Tarn Taran CIA Police Archives - Daily Post Punjabi

ਤਰਨਤਾਰਨ CIA ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਾਰ ਸਵਾਰ ਕੋਲੋਂ ਫੜੀ 25 ਕਰੋੜ ਦੀ ਹੈ.ਰੋਇਨ
ਤਰਨਤਾਰਨ ਦੇ CIA ਸਟਾਫ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਵਿਸ਼ੇੇਸ਼ ਗਸ਼ਤ ਦੌਰਾਨ ਵਾਹਨਾਂ ਦੀ ਚੈਕਿੰਗ ਮੌਕੇ i20 ਕਾਰ ਵਿਚ ਸਵਾਰ ਇੱਕ ਵਿਅਕਤੀ ਕੋਲੋਂ 5 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤਾ ਗਿਆ ਹੈ। ਇਸ ਦੀ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਖੇਪ ਨੂੰ ਕਬਜ਼ੇ ‘ਚ ਲੈ ਕੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਝਬਾਲ ਵਿਖੇ NDPS ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰਦਿਆਂ SP ਹੈੱਡ ਕੁਆਰਟਰ ਮਨਿੰਦਰ ਸਿੰਘ ਨੇ ਦੱਸਿਆ ਕਿ DSP ਇਨਵੈਸਟੀਗੇਸ਼ਨ ਅਰੁਣ ਕੁਮਾਰ ਅਤੇ CIA ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਤਰਸੇਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਖੈਰਦੀਨਕੇ ਵੱਲ ਜਾਂਦਿਆਂ ਸੂਏ ਦੇ ਪੁਲ਼ ਐਮਾਂ ਕੋਲ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ 72 ਘੰਟੇ ਮਗਰੋਂ ਵੀ ਤੇਂਦੁਏ ਦਾ ਥਹੁ-ਪਤਾ ਨਹੀਂ, ਅੱਜ ਜੰਗਲਾਤ ਅਧਿਕਾਰੀ ਪਿੰਡ ਸਰੀਂਹ ਦਾ ਕਰਨਗੇ ਘਿਰਾਓ

ਇਸੇ ਦੌਰਾਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵੱਲੋਂ ਇੱਕ ਕਾਰ ਆਉਂਦੀ ਦਿਖਾਈ ਦਿੱਤੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਗੱਡੀ ਨੂੰ ਰੋਕਣ ਲਈ ਕਿਹਾ ‘ਤਾਂ ਚਾਲਕ ਨੇ ਗੱਡੀ ਰੋਕਣ ਦੀ ਬਜਾਏ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਕਾਰ ਬੰਦ ਹੋ ਗਈ। ਉਨ੍ਹਾਂ ਦੱਸਿਆ ਕਿ ਗੱਡੀ ’ਚ ਸਵਾਰ ਵਿਅਕਤੀ ਜਿਸਦੀ ਪਛਾਣ ਦੀਪਕ ਕੁਮਾਰ ਉਰਫ਼ ਕੋਚਰ ਪੁੱਤਰ ਸ਼ਾਮ ਕੁਮਾਰ ਵਾਸੀ ਵਿਕਟੋਰੀਆ ਇਨਕਲੇਵ, ਪਿੰਡ ਬੱਲੂਕੀ ਲੁਧਿਆਣਾ ਵਜੋਂ ਹੋਈ।

DSP ਅਰੁਣ ਸ਼ਰਮਾ ਦੀ ਮੌਜੂਦਗੀ ਵਿਚ ਜਦੋਂ ਉਕਤ i20 ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਦੀ ਕਡੰਕਟਰ ਸੀਟ ਦੀ ਪੈਰਾਂ ਵਾਲੀ ਜਗ੍ਹਾ ਤੋਂ ਟੇਪ ਨਾਲ ਲਪੇਟੇ ਹੋਏ 9 ਪੈਕੇਟ ਬਰਾਮਦ ਹੋਏ। ਉਕਤ ਪੈਕੇਟਾਂ ਨੂੰ ਚੈੱਕ ਕੀਤਾ ਤਾਂ ਉਨ੍ਹਾਂ ’ਚੋਂ 5 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਦੀਪਕ ਕੁਮਾਰ ਕੋਚਰ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ, ਜਿਸ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਤਰਨਤਾਰਨ CIA ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਾਰ ਸਵਾਰ ਕੋਲੋਂ ਫੜੀ 25 ਕਰੋੜ ਦੀ ਹੈ.ਰੋਇਨ appeared first on Daily Post Punjabi.

ਤਰਨਤਾਰਨ CIA ਪੁਲਿਸ ਨੇ 1 ਕਿਲੋ ਅਫੀਮ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
ਤਰਨਤਾਰਨ ਦੇ CIA ਸਟਾਫ਼ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਦੋਨਾਂ ਮੁਲਜਮਾਂ ਕੋਲੋਂ 1 ਕਿਲੋ ਅਫ਼ੀਮ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਵਿੱਚ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Tarn Taran CIA Police arrested 2 drug smugglers

ਮਾਮਲੇ ਸਬੰਧੀ ਵਧੇਰੇ ਜਾਨੈ ਦਿੰਦਿਆਂ SP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਬਾਠ ਚੌਕ ਤਰਨਤਾਰਨ ਵਿਖੇ ਗਸ਼ਤ ਕਰ ਰਹੀ ਸੀ, ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ। ਜਦੋਂ ਪੁਲਿਸ ਨੇ ਉਨ੍ਹਾਂ ਦੀ ਤਲਾਸ਼ੀ ਲਈ ‘ਤਾਂ ਦੋਵਾਂ ਵਿਅਕਤੀਆਂ ਕੋਲੋਂ 1 ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਮਿਲੇ ਅਫੀਮ ਅਤੇ ਮੋਟਰਸਾਈਕਲ ਜਬਤ ਕਰ ਲਿਆ ਹੈ।

ਇਹ ਵੀ ਪੜ੍ਹੋ : ਭੂਚਾਲ ਵਿਚਾਲੇ ਸੀਰੀਆ ‘ਚ ਅੱਤਵਾਦੀ ਹਮਲਾ, 7 ਪੁਲਿਸ ਕਰਮਚਾਰੀਆਂ ਸਣੇ 69 ਲੋਕਾਂ ਦੀ ਮੌ.ਤ

ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਮਾਨ ਪੁੱਤਰ ਨਿਸ਼ਾਨ ਸਿੰਘ ਵਾਸੀ ਰੱਤਾਗੁੱਡਾ, ਬਿਕਰਮਜੀਤ ਸਿੰਘ ਉਰਫ਼ ਬਾਠ ਪੁੱਤਰ ਸੁਖਰਾਜ ਸਿੰਘ ਵਾਸੀ ਦੇਊ ਬਾਠ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਪੁਲਿਸ ਮੁਲਜ਼ਮਾਂ ‘ਤੋਂ ਪੁੱਛਗਿੱਛ ਕਰ ਰਹੀ ਹੈ ‘ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਅਫੀਮ ਕਿੱਥੋਂ ਲੈ ਏ ਆ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ CIA ਪੁਲਿਸ ਨੇ 1 ਕਿਲੋ ਅਫੀਮ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.