Tarn Taran police Archives - Daily Post Punjabi

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ: ਟਾਰਗੇਟ ਫਾਇਰਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, 4 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
ਨਵੇਂ ਸਾਲ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਨਜ਼ਰ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਅੱਜ ਟਾਰਗੇਟ ਫਾਇਰਿੰਗ ਦੀ ਸਾਜ਼ਿਸ਼ ਨੂੰ ਸਮੇਂ ਰਹਿੰਦਿਆਂ ਹੀ ਨਾਕਾਮ ਕਰ ਦਿੱਤਾ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜਿਸ਼ ਰੱਚ ਰਹੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਵੱਲੋਂ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦੀ ਇਲਾਕੇ ਵਿੱਚ ਨਿਸ਼ਾਨਾ ਬਣਾਕੇ ਫਾਇਰਿੰਗ ਦੀ ਸਾਜਿਸ਼ ਨਾਕਾਮ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਦੋ ਦੇਸੀ ਪਿਸਤੌਲ .32 ਬੋਰ ਅਤੇ 04 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ : HAPPY NEW YEAR ਮੈਸੇਜ ਕਰ ਦੇਵੇਗਾ ਮੋਬਾਈਲ ਹੈਕ, ਪੰਜਾਬ ਪੁਲਿਸ ਨੇ ਕੀਤਾ ਅਲਰਟ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਅਪਰਾਧੀਆਂ ਪ੍ਰਭ ਦਾਸੂਵਾਲ ਅਤੇ ਡੋਨੀ ਬਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਅਤੇ ਸਰਹੱਦੀ ਇਲਾਕੇ ਦੇ ਖਾਸ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ਨੂੰ ਮਿਲੀ ਸਫਲਤਾ: ਟਾਰਗੇਟ ਫਾਇਰਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, 4 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ appeared first on Daily Post Punjabi.

ਤਰਨਤਾਰਨ ਪੁਲਿਸ ਵੱਲੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੀ ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਪਾਕਿਸਤਾਨ ਤੋਂ ਹਥਿਆਰ ਆਯਾਤ ਕਰਕੇ ਪੰਜਾਬ ਅਤੇ ਨੇੜਲੇ ਰਾਜਾਂ ਵਿੱਚ ਭੇਜਦਾ ਸੀ। ਤਰਨਤਾਰਨ ਦੀ ਸੀਆਈਏ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈਏ ਤਰਨਤਾਰਨ ਨੂੰ ਸੂਚਨਾ ਮਿਲੀ ਸੀ। ਇਸ ਗਿਰੋਹ ਦੇ ਮੈਂਬਰ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਆਯਾਤ ਕਰਦੇ ਸਨ। ਟੀਮ ਨੇ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਰਵਾਈ ਕੀਤੀ। ਦੋਵੇਂ ਮੁਲਜ਼ਮਾਂ ਨੂੰ ਇਲਾਕੇ ਦੀ ਇੱਕ ਚੈੱਕ ਪੋਸਟ ਤੋਂ ਫੜਿਆ ਗਿਆ।

ਇਹ ਵੀ ਪੜ੍ਹੋ : ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਕਰ ਰਹੇ ਗੱਲਬਾਤ, ਮੰਤਰੀ ਖੁੱਡੀਆਂ ਵੀ ਮੌਜੂਦ

ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਗੁਪਤ ਟਿਕਾਣਿਆਂ ਬਾਰੇ ਜਾਣਕਾਰੀ ਦਿੱਤੀ ਜਿੱਥੇ ਹਥਿਆਰ ਲੁਕਾਏ ਗਏ ਸਨ। ਪੁਲਿਸ ਨੇ ਛਾਪਾ ਮਾਰ ਕੇ 6 ਪਿਸਤੌਲ ਬਰਾਮਦ ਕੀਤੇ। ਇਨ੍ਹਾਂ ਵਿੱਚ 30 ਬੋਰ ਦੇ 5 ਪਿਸਤੌਲ ਅਤੇ ਇੱਕ ਗਲੌਕ ਪਿਸਤੌਲ ਸ਼ਾਮਲ ਹੈ। ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਲਖਨਾ ਵਜੋਂ ਹੋਈ ਹੈ।

ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਹਥਿਆਰ ਕਿੱਥੋਂ ਲਿਆਉਂਦੇ ਸਨ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੇ ਗਏ ਸਨ। ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ, ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ ਪੁਲਿਸ ਵੱਲੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰ ਨੂੰ 85 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਵਿੱਚ ਇੱਕ ਅੰਤਰਰਾਸ਼ਟਰੀ ਡਰੱਗ ਸਿੰਡਿਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 85 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਇਹ ਨੈੱਟਵਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਸੁਰੱਖਿਆ ਹੇਠ ਚੱਲ ਰਿਹਾ ਸੀ ਅਤੇ ਇਸਨੂੰ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੁਆਰਾ ਚਲਾਇਆ ਜਾ ਰਿਹਾ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਤਰਨਤਾਰਨ ਪੁਲਿਸ ਵੱਲੋ 2025 ਦੀ ਸਭ ਤੋਂ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਯੂਕੇ-ਅਧਾਰਤ ਡਰੱਗ ਤਸਕਰ ਲਾਲੀ ਦੁਆਰਾ ਸੰਚਾਲਿਤ ਇੱਕ ਸਰਹੱਦ ਪਾਰ, ISI-ਨਿਯੰਤਰਿਤ-ਪਾਕਿਸਤਾਨ ਅਧਾਰਤ ਨਸ਼ਾ -ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਭਾਰਤ-ਅਧਾਰਤ ਆਪਰੇਟਿਵ, ਅਮਰਜੋਤ ਸਿੰਘ ਉਰਫ ਜੋਤਾ ਸੰਧੂ, ਵਾਸੀ ਪਿੰਡ ਭਿੱਟੇਵੱਡ, ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ 85 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ, 95.67% ਵਿਦਿਆਰਥੀ ਹੋਏ ਪਾਸ

ਉਨ੍ਹਾਂ ਅੱਗੇ ਦੱਸਿਆ ਅਮਰਜੋਤ ਸਰਹੱਦ ਪਾਰ ਤਸਕਰਾਂ ਤੋਂ ਖੇਪਾਂ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਉਸਦੀ ਰਿਹਾਇਸ਼ ਨੈੱਟਵਰਕ ਲਈ ਇੱਕ ਪ੍ਰਮੁੱਖ ਭੰਡਾਰ ਬਿੰਦੂ ਵਜੋਂ ਕੰਮ ਕਰਦੀ ਸੀ। ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਅਸੀਂ ਸਰਗਰਮੀ ਨਾਲ ਸੁਰਾਗਾਂ ਦਾ ਪਿੱਛਾ ਕਰ ਰਹੇ ਹਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰ ਨੂੰ 85 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 KG. ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਤਰਨ ਤਾਰਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਐਕਸ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਲਿਖਿਆ- ਤਰਨਤਾਰਨ ਪੁਲਿਸ ਨੇ ਅੱਗੇ ਅਤੇ ਪਿੱਛੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਇੱਕ ਸਰਹੱਦ ਪਾਰੋਂ ਨਾਰਕੋ-ਤਸਕਰੀ ਨੈੱਟਵਰਕ ਨੂੰ ਖਤਮ ਕੀਤਾ ਅਤੇ ਦੋ ਨਸ਼ਾ ਤਸਕਰਾਂ, ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ, ਦੋਵੇਂ ਵਾਸੀ ਠੱਠੀ ਸੋਹਲ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਅਤੇ 6 ਕਿਲੋ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ‘ਚ ਜੇਲ੍ਹ ਅਫ਼ਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, 4 ਸਾਲ ਦੀ ਬੱਚੀ ਦਾ ਸੀ ਪਿਤਾ

ਮੁੱਢਲੀ ਜਾਂਚ ਵਿੱਚ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੀ ਭੂਮਿਕਾ ਦਾ ਖੁਲਾਸਾ ਹੋਇਆ ਹੈ। ਦੋਵਾਂ ਮੁਲਜ਼ਮਾਂ ਦਾ ਪਹਿਲਾਂ ਅਪਰਾਧਿਕ ਰਿਕਾਰਡ ਹੈ। NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 KG. ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹਥਿਆਰ ਕੀਤਾ ਬਰਾਮਦ
ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 4 ਲੱਖ ਰੁਪਏ ਤੋਂ ਵੱਧ ਹਵਾਲਾ ਪੈਸੇ ਵੀ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Tarn Taran police recovered

DGP ਨੇ ਆਪਣੇ ਐਕਸ (ਪਹਿਲਾਂ ਟਵੀਟਰ) ‘ਤੇ ਪੋਸਟ ‘ਚ ਲਿਖਿਆ ਕਿ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ 4 Glock-19 ਪਿਸਤੌਲ ਬਰਾਮਦ ਕੀਤਾ ਹੈ, ਜਿਸ ‘ਚੋਂ ਇੱਕ ਪਿਸਤੌਲ ‘ਤੇ “ਨਾਟੋ ਆਰਮੀ ਲਈ ਬਣੀ” ਛਪਿਆ ਹੋਇਆ ਹੈ। ਇਨ੍ਹਾਂ ਤੋਂ ਇਲਾਵਾ ਪੁਲਿਸ ਨੇ 4 ਮੈਗਜ਼ੀਨ, 7 ਕਾਰਤੂਸ ਅਤੇ 4.8 ਲੱਖ ਰੁਪਏ ਹਵਾਲਾ ਪੈਸਾ ਵੀ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਬੇਕਰੀ ਮਾਲਕ ਤੇ ਫਾ.ਇਰਿੰ.ਗ ਕਰਨ ਵਾਲੇ 2 ਦੋਸ਼ੀ ਕਾਬੂ, ਮੋਗਾ ਪੁਲਿਸ ਨੇ ਐ.ਨਕਾਊਂ.ਟਰ ਮਗਰੋਂ ਫੜਿਆ

ਉਨ੍ਹਾਂ ਅੱਗੇ ਲਿਖਿਆ- ਦੋਸ਼ੀ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਿਤ ਸਮੱਗਲਰ ਨਾਲ ਸਬੰਧ ਹਨ। ਪੁਲਿਸ ਵੱਲੋਂ ਦੋਸ਼ੀ ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। DGP ਨੇ ਕਿਹਾ ਕਿ ਪੰਜਾਬ ਪੁਲਿਸ  ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹਥਿਆਰ ਕੀਤਾ ਬਰਾਮਦ appeared first on Daily Post Punjabi.

ਤਰਨਤਾਰਨ ਪੁਲਿਸ ਨੇ ਫੜੇ 3 ਤਸਕਰ, ਪਾਕਿਸਤਾਨੀ ਡਰੋਨ ਸਣੇ ਹੈਰੋਇਨ ਦੀ ਖੇਪ ਬਰਾਮਦ
ਤਰਨਤਾਰਨ ਪੁਲਿਸ ਨੇ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਇੱਕ ਭਾਰਤੀ ਤਸਕਰ ਕੋਲੋਂ ਬਰਾਮਦ ਕੀਤਾ ਗਿਆ ਸੀ, ਜਿਸ ਵਿੱਚ ਭਾਰਤੀ ਸਰਹੱਦ ਪਾਰੋਂ ਸੁੱਟੀ ਜਾ ਰਹੀ ਹੈਰੋਇਨ ਦੀਆਂ ਗੋਲੀਆਂ ਵੀ ਮਿਲੀਆਂ ਹਨ। ਪੁਲਿਸ ਨੇ ਦੋ ਮਾਮਲਿਆਂ ਵਿੱਚ ਤਿੰਨ ਸਮੱਗਲਰਾਂ ਕੋਲੋਂ 3.290 ਕਿਲੋ ਹੈਰੋਇਨ, ਹਥਿਆਰ ਅਤੇ 30 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

Tarn Taran police caught 3

ਤਰਨਤਾਰਨ ਦੇ SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਦੋਵੇਂ ਮਾਮਲੇ ਇੱਕ ਦੂਜੇ ਨਾਲ ਸਬੰਧਤ ਹਨ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਨੌਸ਼ਿਹਰਾ ਢਾਲਾ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਸੀ। ਜਦੋਂ ਪੁਲਿਸ ਪਾਰਟੀ ਪੁਲ ਸੂਆ ਅੱਡਾ ਦੀਪ ਪੁੱਲ ‘ਤੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਸਪਲੈਂਡਰ ਬਾਈਕ ‘ਤੇ ਆਉਂਦਾ ਦੇਖਿਆ। ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਤਲਾਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ।

Tarn Taran police caught 3

ਇੰਨਾ ਹੀ ਨਹੀਂ ਜਦੋਂ ਇਸ ਡਰੋਨ ਦੀ ਜਾਂਚ ਕੀਤੀ ਗਈ ਤਾਂ ਇਸ ‘ਚ ਕਈ ਅਜਿਹੇ ਸ਼ਾਟਸ ਪਾਏ ਗਏ, ਜੋ ਹੈਰਾਨ ਕਰਨ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਦਿਨ ਵੇਲੇ ਇਸ ਡਰੋਨ ਰਾਹੀਂ ਅੱਧਾ ਕਿਲੋਗ੍ਰਾਮ ਦੇ ਛੋਟੇ ਪੈਕੇਟ ਸੁੱਟੇ ਜਾਂਦੇ ਸਨ। ਇਸ ਦੇ ਨਾਲ ਹੀ ਤਰਨਤਾਰਨ ਦੇ CIA ਸਟਾਫ਼ ਨੇ ਗੰਡੀਵਿੰਡ ਨੇੜੇ ਸਰਾਏ ਅਮਾਨਤ ਖਾਂ ਨੇੜੇ ਲਵਪ੍ਰੀਤ ਸਿੰਘ ਉਰਫ਼ ਸੋਨੂੰ ਪੁੱਤਰ ਬਲਕਾਰ ਸਿੰਘ ਵਾਸੀ ਮਾਣਕਪੁਰਾ, ਅਕਾਸ਼ਦੀਪ ਸਿੰਘ ਉਰਫ਼ ਸਾਜਨ ਪੁੱਤਰ ਬਲਕਾਰ ਸਿੰਘ ਵਾਸੀ ਮਾਣਕਪੁਰਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਐਲਾਨ! ਹੁਣ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਪ੍ਰੀਖਿਆਵਾਂ

ਪੁਲਿਸ ਨੇ ਮੁਲਜ਼ਮਾਂ ਕੋਲੋਂ 1.29 ਕਿਲੋ ਹੈਰੋਇਨ, 1 ਪਿਸਤੌਲ .32 ਬੋਰ ਅਤੇ ਦੋ ਮੈਗਜ਼ੀਨ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ ਹਨ। ਮੁਲਜ਼ਮ ਦੀ ਵਰਨਾ ਨੰਬਰ PB46 AH 2204 ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ। ਇਹ ਖੇਪ ਵੀ ਇਸ ਡਰੋਨ ਰਾਹੀਂ ਮੰਗਵਾਈ ਗਈ ਸੀ। ਪੁਲਿਸ ਨੇ ਦੋਸ਼ੀਆਂ ਖਿਲਾਫ ਐਕਟ 10,11,12-ਏਅਰਕ੍ਰਾਫਟ ਐਕਟ-1934 ਅਤੇ NDPS ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ਪੁਲਿਸ ਨੇ ਫੜੇ 3 ਤਸਕਰ, ਪਾਕਿਸਤਾਨੀ ਡਰੋਨ ਸਣੇ ਹੈਰੋਇਨ ਦੀ ਖੇਪ ਬਰਾਮਦ appeared first on Daily Post Punjabi.

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ! ਅੱ.ਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ
ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੱਤਵਾਦੀ ਰਿੰਦਾ ਅਤੇ ਲਖਬੀਰ ਲੰਡਾ ਅੱਤਵਾਦੀ ਮਾਡਿਊਲ ਦੇ 3 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਇਹ ਅੱਤਵਾਦੀ ਮਾਡਿਊਲ ਹੁਣ ਤੱਕ 35 ਲੱਖ ਰੁਪਏ ਦੀ ਜਬਰੀ ਵਸੂਲੀ ਕਰ ਚੁੱਕਾ ਹੈ। ਪੁਲਿਸ ਵੱਲੋਂ 5 ਹੋਰ ਵਿਅਕਤੀਆਂ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

Tarn Taran police exposed

ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਥਾਨਕ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਲਗਾਤਾਰ ਇਸ ਮੋਡਿਊਲ ਸਬੰਧੀ ਇਨਪੁਟ ਮਿਲ ਰਹੇ ਸਨ ਅਤੇ ਪਤਾ ਲੱਗਾ ਸੀ ਕਿ ਗੁਰਦੇਵ ਸਿੰਘ ਜੱਸਲ ਵਿਦੇਸ਼ ਵਿਚ ਬੈਠ ਕੇ ਇਹ ਮਾਡਿਊਲ ਚਲਾ ਰਿਹਾ ਸੀ ਅਤੇ ਮਈ ਮਹੀਨੇ ਵਿਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਬਹੁਤ ਸਾਰੇ ਸਹਿਯੋਗੀ ਕੰਮ ਕਰ ਰਹੇ ਹਨ।

ਤਰਨਤਾਰਨ ਦੇ SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਤਿੰਨੋਂ ਨੌਜਵਾਨਾਂ ਸੁਖਮਨਪ੍ਰੀਤ ਸਿੰਘ, ਅਸਮਪ੍ਰੀਤ ਸਿੰਘ ਤੇ ਪ੍ਰਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਏ ਖੁਲਾਸੇ ਖੁਫੀਆ ਏਜੰਸੀਆਂ ਨਾਲ ਸਾਂਝੇ ਕੀਤੇ ਜਾ ਰਹੇ ਹਨ ਤਾਂ ਜੋ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਗ੍ਰਿਫ਼ਤਾਰ ਉਕਤ ਨੌਜਵਾਨ ਦੀ ਉਮਰ 20 ਤੋਂ 24 ਸਾਲ ਦੇ ਵਿਚਕਾਰ ਹੈ। ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਇਸ ਮਡਿਊਲ ਲਈ ਕੰਮ ਕਰ ਰਹੇ ਸਲਿਪਰ ਸੈਲ ਦੇ ਕੋਲ RPG ਹੈ। ਇਸ ਦਾ ਉਹ ਇਸਤੇਮਾਲ ਕਿਤੇ ਕਰਨ ਵਾਲੇ ਹਨ।

ਇਹ ਵੀ ਪੜ੍ਹੋ : ਮਾਈਗਰੇਨ ਦਾ ਅਟੈਕ ਪੈਣ ‘ਤੇ ਕਰੋ ਇਹ 6 ਕੰਮ, ਸਿਰਦਰਦ ਤੁਰੰਤ ਹੋ ਜਾਵੇਗਾ ਰਫੂਚੱਕਰ

ਪੁਲਿਸ ਨੇ 8 ਲੋਕਾਂ ਦੀ ਪਛਾਣ ਕਰ ਲਈ ਹੈ ਅਤੇ 12 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਦੋਸ਼ੀਆਂ ਨੂੰ ਥੋੜ੍ਹੇ ਸਮੇਂ ‘ਚ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਮਨਸੂਬਿਆਂ ਦਾ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਦੇ ਗਰੋਹ ‘ਚ ਹੋਰ ਕਿੰਨੇ ਲੋਕ ਸ਼ਾਮਲ ਹਨ ਅਤੇ ਉਨ੍ਹਾਂ ਨੇ ਕਿਹੜੇ-ਕਿਹੜੇ ਸਥਾਨਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ! ਅੱ.ਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 3 ਗੁਰਗੇ ਗ੍ਰਿਫ਼ਤਾਰ appeared first on Daily Post Punjabi.

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲੂਟ ਗੈਂਗ ਦੇ 6 ਮੈਂਬਰ ਕਾਬੂ, 15 ਲੱਖ ਰੁਪਏ ਬਰਾਮਦ
ਪੰਜਾਬ ਦੀ ਤਰਨਤਾਰਨ ਪੁਲਿਸ ਨੇ ਲੂਟ ਦੀ ਵਾਰਦਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਲੂਟ ਦੇ 2 ਮਾਮਲੇ ਨੂੰ ਸੁਲਝਾਉਂਦੇ ਹੋਏ ਵੱਖ-ਵੱਖ ਗੈਂਗ ਦੇ 6 ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਲੁਟੇਰਿਆਂ ਕੋਲੋਂ ਕਰੀਬ 14.93 ਮਿਲੀਅਨ ਰੂਪਏ ਵੀ ਜ਼ਬਤ ਕੀਤੇ ਹਨ। SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਨੌਜਵਾਨ ਨੇ ਆਪਣੀ ਭੂਆ ਦੇ ਘਰ ਚੋਰੀ ਕੀਤੀ ਹੈ। ਦੂਜੇ ਮਾਮਲੇ ਵਿੱਚ ਖੁਦ ਡਰਾਈਵਰ ਹੀ ਮੁਲਜ਼ਮ ਨਿਕਲਿਆ ਹੈ।

Tarn Taran police arrested loot gang

SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ 17 ਫਰਵਰੀ ਨੂੰ ਭਿੱਖੀਵਿੰਡ ਦੀ ਰਹਿਣ ਵਾਲੀ ਸੁਨੀਤਾ ਦੇ ਘਰੋਂ ਕਰੀਬ 9 ਲੱਖ ਰੁਪਏ ਦਾ ਸੋਨਾ ਚੋਰੀ ਹੋਇਆ ਸੀ। ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਦੋਸ਼ੀ ਰਿੰਕੂ ਦਾ ਨਾਮ ਸਾਹਮਣੇ ਆਇਆ। ਸੁਨੀਤਾ ਦੋਸ਼ੀ ਰਿੰਕੂ ਦੀ ਭੂਆ ਹੈ ਅਤੇ ਉਸ ਨੇ ਆਪਣੇ ਦੋਸਤਾਂ ਰਾਹੁਲ ਅਤੇ ਸੁਖਰਾਜ ਸਿੰਘ ਨਾਲ ਮਿਲ ਕੇ ਇਸ ਸਾਰੀ ਯੋਜਨਾ ਨੂੰ ਅੰਜਾਮ ਦਿੱਤਾ। ਪੁਲੀਸ ਨੇ ਰਿੰਕੂ ਅਤੇ ਰਾਹੁਲ ਨੂੰ ਗ੍ਰਿਫ਼ਤਾਰ ਕਰਕੇ ਦੋਵਾਂ ਕੋਲੋਂ 2.59 ਲੱਖ ਰੁਪਏ ਬਰਾਮਦ ਕਰ ਲਏ ਹਨ, ਜਦੋਂਕਿ ਤੀਜਾ ਸਾਥੀ ਸੁਖਰਾਜ ਅਜੇ ਫਰਾਰ ਹੈ।

Tarn Taran police arrested loot gang

ਦੂੱਜਾ ਮਾਮਲਾ ਮਹਿਕ ਫੂਡ ਕੰਪਨੀ ਦਾ ਹੈ। ਸ਼ਿਕਾਇਤਕਰਤਾ ਕੁਲਵੰਤ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਸੀ ਕਿ 19 ਫਰਵਰੀ ਨੂੰ ਉਹ 200 ਟੀਨ ਦੇਸੀ ਘਿਓ ਦੀ ਫਾਜ਼ਿਲਕਾ ਵਿਚ ਡਿਲੀਵਰੀ ਕਰਕੇ ਪੇਮੈਂਟ ਲੈ ਕੇ ਆ ਰਿਹਾ ਸੀ। ਰਸਤੇ ਵਿਚ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਟਰੱਕ ਨੂੰ ਘੇਰ ਕੇ 13.60 ਲੱਖ ਰੁਪਏ ਦੀ ਰਕਮ ਲੁੱਟ ਲਈ ਹੈ। ਪਰ ਜਦੋਂ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਡਰਾਈਵਰ ਖੁਦ ਹੀ ਲੁੱਟ ਦਾ ਮਾਸਟਰਮਾਈਂਡ ਨਿਕਲਿਆ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ CM ਮਾਨ ਨੇ ਰੱਖਿਆ ਨੀਂਹ ਪੱਥਰ, ਪ੍ਰੋਜੈਕਟ ਪੂਰਾ ਹੋਣ ‘ਤੇ 4.75 ਲੱਖ ਲੋਕਾਂ ਦੀ ਬੁਝੇਗੀ ਪਿਆਸ

SSP ਨੇ ਦੱਸਿਆ ਕਿ ਕੁਲਵਿੰਦਰ ਨੇ ਆਪਣੇ ਚਚੇਰੇ ਭਰਾ ਬਲਜਿੰਦਰ ਸਿੰਘ ਅਤੇ 5 ਹੋਰ ਦੋਸਤਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਸ ਨੇ ਆਪਣੇ ਆਪ ਨੂੰ ਵੀ ਸੱਟ ਮਾਰੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਪੁਲਿਸ ਨੇ ਇਸ ਮਾਮਲੇ ਵਿੱਚ ਗੁਰਜੰਟ ਸਿੰਘ ਅਤੇ ਕੁਲਵੰਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨਾਨਕ, ਗੋਰਾ ਅਤੇ ਜਸਬੀਰ ਅਜੇ ਵੀ ਫਰਾਰ ਹਨ। ਇਸ ਮਾਮਲੇ ਵਿੱਚ ਪੁਲਿਸ ਨੇ 12.34 ਲੱਖ ਰੁਪਏ ਅਤੇ ਮਹਿੰਦਰਾ ਪਿਕਅੱਪ ਵੀ ਜ਼ਬਤ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲੂਟ ਗੈਂਗ ਦੇ 6 ਮੈਂਬਰ ਕਾਬੂ, 15 ਲੱਖ ਰੁਪਏ ਬਰਾਮਦ appeared first on Daily Post Punjabi.