Tarn Taran daughter brightened parents name Archives - Daily Post Punjabi

ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ, ਕਿਹਾ- “ਇਮਾਨਦਾਰੀ ਨਾਲ ਲੋਕਾਂ ਨੂੰ ਦਵਾਵਾਂਗੀ ਇਨਸਾਫ਼”
ਸਥਾਨਕ ਕਸਬਾ ਝਬਾਲ ਦੀ ਜੰਮਪਲ ਮੀਨਾਕਸ਼ੀ ਨੇ ਜੱਜ ਬਣ ਕੇ ਸੂਬੇ ਦੇ ਨਾਲ-ਨਾਲ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮੀਨਾਕਸ਼ੀ ਵੱਲੋਂ ਦਿੱਤੇ ਇਮਤਿਹਾਨਾਂ ਤੋਂ ਬਾਅਦ ਉਸ ਨੂੰ ਬਤੌਰ ਜੱਜ ਚੁਣਿਆ ਗਿਆ ਹੈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਮੀਨਾਕਸ਼ੀ ਪੁੱਤਰੀ ਸੁਭਾਸ਼ ਚੰਦਰ ਵੱਲੋਂ ਪੀ. ਸੀ. ਐੱਸ. ਜ਼ੁਡੀਸ਼ੀਅਲ ਦੀ ਤਿਆਰੀ ਕਰਦੇ ਹੋਏ ਦੋ ਇਮਤਿਹਾਨ ਦਿੱਤੇ ਗਏ ਸਨ, ਜਿਸ ਦੌਰਾਨ ਮੀਨਾਕਸ਼ੀ ਵੱਲੋਂ ਸੂਬੇ ਭਰ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਗਿਆ ਹੈ। ਇਸ ਦੌਰਾਨ ਬੀਤੀ 6 ਅਕਤੂਬਰ ਨੂੰ ਲਈ ਗਈ ਇੰਟਰਵਿਊ ਤੋਂ ਬਾਅਦ ਮੀਨਾਕਸ਼ੀ ਨੂੰ ਜੱਜ ਚੁਣ ਲਿਆ ਗਿਆ ਹੈ।

Tarn Taran daughter brightened parents name

ਇਸ ਸਬੰਧੀ ਮੀਨਾਕਸ਼ੀ ਨੇ ਦੱਸਿਆ ਕਿ ਉਸ ਦੇ ਪਿਤਾ ਸੁਭਾਸ਼ ਚੰਦਰ ਜੋ ਭਾਰਤੀ ਜੀਵਨ ਬੀਮਾ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਸੀਨੀਅਰ ਬਰਾਂਚ ਮੈਨੇਜਰ ਹਨ, ਮਾਤਾ ਕਮਲੇਸ਼ ਰਾਣੀ, ਆਸਟ੍ਰੇਲੀਆ ਵਿਖੇ ਪੀ. ਆਰ. ਵੱਡੀ ਭੈਣ ਦਿਵਿਆ,ਛੋਟੇ ਭਰਾ ਬਨਿਸ਼ ਵੱਲੋਂ ਹਮੇਸ਼ਾ ਹੀ ਪੜ੍ਹ ਲਿਖ ਕੇ ਜੱਜ ਬਣਨ ਲਈ ਉਤਸ਼ਾਹਤ ਕੀਤਾ ਜਾਂਦਾ ਰਿਹਾ । ਜਿਸ ਦੇ ਚਲਦਿਆਂ ਪਰਿਵਾਰ ਵੱਲੋਂ ਮਿਲੇ ਸਾਥ ਅਤੇ ਹਿੰਮਤ ਕਰਕੇ ਉਹ ਅੱਜ ਇਸ ਮੁਕਾਮ ‘ਤੇ ਪਹੁੰਚੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਵੱਜਿਆ ਚੋਣ ਬਿਗੁਲ, 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ

ਇਸ ਤੋਂ ਅੱਗੇ ਮੀਨਾਕਸ਼ੀ ਨੇ ਦੱਸਿਆ ਕਿ ਸੂਬੇ ਵਿੱਚ ਉਸ ਨੂੰ ਕਿਹੜੀ ਜਗ੍ਹਾ ਉੱਪਰ ਤਾਇਨਾਤ ਕੀਤਾ ਜਾਂਦਾ ਹੈ, ਉਸ ਦੇ ਹੁਕਮ ਆਉਣੇ ਬਾਕੀ ਹਨ। ਮੀਨਾਕਸ਼ੀ ਨੇ ਦੱਸਿਆ ਕਿ ਮਿਹਨਤ ਕਰਨ ਉਪਰੰਤ ਹਾਸਿਲ ਕੀਤੀ ਗਈ ਇਸ ਅਹੁਦੇ ਦੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਵਰਤੋਂ ਕਰਦੇ ਹੋਏ ਲੋਕਾਂ ਨੂੰ ਸਹੀ ਇਨਸਾਫ਼ ਦਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ, ਕਿਹਾ- “ਇਮਾਨਦਾਰੀ ਨਾਲ ਲੋਕਾਂ ਨੂੰ ਦਵਾਵਾਂਗੀ ਇਨਸਾਫ਼” appeared first on Daily Post Punjabi.