Tarn taran canadian youth murder Archives - Daily Post Punjabi

ਤਰਨਤਾਰਨ ’ਚ ਅੱਧੀ ਰਾਤ ਨੂੰ ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
ਸੂਬੇ ਵਿੱਚ ਗੈਂਗਵਾਰ ਤੇ ਫਾਇਰਿੰਗ ਦੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਇਸੇ ਵਿਚਾਲੇ ਤਰਨਤਾਰਨ ਤੋਂ ਫਾਇਰਿੰਗ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੋਹਾਵਾ ਵਾਸੀ ਸੁਖਵਿੰਦਰ ਸਿੰਘ ਦੇ 25 ਸਾਲਾਂ ਪੁੱਤਰ ਜਤਿੰਦਰਪਾਲ ਸਿੰਘ ਦੀ ਅੱਧੀ ਰਾਤ ਨੂੰ ਮੋਟਰ ਸਾਈਕਲ ਸਵਾਲ ਨੌਜਵਾਨਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

Tarn taran canadian youth murder

ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਿਲੀ ਜਾਣਕਾਰੀ ਅਨੁਸਾਰ ਜਤਿੰਦਰਪਾਲ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਪਣੇ ਪਿੰਡ ਆਇਆ ਸੀ । ਬੀਤੀ ਰਾਤ ਜਤਿੰਦਰਪਾਲ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿੱਚ ਖਾਣਾ ਖਾਣ ਗਿਆ ਸੀ। ਜਿੱਥੇ ਦੇਰ ਰਾਤ 1ਵਜੇ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ । ਗੋਲੀਆਂ ਲੱਗਣ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ

ਇਸ ਘਟਨਾ ਸਬੰਧੀ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਜਤਿੰਦਰਪਾਲ ਦੇ ਕਤਲ ਕੌਣ ਹਨ, ਇਸਦਾ ਪਤਾ ਲਗਾਉਣ ਲਈ ਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਕਤਲ ਦੀ ਗੁੱਥੀ ਨੂੰ ਜਲਦ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਅਣਪਛਾਤੇ ਲੋਕਾਂ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਤਰਨਤਾਰਨ ’ਚ ਅੱਧੀ ਰਾਤ ਨੂੰ ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.