Tarn Taran Youth Death Archives - Daily Post Punjabi

ਅਮਰੀਕਾ ਜਾਣ ਦੀ ਖੁਸ਼ੀ ‘ਚ ਚੱਲ ਰਹੀ ਸੀ ਪਾਰਟੀ, ਜਸ਼ਨ ਮਨਾਉਂਦੇ ਦੋਸਤਾਂ ਵੱਲੋਂ ਕੀਤੀ ਫਾਇਰਿੰਗ ‘ਚ ਨੌਜਵਾਨ ਦੀ ਮੌਤ
ਤਰਨਤਾਰਨ ਦੇ ਖਾਲੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਇੱਕ ਨੌਜਵਾਨ ਆਪਣੇ ਕੁਝ ਦੋਸਤਾਂ ਨਾਲ ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ ਵਿੱਚ ਆਪਣੀ ਰਿਹਾਇਸ਼ ’ਤੇ ਪਾਰਟੀ ਕਰ ਰਿਹਾ ਸੀ । ਇਸ ਦੌਰਾਨ ਉਨ੍ਹਾਂ ਦੀਆਂ ਖੁਸ਼ੀਆਂ ਨੂੰ ਅਚਾਨਕ ਨਜ਼ਰ ਲੱਗ ਗਈ । ਜਾਣਕਾਰੀ ਅਨੁਸਾਰ ਇਸ ਪਾਰਟੀ ਦੌਰਾਨ ਇੱਕ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਕਸਬਾ ਖੇਮਕਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ

ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੌਰਾਨ ਗੁਰਦੇਵ ਸਿੰਘ ਅਤੇ ਉਸ ਦੇ ਦੋਸਤਾਂ ਨੇ ਖੁਸ਼ੀ ਵਿੱਚ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਪਾਰਟੀ ਵਿੱਚ ਆਏ ਗੁਰਦੇਵ ਸਿੰਘ ਦੇ ਕੁਝ ਦੋਸਤਾਂ ਨੇ ਗੋਲੀਆਂ ਚਲਾ ਦਿਤੀਆਂ ਗਈਆਂ । ਜਿਸ ਵਿੱਚੋਂ ਇੱਕ ਗੋਲੀ ਨਿਸ਼ਾਨ ਸਿੰਘ ਨੂੰ ਲੱਗਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਨਿਸ਼ਾਨ ਸਿੰਘ ਗੁਰਦੇਵ ਸਿੰਘ ਦਾ ਰਿਸ਼ਤੇਦਾਰ ਹੈ। ਇਸ ਘਟਨਾ ਤੋਂ ਬਾਅਦ ਥਾਣਾ ਖਾਲੜਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਮਰੀਕਾ ਜਾਣ ਦੀ ਖੁਸ਼ੀ ‘ਚ ਚੱਲ ਰਹੀ ਸੀ ਪਾਰਟੀ, ਜਸ਼ਨ ਮਨਾਉਂਦੇ ਦੋਸਤਾਂ ਵੱਲੋਂ ਕੀਤੀ ਫਾਇਰਿੰਗ ‘ਚ ਨੌਜਵਾਨ ਦੀ ਮੌਤ appeared first on Daily Post Punjabi.

ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ, ਜਿੱਥੇ ਪਿੰਡ ਰਟੌਲ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਨਾਲ ਮੌਤ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਜੋਬਨਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੂੰ ਉਸ ਦੀ ਦੇਹ ਪਿੰਡ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਤੋਂ ਮਿਲੀ ਹੈ ।

ਇਹ ਵੀ ਪੜ੍ਹੋ: ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ

ਮਿਲੀ ਜਾਣਕਾਰੀ ਅਨੁਸਾਰ ਜੋਬਨਜੀਤ ਅਸਾਮ ਵਿੱਚ ਕੰਮ ਕਰਦਾ ਸੀ ਅਤੇ ਦੋ ਦਿਨ ਪਹਿਲਾਂ ਹੀ ਪਿੰਡ ਪਰਤਿਆ ਸੀ। ਉਸ ਨੇ ਪਰਿਵਾਰ ਤੋਂ ਪੈਸਿਆਂ ਦੀ ਮੰਗ ਕੀਤੀ, ਜਿਸ ਨੂੰ ਉਨ੍ਹਾਂ ਇਨਕਾਰ ਕਰ ਦਿੱਤਾ। ਇਸ ਮਗਰੋਂ ਉਹ ਘਰੋਂ ਬਾਹਰ ਚਲਾ ਗਿਆ ਅਤੇ ਰਾਤ ਘਰ ਨਾ ਆਇਆ । ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਨੇ ਪੁਲੀਸ ਚੌਕੀ ਦੋਬੁਰਜੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਸ ਦੇ ਪੁੱਤ ਦੀ ਦੇਹ ਨੇੜਿਓਂ ਸਰਿੰਜ ਵੀ ਬਰਾਮਦ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ appeared first on Daily Post Punjabi.