Tarn taran father son death Archives - Daily Post Punjabi

ਦੁਖਦਾਈ ਖਬਰ: ਟਰੈਕਟਰ ਟਰਾਲੀ ਪਲਟਣ ਕਾਰਨ ਪਿਓ-ਪੁੱਤ ਦੀ ਹੋਈ ਦਰਦਨਾਕ ਮੌ.ਤ
ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਫਤਿਹਾਬਾਦ ਵਿਖੇ ਬੀਤੀ ਰਾਤ ਟਰੈਕਟਰ-ਟਰਾਲੀ ਦੇ ਸੂਏ ਵਿੱਚ ਡਿੱਗਣ ਕਾਰਨ ਪਿਓ-ਪੁੱਤ ਦੀ ਮੌਕੇ ‘ਤੇ ਮੌ.ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਪਿਓ-ਪੁੱਤ ਦੀ ਪਛਾਣ ਰਣਜੀਤ ਸਿੰਘ (40) ਅਤੇ ਰੋਬਿਨ ਸਿੰਘ (13) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਪਿਓ-ਪੁੱਤ ਟਰੈਕਟਰ-ਟਰਾਲੀ ‘ਤੇ ਸਵਾਰ ਹੋ ਕੇ ਘਰ ਵਾਪਸ ਜਾ ਰਹੇ ਸਨ।

Tarn taran father son death

ਇਸ ਦੌਰਾਨ ਜਦੋਂ ਉਹ ਖੇਲੇ ਰੋਡ ‘ਤੇ ਪੈਂਦੇ ਸਕੂਲ ਕੋਲ ਪਹੁੰਚੇ ਤਾਂ ਅਚਾਨਕ ਟਰੈਕਟਰ ਦਾ ਸੰਤੁਲਣ ਵਿਗੜ ਗਿਆ ਅਤੇ ਟਰੈਕਟਰ ਸੂਏ ਵਿੱਚ ਜਾ ਡਿੱਗਿਆ । ਸੂਏ ਵਿੱਚ ਟਰੈਕਟਰ ਪਲਟਣ ਕਾਰਨ ਦੋਵੇ ਟਰੈਕਟਰ ਹੇਠਾਂ ਦੱਬ ਗਏ ਤੇ ਦੋਹਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਪਿਓ- ਪੁੱਤ ਦੀ ਮੌ.ਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੁਖਦਾਈ ਖਬਰ: ਟਰੈਕਟਰ ਟਰਾਲੀ ਪਲਟਣ ਕਾਰਨ ਪਿਓ-ਪੁੱਤ ਦੀ ਹੋਈ ਦਰਦਨਾਕ ਮੌ.ਤ appeared first on Daily Post Punjabi.