਰ ਕੇ ਦੱਸਿਆ ਕਿ ਹੁਣ ਤੁਹਾਡਾ ਭਰਾ ਨਵਰੂਪ ਜੌਹਲ ਇਸ ਦੁਨੀਆ ਵਿੱਚ ਨਹੀਂ ਰਿਹਾ। ਇਹ ਸੁਣਦੇ ਹੀ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ, ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

ਇਸ ਸਬੰਧੀ ਨਵਰੂਪ ਜੌਹਲ ਦੇ ਕਰੀਬੀ ਰਿਸ਼ਤੇਦਾਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਕੈਨੇਡਾ ਵਿੱਚ ਪੜ੍ਹਾਈ ਕਰ ਰਿਹਾ ਨਵਰੂਪ ਕਿਸੇ ਬਿਮਾਰੀ ਦੀ ਲਪੇਟ ਵਿੱਚ ਆ ਗਿਆ ਸੀ ਪਰ ਕਿਸੇ ਨੇ ਸੋਚਿਆ ਨਹੀਂ ਸੀ ਕਿ ਉਸਦੀ ਮੌਤ ਹੋ ਜਾਵੇਗੀ । ਘਸੀਟਪੁਰਾ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਨਵਰੂਪ ਜੌਹਲ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੇ ਮਾਂ-ਬਾਪ ਲੱਗੇ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੈਨੇਡਾ ਪੁੱਤ ਨੂੰ ਮਿਲਣ ਗਏ ਮਾਪੇ ਹੁਣ ਲਿਆਉਣਗੇ ਉਸ ਦੀ ਲਾਸ਼ appeared first on Daily Post Punjabi.

ਭਾਰਤੀ ਸਰਹੱਦ ‘ਚ 2 ਪਾਕਿਸਤਾਨੀ ਡਰੋਨਾਂ ਨੇ ਮੁੜ ਦਿੱਤੀ ਦਸਤਕ, BSF ਦੇ ਜਵਾਨਾਂ ਨੇ ਕੀਤੇ 9 ਰਾਊਂਡ ਫਾਇਰ
ਵੀਰਵਾਰ ਤੜਕੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਇੱਕ ਡਰੋਨ ਦੀ ਘੁਸਪੈਠ ਕੀਤੀ ਗਈ । ਹਾਲਾਂਕਿ ਮੌਕੇ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ 9 ਰਾਉਂਡ ਫਾਇਰ ਕੀਤੇ ਅਤੇ ਦੋਵੇਂ ਡਰੋਨਾਂ ਨੂੰ ਭਜਾ ਦਿੱਤਾ । ਇਹ ਡਰੋਨ ਭਿੱਖੀਵਿੰਡ ਦੀ ਚੌਕੀ ਕੇ.ਐਸ. ਵਾਲਾ ਅਤੇ ਬੀਓਪੀ ਮਹਿੰਦਰਾ ਵਿਖੇ ਦੇਖੇ ਗਏ ਸਨ ।

Two drones entered in punjab

ਅਮਰਕੋਟ ਸੈਕਟਰ ਵਿੱਚ ਤਾਇਨਾਤ BSF ਦੀ 103 ਬਟਾਲੀਅਨ ਦੇ ਜਵਾਨਾਂ ਨੇ ਬੁੱਧਵਾਰ ਰਾਤ 3:10 ਵਜੇ ਬੀਓਪੀ ਕੇਐਸ ਵਾਲਾ ਵਿੱਚ ਸਥਿਤ ਬੁਰਜੀ ਨੰਬਰ-138 ਨੇੜੇ ਇੱਕ ਵੱਡਾ ਡਰੋਨ ਦੇਖਿਆ । ਕਰੀਬ ਤਿੰਨ ਮਿੰਟ ਤੱਕ ਇਹ ਡਰੋਨ ਭਾਰਤੀ ਖੇਤਰ ਵਿੱਚ ਉੱਡਦਾ ਰਿਹਾ । ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਬੀਐਸਐਫ ਦੇ ਜਵਾਨਾਂ ਨੇ ਪਹਿਲਾਂ ਇੱਕ ELU ਬੰਬ ਸੁੱਟਿਆ ਅਤੇ ਉਸ ਤੋਂ ਬਾਅਦ ਫਿਰ ਛੇ ਰਾਉਂਡ ਫਾਇਰ ਕੀਤੇ । ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ।

ਇਹ ਵੀ ਪੜ੍ਹੋ: ‘ਫੋਟੋ ਫੋਬੀਆ’ ਬੀਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚਰਨਜੀਤ ਚੰਨੀ ! USA ‘ਚ ਚੱਲ ਰਿਹੈ ਇਲਾਜ

ਦੱਸ ਦੇਈਏ ਕਿ ਇਸੇ ਤਰ੍ਹਾਂ ਬੀਓਪੀ ਮਹਿੰਦਰਾ ਵਿਖੇ ਤਾਇਨਾਤ ਬੀਐਸਐਫ ਜਵਾਨਾਂ ਨੇ ਸਵੇਰੇ 4:15 ਵਜੇ ਬੁਰਜੀ ਨੰਬਰ-120-20,21 ਨੇੜੇ ਇੱਕ ਡਰੋਨ ਦੇਖਿਆ। ਡਰੋਨ ਨੂੰ ਦੇਖ ਕੇ ਬੀਐਸਐਫ ਦੇ ਜਵਾਨਾਂ ਨੇ ਤਿੰਨ ਰਾਉਂਡ ਫਾਇਰ ਕੀਤੇ। ਇਸ ਦੌਰਾਨ ਡਰੋਨ ਪਾਕਿਸਤਾਨ ਨੂੰ ਵਾਪਸ ਚਲਾ ਗਿਆ । ਐਸਪੀ (ਆਈ) ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਬੀਐਸਐਫ ਦੇ ਸਹਿਯੋਗ ਨਾਲ ਦੋਵਾਂ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਪਰ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਭਾਰਤੀ ਸਰਹੱਦ ‘ਚ 2 ਪਾਕਿਸਤਾਨੀ ਡਰੋਨਾਂ ਨੇ ਮੁੜ ਦਿੱਤੀ ਦਸਤਕ, BSF ਦੇ ਜਵਾਨਾਂ ਨੇ ਕੀਤੇ 9 ਰਾਊਂਡ ਫਾਇਰ appeared first on Daily Post Punjabi.

ਜ਼ਮੀਨ ਵੇਚ ਕੇ ਪਤਨੀ ਨੂੰ ਭੇਜਿਆ ਇੰਗਲੈਂਡ, ਲੱਖਾਂ ਰੁਪਏ ਮੰਗਵਾਉਣ ਮਗਰੋਂ ਤੋੜੇ ਸਾਰੇ ਰਿਸ਼ਤੇ, ਸਦਮੇ ਨਾਲ ਪਤੀ ਦੀ ਮੌਤ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਨਤਾਰਨ ਵਿੱਚ ਭਿੱਖੀਵਿੰਡ ਦੇ ਪਿੰਡ ਸਾਂਧਰਾ ਵਿੱਚ ਇੱਕ ਨੌਜਵਾਨ ਆਪਣੀ ਪਤਨੀ ਕਾਰਨ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਉਸ ਦੀ ਮੌਤ ਹੋ ਗਈ। ਹੁਣ ਉਸ ਦਾ ਪਰਿਵਾਰ ਪੁੱਤਰ ਦੀ ਮੌਤ ਲਈ ਪਤਨੀ ਖਿਲਾਫ ਕਾਰਵਾਈ ਦੀ ਮੰਗ ਕਰ ਰਿਹਾ ਹੈ। ਦਰਅਸਲ ਪਤਨੀ ਨੇ ਵਿਦੇਸ਼ ਜਾਣ ਲਈ ਕੰਵਲ ਦਾ ਸਹਾਰਾ ਲਿਆ ਅਤੇ ਵਿਦੇਸ਼ ਜਾਂਦੇ ਹੀ ਸਾਰੇ ਰਿਸ਼ਤੇ ਖਤਮ ਕਰ ਦਿੱਤੇ।

Taran Tarn wife cheated

ਮ੍ਰਿਤਕ ਦੀ ਮਾਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਬੇਟੇ ਕੰਵਲ ਸਿੰਘ ਦਾ ਵਿਆਹ ਅਪ੍ਰੈਲ 2021 ਵਿੱਚ ਸਬਰਾ ਵਾਸੀ ਲਵਪ੍ਰੀਤ ਕੌਰ ਨਾਲ ਹੋਇਆ ਸੀ। ਵਿਆਹ ਤੋਂ ਪਹਿਲਾਂ ਲਵਪ੍ਰੀਤ ਦੇਸ਼ ਤੋਂ ਬਾਹਰ ਜਾਣਾ ਚਾਹੁੰਦੀ ਸੀ। ਕੁਲਵਿੰਦਰ ਸਿੰਘ ਨੇ ਆਪਣੀ 4 ਏਕੜ ਜ਼ਮੀਨ ਵੇਚ ਕੇ ਲਵਪ੍ਰੀਤ ਨੂੰ ਇੰਗਲੈਂਡ ਭੇਜ ਦਿੱਤਾ। ਇੰਗਲੈਂਡ ਪਹੁੰਚਦੇ ਹੀ ਲਵਪ੍ਰੀਤ ਨੇ ਉਸ ਤੋਂ 6 ਲੱਖ ਰੁਪਏ ਦੀ ਮੰਗ ਕੀਤੀ ਅਤੇ ਕੰਵਲ ਨੇ ਬਿਨ੍ਹਾਂ ਸੋਚੇ ਸਮਝੇ ਪੈਸੇ ਭੇਜ ਦਿੱਤੇ ਪਰ ਇਸ ਤੋਂ ਬਾਅਦ ਲਵਪ੍ਰੀਤ ਨੇ ਕੰਵਲ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਫਰਮਾਨ, ਪੁਲਿਸ ਵਿਭਾਗ ਦੇ ਮੁਲਾਜ਼ਮਾਂ ਨੇ ਨਿੱਜੀ ਵਾਹਨਾਂ ‘ਤੇ ਹੂਟਰ ਲਾਏ ਤਾਂ ਹੋਵੇਗੀ ਕਾਰਵਾਈ!

ਇਸ ਬਾਰੇ ਕੰਵਲ ਦੇ ਜੀਜਾ ਪੰਥਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਕੁੜੀ ਦੇ ਰਿਸ਼ਤੇਦਾਰਾਂ ਨਾਲ ਵੀ ਗੱਲ ਕੀਤੀ ਪਰ ਕੁੜੀ ਨਹੀਂ ਮੰਨੀ। ਇਸ ਤੋਂ ਬਾਅਦ ਕੰਵਲ ਨੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਪਰ ਪੁਲਿਸ ਨੇ ਮਾਮਲਾ ਦਰਜ ਕਰਨ ਦੀ ਬਜਾਏ ਟਾਲ-ਮਟੋਲ ਕੀਤੀ। ਜਿਸ ਤੋਂ ਬਾਅਦ ਕੰਵਲ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਕੰਵਲ ਦੀ ਮੌਤ ਤੋਂ ਬਾਅਦ ਉਸਦੇ ਜੀਜਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕੰਵਲ ਨੂੰ ਇਨਸਾਫ ਦਵਾਇਆ ਜਾਵੇ, ਤਾਂ ਜੋ ਉਸਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਜ਼ਮੀਨ ਵੇਚ ਕੇ ਪਤਨੀ ਨੂੰ ਭੇਜਿਆ ਇੰਗਲੈਂਡ, ਲੱਖਾਂ ਰੁਪਏ ਮੰਗਵਾਉਣ ਮਗਰੋਂ ਤੋੜੇ ਸਾਰੇ ਰਿਸ਼ਤੇ, ਸਦਮੇ ਨਾਲ ਪਤੀ ਦੀ ਮੌਤ appeared first on Daily Post Punjabi.