Tarn Taran Accident Archives - Daily Post Punjabi

ਤਰਨਤਾਰਨ : ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ, 8 ਸਾਲਾ ਮਾਸੂਮ ਸਣੇ ਡਰਾਈਵਰ ਦੀ ਮੌਤ
ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਸ਼ਨੀਵਾਰ ਸਵੇਰੇ ਇੱਕ ਸਕੂਲ ਬੱਸ ਦੀ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਡਰਾਈਵਰ ਸਮੇਤ ਇਕ 8 ਸਾਲ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਹੋਰ ਵਿਦਿਆਰਥੀ ਵੀ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੌਕੇ ‘ਤੋਂ ਟਰੱਕ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ। ਪਰ ਫਤਿਆਬਾਦ ਦੀ ਪੁਲਿਸ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਧੁੰਦ ਕਾਰਨ ਸੜਕ ‘ਤੇ ਵਿਜ਼ੀਬਿਲਟੀ ਮੁਸ਼ਕਿਲ ਹੋ ਰਹੀ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਤਰਨਤਾਰਨ : ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ, 8 ਸਾਲਾ ਮਾਸੂਮ ਸਣੇ ਡਰਾਈਵਰ ਦੀ ਮੌਤ appeared first on Daily Post Punjabi.

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰਾਲੀ ਸਵਾਰਾਂ ਨੂੰ ਟਰਾਲੇ ਨੇ ਮਾਰੀ ਟੱਕਰ, 3 ਲੋਕਾਂ ਦੀ ਮੌਤ
ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ । ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਨੂੰ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 14 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪਿੰਡ ਵਾਸੀਆਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ, ਜਦਕਿ ਮਰਨ ਵਾਲਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

Tarn Taran Accident

ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਦਾਰਾ ਤੋਂ 17 ਵਿਅਕਤੀ ਬੁੱਧਵਾਰ ਸ਼ਾਮ ਨੂੰ ਇੱਕ ਟਰਾਲੀ ਵਿੱਚ ਬੈਠ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ। ਰਾਤ ਸਮੇਂ ਸਾਰੇ ਸ਼ਰਧਾਲੂ ਆਪਣੇ-ਆਪਣੇ ਪਿੰਡਾਂ ਨੂੰ ਪਰਤ ਰਹੇ ਸਨ । ਅਜੇ ਇਹ ਟਰਾਲੀ ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਰੋਡ ‘ਤੇ ਕਸਬਾ ਸਰਹਾਲੀ ਨੇੜੇ ਪੁੱਜੀ ਹੀ ਸੀ ਕਿ ਹਰੀਕੇ ਪੱਤਣ ਵਾਲੇ ਪਾਸੇ ਤੋਂ ਆ ਰਹੇ ਇੱਕ ਟਰਾਲੇ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਹਾਈ ਕੋਰਟ ਦਾ ਵੱਡਾ ਝਟਕਾ, ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਨਾ ਲਿਆਉਣ ਦੀ ਪਟੀਸ਼ਨ ਕੀਤੀ ਖਾਰਜ

ਦੱਸਿਆ ਜਾ ਰਿਹਾ ਹੈ ਕਿ ਟਰਾਲੀ ਨੂੰ ਸ਼ਰਨਦੀਪ ਸਿੰਘ ਨਾਂ ਦਾ ਨੌਜਵਾਨ ਚਲਾ ਰਿਹਾ ਸੀ । ਟੱਕਰ ਤੋਂ ਬਾਅਦ ਟਰਾਲੀ ਪਲਟ ਗਈ ਅਤੇ ਜ਼ਖਮੀ ਸ਼ਰਧਾਲੂਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੌਲਾ ਸੁਣ ਕੇ ਆਸਪਾਸ ਦੇ ਲੋਕ ਜਾਗ ਪਏ ਅਤੇ ਮਦਦ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚੇ । ਸਥਾਨਕ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ 108 ਨੂੰ ਫੋਨ ਕੀਤਾ, ਪਰ ਉਦੋਂ ਤੱਕ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ, ਕਈ ਜ਼ਖਮੀ ਹੋ ਗਏ ਸਨ। ਇਸ ਹਾਦਸੇ ਤੋਂ ਬਾਅਦ ਡਰਾਈਵਰ ਟਰਾਲੀ ਛੱਡ ਕੇ ਫਰਾਰ ਹੋ ਗਿਆ।

Tarn Taran Accident

ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ । ਪਿੰਡ ਵਾਸੀਆਂ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਹਿੱਟ ਐਂਡ ਰਨ ਅਤੇ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਲਿਆ । ਫਿਲਹਾਲ ਪੁਲਿਸ ਹਾਈਵੇਅ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਛਾਣ ਹੋ ਸਕੇ। ਟਰਾਲੀ ਨੂੰ ਜ਼ਬਤ ਕਰਕੇ ਇਸ ਦੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ, ਤਾਂ ਜੋ ਮੁਲਜ਼ਮਾਂ ਤੱਕ ਪਹੁੰਚ ਕੀਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰਾਲੀ ਸਵਾਰਾਂ ਨੂੰ ਟਰਾਲੇ ਨੇ ਮਾਰੀ ਟੱਕਰ, 3 ਲੋਕਾਂ ਦੀ ਮੌਤ appeared first on Daily Post Punjabi.