tarntaran ews Archives - Daily Post Punjabi

2 ਅਣਪਛਾਤੇ ਨੌਜਵਾਨਾਂ ਨੇ ਡੇਅਰੀ ਮਾਲਕ ‘ਤੇ ਕੀਤੀ ਫਾਇ/ਰਿੰਗ, ਗੰਭੀਰ ਹਾਲਤ ‘ਚ ਕਰਵਾਇਆ ਗਿਆ ਭਰਤੀ
ਤਰਨਤਾਰਨ ਵਿਖੇ ਬੀਤੀ ਰਾਤ ਇਕ ਡੇਅਰੀ ਮਾਲਕ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ 2 ਅਣਪਛਾਤੇ ਨੌਜਵਾਨਾਂ ਵੱਲੋਂ ਡੇਅਰੀ ਮਾਲਕ ‘ਤੇ ਫਾਇਰਿੰਗ ਕੀਤੀ ਗਈ ਹੈ। ਜਿਵੇਂ ਹੀ ਡੇਅਰੀ ਮਾਲਕ ਆਪਣੇ ਫਾਰਮ ‘ਤੇ ਪਹੁੰਚਦਾ ਹੈ ਤਾਂ 2 ਅਣਪਛਾਤੇ ਨੌਜਵਾਨਾਂ ਵੱਲੋਂ ਉਸ ‘ਤੇ ਫਾਇਰਿੰਗ ਸ਼ੁਰੂ ਕੀਤੀ ਜਾਂਦੀ ਹੈ। ਉਸ ‘ਤੇ ਨੌਜਵਾਨਾਂ ਨੇ ਕਈ ਗੋਲੀਆਂ ਚਲਾਈਆਂ ਜਿਸ ਵਿਚ ਡੇਅਰੀ ਮਾਲਕ ਗੰਭੀਰ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਹਮਲਾ ਕਿਉਂ ਕੀਤਾ ਗਿਆ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਮੁਲਾਜ਼ਮ ਮੌਕੇ ਉਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਡੇਅਰੀ ਮਾਲਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ ਫਿਰ ਵੀ ਉਨ੍ਹਾਂ ‘ਤੇ ਗੋਲੀਆਂ ਕਿਉਂ ਚਲਾਈਆਂ ਗਈਆਂ, ਇਸ ਦੀ ਜਾਂਚ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post 2 ਅਣਪਛਾਤੇ ਨੌਜਵਾਨਾਂ ਨੇ ਡੇਅਰੀ ਮਾਲਕ ‘ਤੇ ਕੀਤੀ ਫਾਇ/ਰਿੰਗ, ਗੰਭੀਰ ਹਾਲਤ ‘ਚ ਕਰਵਾਇਆ ਗਿਆ ਭਰਤੀ appeared first on Daily Post Punjabi.