Tarn Taran ASI Death Archives - Daily Post Punjabi

ਗੋਇੰਦਵਾਲ ਸਾਹਿਬ ਵਿਖੇ ਨਾਕੇ ‘ਤੇ ਤਾਇਨਾਤ ASI ਦੀ ਗੋਲੀ ਲੱਗਣ ਨਾਲ ਹੋਈ ਦਰਦਨਾਕ ਮੌਤ
ਵੀਰਵਾਰ ਸਵੇਰੇ ਕਪੂਰਥਲਾ ਚੌਕ ਗੋਇੰਦਵਾਲ ਸਾਹਿਬ ਵਿਖੇ ਨਾਕੇ ’ਤੇ ਤਾਇਨਾਤ ASI ਦੀ ਅਚਾਨਕ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ASI ਬਖਸ਼ੀਸ਼ ਸਿੰਘ ਵੀਰਵਾਰ ਸਵੇਰੇ ਕਪੂਰਥਲਾ ਚੌਂਕ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਾਕੇ ’ਤੇ ਡਿਊਟੀ ਦੇਣ ਲਈ ਪਹੁੰਚੇ ਸਨ।

Tarn Taran ASI Death

ਪੁਲਿਸ ਮੁਤਾਬਕ ਡਿਊਟੀ ਦੌਰਾਨ ਜਦੋਂ ਉਹ ਕਮਰੇ ਅੰਦਰ ਰਾਈਫਲ ਸਾਫ਼ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੇ ਗੋਲੀ ਵੱਜਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ASI ਦੀ ਗਰਦਨ ਦੇ ਨੇੜੇ ਗੋਲੀ ਲੱਗੀ ਹੈ । ਉਨ੍ਹਾਂ ਦੱਸਿਆ ਕਿ ਬਖਸ਼ੀਸ਼ ਅੱਜ ਸਮੇਂ ਤੋਂ ਪਹਿਲਾਂ ਹੀ ਆਪਣੀ ਡਿਊਟੀ ‘ਤੇ ਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬਖਸ਼ੀਸ਼ ਸਿੰਘ ਬਹੁਤ ਹੀ ਹੋਣਹਾਰ ਅਤੇ ਇਮਾਨਦਾਰ ਇਨਸਾਨ ਸੀ । ASI ਬਖਸ਼ੀਸ਼ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਬੇਟਿਆਂ ਨੂੰ ਛੱਡ ਗਏ ਹਨ।

ਇਹ ਵੀ ਪੜ੍ਹੋ: ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਦੱਸ ਦੇਈਏ ਕਿ ਪੁਲਿਸ ਵੱਲੋਂ ਇਸ ਘਟਨਾ ਸਬੰਧੀ ਕੁਝ ਸਪੱਸ਼ਟ ਨਹੀਂ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਸਬੰਧੀ ASI ਦੇ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ਤੋਂ ਉਨ੍ਹਾਂ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਗੋਇੰਦਵਾਲ ਸਾਹਿਬ ਵਿਖੇ ਨਾਕੇ ‘ਤੇ ਤਾਇਨਾਤ ASI ਦੀ ਗੋਲੀ ਲੱਗਣ ਨਾਲ ਹੋਈ ਦਰਦਨਾਕ ਮੌਤ appeared first on Daily Post Punjabi.