Tarn Taran RPG Attack Archives - Daily Post Punjabi

ਪੰਜਾਬ ਪੁਲਿਸ ਨੇ ਸੁਲਝਾਈ ਤਰਨਤਾਰਨ RPG ਅਟੈਕ ਦੀ ਗੁੱਥੀ, ਗੈਂਗਸਟਰ ਲੰਡਾ ਨਿਕਲਿਆ ਮਾਸਟਰਮਾਈਂਡ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ RPG ਹਮਲੇ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਕੈਨੇਡਾ ਬੈਠਾ ਗੈਂਗਸਟਰ ਲਖਬੀਰ ਲੰਡਾ ਹੈ। ਲੰਡਾ ਨੇ ਯੂਰਪ ਸਥਿਤ 2 ਹੈਂਡਲਰਸ ਸਤਬੀਰ ਸੱਤਾ ਤੇ ਗੁਰਦੇਵ ਜੱਸਲ ਰਾਹੀਂ ਇਸ ਹਮਲੇ ਨੂੰ ਅੰਜ਼ਾਮ ਦਿੱਤਾ। ਦੱਸ ਦੇਈਏ ਕਿ ਇਸ ਹਮਲੇ ਵਿੱਚ ਦੋ ਨਬਾਲਿਗ ਵੀ ਸ਼ਾਮਿਲ ਹਨ।

Tarn taran RPG attack

DGP ਨੇ ਦੱਸਿਆ ਕਿ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੰਬਰਦਾਰ, ਗੁਰਲਾਲ ਸਿੰਘ ਗਹਿਲਾ, ਗੁਰਲਾਲ ਸਿੰਘ ਲਾਲੀ, ਜੋਬਨਪ੍ਰੀਤ ਸਿੰਘ ਸਣੇ ਦੋ ਨਬਾਲਿਗ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਅਜਮੀਤ ਸਿੰਘ ਨੂੰ ਅੰਮ੍ਰਿਤਸਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। DGP ਨੇ ਦੱਸਿਆ ਕਿ ਇਹ ਕਾਮਯਾਬੀ ਕਾਊਂਟਰ ਇੰਟੈਲੀਜੈਂਸ ਵਿੰਗ ਤੇ ਤਰਨਤਾਰਨ ਜ਼ਿਲ੍ਹਾ ਪੁਲਿਸ ਦੇ ਜੁਆਇੰਟ ਆਪ੍ਰੇਸ਼ਨ ਤੋਂ ਮਿਲੀ ਹੈ।

ਇਹ ਵੀ ਪੜ੍ਹੋ: ਛੱਤੀਸਗੜ੍ਹ ‘ਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ, ਚਾਰ ਦਿਨ ਪਹਿਲਾਂ PM ਮੋਦੀ ਨੇ ਦਿਖਾਈ ਸੀ ਹਰੀ ਝੰਡੀ

DGP ਗੌਰਵ ਯਾਦਵ ਨੇ ਦੱਸਿਆ ਕਿ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਇਸ ਮਾਮਲੇ ਵਿੱਚ ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਸਾਰੇ ਮੁਲਜ਼ਮ ਇੱਕ-ਦੂਜੇ ਨੂੰ ਨਹੀਂ ਜਾਣਦੇ ਸੀ। ਸਾਜ਼ਿਸ਼ ਦੇ ਮਾਸਟਰਮਾਈਂਡ ਲਖਬੀਰ ਲੰਡਾ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਲ ਕਰ ਅਲੱਗ-ਅਲੱਗ ਗਾਈਡ ਕੀਤਾ ਹੈ। ਅਟੈਕ ਦੇ ਲਈ ਉਨ੍ਹਾਂ ਨੂੰ ਕੋਈ ਟ੍ਰੇਨਿੰਗ ਨਹੀਂ ਦਿੱਤੀ ਗਈ। ਸਿਰਫ਼ ਵੀਡੀਓ ਦਿਖਾ ਕੇ ਅਟੈਕ ਲਈ ਭੇਜ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਪੁਲਿਸ ਨੇ ਸੁਲਝਾਈ ਤਰਨਤਾਰਨ RPG ਅਟੈਕ ਦੀ ਗੁੱਥੀ, ਗੈਂਗਸਟਰ ਲੰਡਾ ਨਿਕਲਿਆ ਮਾਸਟਰਮਾਈਂਡ appeared first on Daily Post Punjabi.

ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਥਾਣਾ ਮੁਖੀ ਪ੍ਰਕਾਸ਼ ਸਿੰਘ ਦਾ ਹੋਇਆ ਤਬਾਦਲਾ
ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਰਹਾਲੀ ਦੇ SHO ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੁਲਿਸ ਨੇ SHO ਸਰਹਾਲੀ ਪ੍ਰਕਾਸ਼ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ‘ਤੇ CIA ਸਟਾਫ਼ ਪੱਟੀ ਦੇ ਇੰਚਾਰਜ ਸੁਖਬੀਰ ਸਿੰਘ ਨੂੰ ਤੈਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਤੱਕ 11 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Tarn Taran RPG Attack

ਤਰਨਤਾਰਨ ਵਿੱਚ ਰਾਕੇਟ ਲਾਂਚਰ ਹਮਲੇ ਨਾਲ ਪੂਰਾ ਪ੍ਰਸ਼ਾਸਨ ਹਿੱਲ ਗਿਆ ਹੈ। ਪੰਜਾਬ ਵਿੱਚ ਇਹ ਦੂਜੀ ਵਾਰ ਹੈ ਜਦੋਂ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਹੈ । ਬੇਸ਼ੱਕ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜੇਕਰ ਇਹ ਰਾਕੇਟ ਲਾਂਚਰ ਸਿੱਧਾ ਹਮਲਾ ਕਰ ਦਿੰਦਾ ਤਾਂ ਇਸ ਨਾਲ ਕਈ ਪੁਲਿਸ ਵਾਲਿਆਂ ਦੀ ਮੌਤ ਹੋ ਸਕਦੀ ਸੀ ।

ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ

ਇਸ ਹਮਲੇ ਦਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਹੈ ਕਿ ਜੇਕਰ ਉਹ ਥਾਣੇ ਵਿੱਚ ਹਮਲਾ ਕਰ ਸਕਦੇ ਹਨ ਤਾਂ ਉਨ੍ਹਾਂ ਲਈ ਹੋਰ ਕਿਤੇ ਵੀ ਹਮਲਾ ਕਰਨਾ ਕੋਈ ਵੱਡੀ ਗੱਲ ਨਹੀਂ ਹੈ । ਇਸ ਹਮਲੇ ਤੋਂ ਬਾਅਦ ਹੁਣ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਰਾਕੇਟ ਲਾਂਚਰ ਵਰਗੇ ਹਥਿਆਰ ਪੰਜਾਬ ਤੱਕ ਕਿਵੇਂ ਪਹੁੰਚ ਰਹੇ ਹਨ ਅਤੇ ਪੁਲਿਸ ਥਾਣਿਆਂ ‘ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਹਥਿਆਰਾਂ ਨੂੰ ਵਰਤਣ ਦੀ ਸਿਖਲਾਈ ਕਿੱਥੇ ਦਿੱਤੀ ਜਾ ਰਹੀ ਹੈ? ਪੰਜਾਬ ਵਿੱਚ ਲਗਾਤਾਰ ਹੋ ਰਹੇ ਇਨ੍ਹਾਂ ਹਮਲਿਆਂ ਪਿੱਛੇ ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਜ਼ਰ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਥਾਣਾ ਮੁਖੀ ਪ੍ਰਕਾਸ਼ ਸਿੰਘ ਦਾ ਹੋਇਆ ਤਬਾਦਲਾ appeared first on Daily Post Punjabi.