Tarn Taran Khemkaran NEWS Archives - Daily Post Punjabi

ਖੇਮਕਰਨ ‘ਚ BSF ਜਵਾਨਾਂ ਨੇ ਢੇਰ ਕੀਤੇ 2 ਪਾਕਿ ਡਰੋਨ, ਤਲਾਸ਼ੀ ਦੌਰਾਨ ਢਾਈ ਕਿੱਲੋ ਹੈ.ਰੋਇਨ ਬਰਾਮਦ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਬੁੱਧਵਾਰ ਰਾਤ ਨੂੰ ਪਾਕਿਸਤਾਨ ਨੇ ਖੇਮਕਰਨ ਵਿੱਚ ਦੋ ਡਰੋਨ ਭੇਜੇ ਗਏ ਸਨ, ਜਿਨ੍ਹਾਂ ਨੂੰ BSF ਦੇ ਜਵਾਨਾਂ ਨੇ ਨਿਸ਼ਾਨਾ ਬਣਾਇਆ। ਜਦੋਂ ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਢਾਈ ਕਿੱਲੋ ਹੈਰੋਇਨ ਬਰਾਮਦ ਹੋਈ।

ਖੇਮਕਰਨ ਵਿੱਚ ਤਾਇਨਾਤ BSF ਦੀ 101 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਕਾਲਸ ਦੀ ਹੱਦਬੰਦੀ ਵਿੱਚ ਰਾਤ 10 ਵਜੇ ਦੇ ਕਰੀਬ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਨੂੰ ਭਾਰਤ ਵਿੱਚ ਦਾਖਲ ਹੁੰਦੇ ਦੇਖਿਆ। ਜਿਸ ਤੋਂ ਬਾਅਦ ਜਵਾਨਾਂ ਨੇ ਡਰੋਨ ‘ਤੇ ਗੋਲੀਆਂ ਚਲਾਈਆਂ। ਪਰ ਡਰੋਨ ਵਾਪਸ ਮੁੜਦਾ ਨਜ਼ਰ ਨਹੀਂ ਆਇਆ। ਇਸੇ ਤਰ੍ਹਾਂ ਰਾਤ 11.30 ਵਜੇ BSF ਨੇ ਪਿੰਡ ਦਲੀਰੀ ਨੇੜੇ ਡਰੋਨ ਨੂੰ ਆਉਂਦਾ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਅੱਜ ਸਵੇਰੇ ਜਦੋਂ ਆਜੜੀ ਪ੍ਰਗਟ ਸਿੰਘ ਇਸੇ ਇਲਾਕੇ ਵਿੱਚ ਬੱਕਰੀਆਂ ਨੂੰ ਚਾਰਾ ਖੁਆਉਣ ਲਈ ਖੇਤ ਵਿੱਚ ਪਹੁੰਚਿਆ ਤਾਂ ਖੇਤ ਵਿੱਚ ਇੱਕ ਡਰੋਨ ਦੇਖਿਆ ਗਿਆ।

ਇਹ ਵੀ ਪੜ੍ਹੋ : ਊਨਾ ਤੋਂ ਅਯੁੱਧਿਆ ਜਾਵੇਗੀ ਸਪੈਸ਼ਲ ਟਰੇਨ, ਹਿਮਾਚਲ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸ਼ਰਧਾਲੂਆਂ ਨੂੰ ਮਿਲੇਗਾ ਫਾਇਦਾ

DSP ਪ੍ਰੀਤ ਇੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਡਰੋਨ ਦੀ ਜਾਂਚ ਕੀਤੀ। ਜਿਸ ਦੌਰਾਨ ਪੀਲੇ ਰੰਗ ਦੀ ਟੇਪ ਵਾਲਾ ਇੱਕ ਪੈਕੇਟ ਡਰੋਨ ਨਾਲ ਬੰਨ੍ਹਿਆ ਹੋਇਆ ਸੀ। ਜਦੋਂ ਪੈਕੇਟ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚ ਢਾਈ ਕਿੱਲੋ ਹੈਰੋਇਨ ਪਾਈ ਗਈ। SSP ਅਸ਼ਵਨੀ ਕਪੂਰ ਨੇ ਦੱਸਿਆ ਕਿ ਡਰੋਨ ਅਤੇ ਹੈਰੋਇਨ ਰੱਖਣ ਦੇ ਦੋਸ਼ ਵਿੱਚ ਅਣਪਛਾਤੇ ਸਮੱਗਲਰਾਂ ਖ਼ਿਲਾਫ਼ ਥਾਣਾ ਖੇਮਕਰਨ ਅਤੇ ਖਲਾਡਾ ਵਿੱਚ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਖੇਮਕਰਨ ‘ਚ BSF ਜਵਾਨਾਂ ਨੇ ਢੇਰ ਕੀਤੇ 2 ਪਾਕਿ ਡਰੋਨ, ਤਲਾਸ਼ੀ ਦੌਰਾਨ ਢਾਈ ਕਿੱਲੋ ਹੈ.ਰੋਇਨ ਬਰਾਮਦ appeared first on Daily Post Punjabi.

BSF ਨੂੰ ਮਿਲੀ ਕਾਮਯਾਬੀ, ਖੇਮਕਰਨ ਇਲਾਕੇ ‘ਚੋਂ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ
ਪੰਜਾਬ ਸਰਹੱਦ ‘ਤੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਹੈਰੋਇਨ ਭੇਜੇ ਜਾ ਰਹੇ ਹਨ। ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਨਸ਼ਾ ਤਸਕਰਾਂ ਦੇ ਇਸ ਨਾਪਾਕ ਹਰਕਤਾਂ ਨੂੰ ਨਾਕਾਮ ਕਰਨ ‘ਚ ਜੁਟੀ ਹੋਈ ਹੈ। ਭਾਰਤ-ਪਾਕਿਸਤਨ ਸਰਹੱਦ ਸੈਕਟਰ ਖੇਮਕਰਨ ਦੇ ਪਿੰਡ ਮਸਤਗੜ੍ਹ ਦੇ ਬਾਹਰਵਾਰ ਖੇਤਾਂ ‘ਚੋਂ BSF ਨੇ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ। ਥਾਣਾ ਖੇਮਕਰਨ ਦੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 2 ਸਾਲਾਂ ‘ਚ 512 ਹਥਿਆਰ ਜ਼ਬਤ, ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਤਸਕਰੀ ‘ਤੇ ਲਗਾਈ ਰੋਕ

ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਸਰਹੱਦ ‘ਤੇ BSF ਨੇ ਪਾਕਿਸਤਾਨੀ ਡਰੋਨ ਦੀ ਆਮਦ ਦਰਜ ਕੀਤੀ ਸੀ। ਵੀਰਵਾਰ ਖੇਤਾਂ ‘ਚੋਂ ਟੁੱਟੀ ਹਾਲਤ ‘ਚ ਡਰੋਨ ਬਰਾਮਦ ਕੀਤਾ ਸੀ। ਇਸ ਸਬੰਧ ‘ਚ ਉਸ ਦਿਨ ਤੋਂ BSF ਤੇ ਪੰਜਾਬ ਪੁਲਿਸ ਵਲੋਂ ਇਲਾਕੇ ਅੰਦਰ ਤਲਾਸ਼ੀ ਕੀਤੀ ਜਾ ਰਹੀ ਸੀ। ਇਸ ਦੌਰਾਨ ਐਤਵਾਰ ਸਵੇਰੇ ਪਿੰਡ ਮਸਤਗੜ੍ਹ ਨਜ਼ਦੀਕ BSF ਦੀ 101 ਬਟਾਲੀਅਨ ਨੂੰ ਇਹ ਖੇਪ ਬਰਾਮਦ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post BSF ਨੂੰ ਮਿਲੀ ਕਾਮਯਾਬੀ, ਖੇਮਕਰਨ ਇਲਾਕੇ ‘ਚੋਂ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ appeared first on Daily Post Punjabi.

ਤਰਨਤਾਰਨ ‘ਚ BSF ਜਵਾਨਾਂ ਨੇ 21 ਕਰੋੜ ਦੀ ਹੈਰੋਇਨ ਕੀਤਾ ਬਰਾਮਦ, ਇੱਕ ਪਾਕਿਸਤਾਨੀ ਡਰੋਨ ਵੀ ਜ਼ਬਤ
ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸੋਮਵਾਰ ਸਵੇਰੇ ਜਵਾਨਾਂ ਨੇ ਇਕ ਡਰੋਨ ਜ਼ਬਤ ਕੀਤਾ। ਇਸ ਦੇ ਨਾਲ ਹੀ 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਹੋਈ ਹੈ। ਫਿਲਹਾਲ ਡਰੋਨ ਅਤੇ ਹੈਰੋਇਨ ਦੀ ਖੇਪ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਤਰਨਤਾਰਨ ਦੇ ਖੇਮਕਰਨ ਸੈਕਟਰ ਵਿੱਚ BSF ਅਤੇ ਪੰਜਾਬ ਪੁਲਿਸ ਨੂੰ ਇਹ ਕਾਮਯਾਬੀ ਮਿਲੀ ਹੈ।

BSF ਦੇ ਜਵਾਨਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਇਲਾਕੇ ‘ਚ ਡਰੋਨ ਦੀ ਮੂਵਮੈਂਟ ਦੇਖੀ ਗਈ ਹੈ। ਇਸ ਤੋਂ ਬਾਅਦ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ। ਦੋਵਾਂ ਟੀਮਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਲਈ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਖੇਤਰ ਤੋਂ ਇੱਕ ਹੈਕਸਾਕਾਪਟਰ ਡਰੋਨ ਜ਼ਬਤ ਕੀਤਾ। ਇਸ ਡਰੋਨ ਦੇ ਨਾਲ ਇੱਕ ਪੀਲਾ ਪੈਕੇਟ ਵੀ ਸੀ, ਜਿਸ ਨੂੰ ਖੋਲ੍ਹਣ ‘ਤੇ ਉਸ ਵਿੱਚ ਹੈਰੋਇਨ ਦੀ ਖੇਪ ਬੰਨੀ ਹੋਈ ਸੀ।

ਇਹ ਵੀ ਪੜ੍ਹੋ : ਕਰਨਾਲ ‘ਚ ਕਾਰ ਦੀ ਬਾਈਕ ਨਾਲ ਟੱਕਰ: ਹਾਦਸੇ ‘ਚ 55 ਸਾਲਾ ਵਿਅਕਤੀ ਦੀ ਮੌ.ਤ, ਮੁਲਜ਼ਮ ਗ੍ਰਿਫਤਾਰ

ਜਾਣਕਾਰੀ ਅਨੁਸਾਰ ਵੱਡੇ ਪੈਕੇਟ ‘ਚ 3 ਛੋਟੇ ਪੈਕੇਟ ਬਰਾਮਦ ਹੋਏ, ਜਦੋਂ ਖੇਪ ਦੇ ਵੱਡੇ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ‘ਚ 3 ਛੋਟੇ ਪੈਕੇਟ ਬਰਾਮਦ ਹੋਏ, ਜਿਨ੍ਹਾਂ ‘ਚ ਨਸ਼ੀਲੇ ਪਦਾਰਥਾਂ ਦਾ ਕੁੱਲ ਵਜ਼ਨ 3 ਕਿਲੋ ਦੱਸਿਆ ਗਿਆ। ਇਸ ਦੇ ਨਾਲ ਹੀ ਇਹ ਹੈਕਸਾਕਾਪਟਰ ਡਰੋਨ ਵੀ ਅਤਿ-ਆਧੁਨਿਕ ਤਕਨੀਕ ਦਾ ਹੈ, ਜਿਸ ‘ਤੇ 6 ਪ੍ਰੋਪੈਲਰ ਲਗਾਏ ਗਏ ਹਨ ਅਤੇ ਡਬਲ ਬੈਟਰੀ ਲਗਾਈ ਗਈ ਹੈ, ਤਾਂ ਜੋ ਇਹ ਖੇਪ ਨੂੰ ਲੰਬੀ ਦੂਰੀ ‘ਤੇ ਲਿਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ‘ਚ BSF ਜਵਾਨਾਂ ਨੇ 21 ਕਰੋੜ ਦੀ ਹੈਰੋਇਨ ਕੀਤਾ ਬਰਾਮਦ, ਇੱਕ ਪਾਕਿਸਤਾਨੀ ਡਰੋਨ ਵੀ ਜ਼ਬਤ appeared first on Daily Post Punjabi.