Tarn Taran Law College case Archives - Daily Post Punjabi

ਲਾਅ ਕਾਲਜ ‘ਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਦੀ ਮੌਤ, ਗੁਆਂਢੀ ਨੇ ਕਿਹਾ- “ਪ੍ਰਿੰਸ ਦਾ Character ਬਹੁਤ ਵਧੀਆ ਸੀ”
ਬੀਤੇ ਦਿਨ ਤਰਨ ਤਾਰਨ ਦੇ ਲਾਅ ਕਾਲਜ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਸੀ, ਜਿੱਥੇ ਇੱਕ ਵਿਦਿਆਰਥੀ ਵੱਲੋਂ ਆਪਣੀ ਹੀ ਕਲਾਸ ਦੀ ਵਿਦਿਆਰਥਣ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਵਿਦਿਆਰਥੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ। ਗੰਭੀਰ ਜ਼ਖ਼ਮੀ ਹਾਲਤ ਵਿੱਚ ਵਿਦਿਆਰਥੀ ਪ੍ਰਿੰਸ ਰਾਜ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਪਿਛਲੇ ਦੋ ਦਿਨਾਂ ਤੋਂ ਉਹ ਵੈਂਟੀਲੇਟਰ ‘ਤੇ ਸੀ। ਪਰ ਬੀਤੀ ਰਾਤ ਇਲਾਜ ਦੌਰਾਨ ਪ੍ਰਿੰਸ ਰਾਜ ਦੀ ਵੀ ਮੌਤ ਹੋ ਗਈ।

ਪ੍ਰਿੰਸ ਦੇ ਗੁਆਂਢੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਿੰਸ ਦੀ ਇੱਕ ਛੋਟੀ ਭੈਣ ਹੈ। ਉਸ ਦਾ ਸੁਭਾਅ ਬਹੁਤ ਵਧੀਆ ਸੀ। ਉਹ ਜਿਸਨੂੰ ਵੀ ਮਿਲਦਾ ਸੀ ਸਭ ਦੇ ਪੈਰੀਂ ਹੱਥ ਲਾਉਂਦਾ ਸੀ ਤੇ ਸਤਿ ਸ੍ਰੀ ਅਕਾਲ ਕਹਿੰਦਾ ਸੀ। ਪ੍ਰਿੰਸ ‘ਚ ਮੰਡੀਰ ਵਾਲਾ ਕੁਝ ਵੀ ਨਹੀਂ ਸੀ। ਇਹ ਜੋ ਕੁਝ ਵੀ ਹੋਇਆ ਬਹੁਤ ਦੁਖਦਾਈ ਹੈ। ਸਾਨੂੰ ਯਕੀਨ ਨਹੀਂ ਹੋ ਰਿਹਾ ਕਿ ਉਸਨੇ ਇਹ ਸਟੈੱਪ ਕਿਸ ਤਰ੍ਹਾਂ ਚੁੱਕ ਲਿਆ।

ਮੌਤ ਤੋਂ ਬਾਅਦ ਪ੍ਰਿੰਸ ਰਾਜ ਦੇ ਮ੍ਰਿਤਕ ਸਰੀਰ ਨੂੰ ਗਵਰਨਮੈਂਟ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪੋਸਟਮਾਰਟਮ ਹਾਊਸ ਵਿੱਚ ਲਿਆਂਦਾ ਗਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗਵਰਨਮੈਂਟ ਮੈਡੀਕਲ ਕਾਲਜ ਦੇ ਰੈਸੀਡੈਂਟ ਡਾਕਟਰ ਚੰਦਰ ਪ੍ਰਕਾਸ਼ ਨੇ ਦੱਸਿਆ ਕਿ ਬੀਤੀ ਰਾਤ ਪ੍ਰਿੰਸ ਰਾਜ ਦਾ ਸ਼ਵ ਉਹਨਾਂ ਦੇ ਕੋਲ ਪਹੁੰਚਿਆ ਸੀ। ਉਹਨਾਂ ਕਿਹਾ ਕਿ ਪ੍ਰਿੰਸ ਰਾਜ ਪਿਛਲੇ ਕੁਝ ਦਿਨਾਂ ਤੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਸੀ ਅਤੇ ਕੱਲ੍ਹ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : CM ਮਾਨ ਨੇ ਕੀਤੀ ਹਾਈਲੈਵਲ ਮੀਟਿੰਗ, ਅਫ਼ਸਰਾਂ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ

ਡਾਕਟਰ ਚੰਦਰ ਪ੍ਰਕਾਸ਼ ਨੇ ਸਪਸ਼ਟ ਕੀਤਾ ਕਿ ਫਿਲਹਾਲ ਪ੍ਰਿੰਸ ਰਾਜ ਦਾ ਪੋਸਟਮਾਰਟਮ ਨਹੀਂ ਕੀਤਾ ਗਿਆ ਹੈ, ਕਿਉਂਕਿ ਨਾ ਤਾਂ ਹਜੇ ਤੱਕ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਹਨ ਅਤੇ ਨਾ ਹੀ ਕੋਈ ਪੁਲਿਸ ਅਧਿਕਾਰੀ। ਉਹਨਾਂ ਕਿਹਾ ਕਿ ਜਿਵੇਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚਣਗੇ, ਉਸ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ ਮ੍ਰਿਤਕ ਸਰੀਰ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲਾਅ ਕਾਲਜ ‘ਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਦੀ ਮੌਤ, ਗੁਆਂਢੀ ਨੇ ਕਿਹਾ- “ਪ੍ਰਿੰਸ ਦਾ Character ਬਹੁਤ ਵਧੀਆ ਸੀ” appeared first on Daily Post Punjabi.