Tarntaran Firing Archives - Daily Post Punjabi

ਤਰਨਤਾਰਨ ‘ਚ ਵਿਆਹ ਸਮਾਗਮ ‘ਚ DJ ‘ਤੇ ਨੱਚਦੇ ਸਮੇਂ ਚਲਾਈਆਂ ਗਈਆਂ 100 ਤੋਂ ਵੱਧ ਗੋ.ਲੀਆਂ
ਪੰਜਾਬ ਵਿੱਚ ਗੰਨ ਕਲਚਰ ਖ਼ਿਲਾਫ਼ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ ਪਰ ਫਿਰ ਵੀ ਪੰਜਾਬ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਦੁਰਵਰਤੋਂ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਪੰਜਾਬ ਦੇ ਤਰਨਤਾਰਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਇੱਕ ਵਿਆਹ ਸਮਾਗਮ ਦੀ ਵੀਡੀਓ ਹੈ, ਜਿਸ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਪੁਲਿਸ ਹੁਣ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

Tarntaran Firing In Marriage

ਤਰਨਤਾਰਨ ਦੇ ਪਿੰਡ ਠੱਠੀਆਂ ਤੋਂ ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਦੁਰਵਰਤੋਂ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਵਾਇਰਲ ਵੀਡੀਓ ਇੱਕ ਵਿਆਹ ਸਮਾਗਮ ਦਾ ਹੈ। ਜਿਸ ਵਿੱਚ 100 ਦੇ ਕਰੀਬ ਇੱਕੋ ਸਮੇਂ ਫਾਇਰ ਕੀਤੇ ਗਏ। ਹੈਰਾਨੀ ਦੀ ਗੱਲ ਹੈ ਕਿ 100 ਗੋਲੀਆਂ ਚੱਲਣ ਤੋਂ ਬਾਅਦ ਵੀ ਪੁਲਿਸ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਸਕੀ ਪਰ ਹੁਣ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ ਤਾਂ ਪੁਲਿਸ ਨੇ ਗੋਲੀ ਚਲਾਉਣ ਵਾਲਿਆਂ ਦੀ ਸ਼ਨਾਖਤ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਵਿਰੁੱਧ ਲਗਾਤਾਰ ਕਾਰਵਾਈ ਕਰਦਿਆਂ ਪੰਜਾਬ ਵਿੱਚ 813 ਲਾਇਸੈਂਸ ਰੱਦ ਕੀਤੇ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਦੌਰਾਨ ਕਰੀਬ 2 ਹਜ਼ਾਰ ਲਾਇਸੈਂਸ ਰੱਦ ਕੀਤੇ ਗਏ ਹਨ। ਜਦਕਿ ਐਤਵਾਰ ਨੂੰ 813 ਲਾਇਸੈਂਸ ਰੱਦ ਕੀਤੇ ਗਏ ਹਨ। ਇਸ ਸੂਚੀ ਵਿੱਚ 89 ਅਜਿਹੇ ਲਾਇਸੈਂਸ ਧਾਰਕ ਹਨ, ਜਿਨ੍ਹਾਂ ਦੇ ਲਾਇਸੈਂਸ ਅਪਰਾਧਿਕ ਗਤੀਵਿਧੀਆਂ ਕਾਰਨ ਰੱਦ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪੰਜਾਬ ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਐਸ.ਏ.ਐਸ.ਨਗਰ ਵਿੱਚ ਸਭ ਤੋਂ ਵੱਧ ਲਾਇਸੰਸ ਰੱਦ ਕੀਤੇ ਗਏ ਹਨ। ਦੂਜੇ ਨੰਬਰ ‘ਤੇ ਪਠਾਨਕੋਟ ਹੈ, ਜਿੱਥੇ 199 ਲਾਇਸੈਂਸ ਰੱਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਲੁਧਿਆਣਾ ਦਿਹਾਤੀ ਦੇ 87, ਸ਼ਹੀਦ ਭਗਤ ਸਿੰਘ ਨਗਰ ਲਈ 48, ਗੁਰਦਾਸਪੁਰ ਦੇ 10, ਫਰੀਦਕੋਟ ਲਈ 84, ਹੁਸ਼ਿਆਰਪੁਰ ਦੇ 47, ਕਪੂਰਥਲਾ ਦੇ 6 ਅਤੇ ਸੰਗਰੂਰ ਦੇ 16 ਲਾਇਸੈਂਸ ਰੱਦ ਕੀਤੇ ਗਏ ਹਨ। ਅੰਮ੍ਰਿਤਸਰ ਕਮਿਸ਼ਨਰੇਟ ਦੇ 27 ਅਤੇ ਜਲੰਧਰ ਕਮਿਸ਼ਨਰੇਟ ਅਤੇ ਹੋਰ ਜ਼ਿਲ੍ਹਿਆਂ ਦੇ 11 ਵਿਅਕਤੀਆਂ ਦੇ ਅਸਲਾ ਲਾਇਸੈਂਸ ਵੀ ਰੱਦ ਕਰ ਦਿੱਤੇ ਗਏ ਹਨ। ਮੌਜੂਦਾ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 3,73,053 ਅਸਲਾ ਲਾਇਸੈਂਸ ਹਨ।

The post ਤਰਨਤਾਰਨ ‘ਚ ਵਿਆਹ ਸਮਾਗਮ ‘ਚ DJ ‘ਤੇ ਨੱਚਦੇ ਸਮੇਂ ਚਲਾਈਆਂ ਗਈਆਂ 100 ਤੋਂ ਵੱਧ ਗੋ.ਲੀਆਂ appeared first on Daily Post Punjabi.