tarntarn news Archives - Daily Post Punjabi

ਕੈਨੇਡਾ ਤੋਂ ਡੱਬੇ ‘ਚ ਬੰਦ ਹੋ ਕੇ ਪਰਤਿਆ ਨੌਜਵਾਨ, ਮਹੀਨਾ ਪਹਿਲਾਂ ਅਣਪਛਾਤਿਆਂ ਨੇ ਗੋਲੀ ਮਾਰ ਕੇ ਕੀਤਾ ਸੀ ਕਤਲ
ਇੱਕ ਮਹੀਨਾ ਪਹਿਲਾਂ ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਦੇਵੀਦਾਸ ਪੁਰਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਈ ਸੀ। ਅੱਜ ਨੌਜਵਾਨ ਦੀ ਮ੍ਰਿਤਕ ਦੇਹ ਇੱਕ ਮਹੀਨੇ ਬਾਅਦ ਪਿੰਡ ਦੇਵੀਦਾਸ ਪੁਰਾ ਪਹੁੰਚੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਸੈਂਕੜੇ ਨਮ ਅੱਖਾਂ ਨੇ ਨੌਜਵਾਨ ਨੂੰ ਅੰਤਿਮ ਵਿਦਾਈ ਦਿੱਤੀ ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਸੰਧੂ ਸਾਲ 2023 ਵਿੱਚ ਸਟਡੀ ਬੇਸ ’ਤੇ ਕੈਨੇਡਾ ਗਿਆ ਸੀ, ਤਾਂ ਜੋ ਉਹ ਉੱਥੇ ਪੜ੍ਹਾਈ ਕਰਕੇ ਆਪਣੇ ਭਵਿੱਖ ਨੂੰ ਸੁਧਾਰ ਸਕੇ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਰਾਹੀਂ ਇਹ ਦਰਦਨਾਕ ਸੂਚਨਾ ਮਿਲੀ ਸੀ ਕਿ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਬੋਹਰ : ਵੈਲੇਨਟਾਈਨ ਡੇ ‘ਤੇ ਬੁਆਏਫ੍ਰੈਂਡ ਨੇ ਕੁੜੀ ਨੂੰ ਸਰਪ੍ਰਾਈਜ਼ ਦੇ ਬਹਾਨੇ ਦਿੱਤੀ ਮੌ/ਤ, ਹੁਣ ਕਰ ਰਿਹਾ ਪਛਤਾਵਾ

ਮ੍ਰਿਤਕ ਦੇ ਪਿਤਾ ਨੇ ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਇਨਸਾਫ਼ ਦਿੱਤਾ ਜਾਵੇ। ਮ੍ਰਿਤਕ ਦੇ ਪਿਤਾ ਨੇ ਮੰਗ ਕੀਤੀ ਕਿ ਓਹਨਾਂ ਦੇ ਪੁੱਤਰ ਦਾ ਕਤਲ ਕੈਨੇਡਾ ਵਿੱਚ ਹੋਇਆ ਸੀ ਉਨ੍ਹਾਂ ਦੇ ਪੁੱਤਰ ਦੇ ਬਣਦੇ ਪੈਸੇ ਅਤੇ ਜ਼ਰੂਰੀ ਸਮਾਨ ਮੋਬਾਈਲ ਲੈਪਟਾਪ ਸਾਨੂੰ ਦਿੱਤਾ ਜਾਵੇ। ਮ੍ਰਿਤਕ ਦੇ ਪਿਤਾ ਨੇ ਨਮ ਅੱਖਾਂ ਨਾਲ ਇਹ ਵੀ ਦੱਸਿਆ ਕਿ ਓਹਨਾਂ ਨੇ ਆਪਣੀ ਸਾਰੀ ਜ਼ਮੀਨ ਵੇਚਕੇ ਆਪਣੇ ਪੁੱਤਰ ਦੇ ਉੱਜਵਲ ਭਵਿੱਖ ਨੂੰ ਵੇਖਦੇ ਹੋਏ ਬਾਹਰ ਭੇਜਿਆ ਸੀ। ਪਰ ਵਿਦੇਸ਼ ਤੋਂ ਤਾਂ ਸਿਰਫ਼ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਪਰਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ਤੋਂ ਡੱਬੇ ‘ਚ ਬੰਦ ਹੋ ਕੇ ਪਰਤਿਆ ਨੌਜਵਾਨ, ਮਹੀਨਾ ਪਹਿਲਾਂ ਅਣਪਛਾਤਿਆਂ ਨੇ ਗੋਲੀ ਮਾਰ ਕੇ ਕੀਤਾ ਸੀ ਕਤਲ appeared first on Daily Post Punjabi.

ਤਰਨਤਾਰਨ : ਬੰਦਿਆਂ ਨੇ ਰਾਹ ‘ਚ ਘੇਰ ਕੇ ਦੋ ਭਰਾਵਾਂ ‘ਤੇ ਚਲਾਈਆਂ ਅੰਨੇਵਾਹ ਗੋਲੀਆਂ, ਇਕ ਨੂੰ ਉਤਾਰਿਆ ਮੌਤ ਦੇ ਘਾਟ
ਤਰਨਤਾਰਨ ਦੇ ਪਿੰਡ ਸੁਰਸਿੰਘ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਇਕ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਦੌਰਾਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਾਮਲਾ ਕੁੜੀ ਦੇ ਨਾਲ ਛੇੜਛਾੜ ਦਾ ਦੱਸਿਆ ਜਾ ਰਿਹਾ ਹੈ ਜਿਸ ਦੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ 2 ਭਰਾ ਜੋ ਕਿ ਆਪਣੀ ਭੂਆ ਦੇ ਘਰ ਆਏ ਹੋਏ ਸੀ, ਨੂੰ ਰਸਤੇ ਵਿਚ ਕੁਝ ਅਣਪਛਾਤਿਆਂ ਨੇ ਰਾਹ ਵਿਚ ਰੋਕ ਕੇ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਵਿਚ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਣਾ ਸਿੰਘ ਵਜੋਂ ਹੋਈ ਹੈ।

ਪੁਲਿਸ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਾਤ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁੰਡਿਆਂ ਵਿਚਕਾਰ ਕੁੜੀ ਦੀ ਛੇੜਛਾੜ ਨੂੰ ਲੈ ਕੇ ਆਪਸੀ ਤਕਰਾਰ ਚੱਲ ਰਹੀ ਸੀ । ਪਹਿਲਾਂ ਦੋਵਾਂ ਧਿਰਾਂ ਵਿਚਾਲੇ ਇਸ ਨੂੰ ਲੈ ਕੇ ਰਾਜ਼ੀਨਾਮਾ ਵੀ ਹੋ ਗਿਆ ਸੀ ਪਰ ਅੱਜ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਰਨਤਾਰਨ : ਬੰਦਿਆਂ ਨੇ ਰਾਹ ‘ਚ ਘੇਰ ਕੇ ਦੋ ਭਰਾਵਾਂ ‘ਤੇ ਚਲਾਈਆਂ ਅੰਨੇਵਾਹ ਗੋਲੀਆਂ, ਇਕ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.

ਇਕੋ ਬਾਈਕ ‘ਤੇ ਜਾ ਰਹੇ ਸੀ 5 ਜੀਅ, ਕੈਂਟਰ ਨਾਲ ਹੋਈ ਟੱਕਰ, ਪਿਓ-ਧੀ ਦੀ ਮੌਤ, ਮਾਂ ਤੇ 2 ਪੁੱਤ ਹੋਏ ਗੰਭੀਰ ਜ਼ਖਮੀ
ਤਰਨਤਾਰਨ ਦੇ ਪੱਟੀ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ਟਰੱਕ ਦੀ ਚਪੇਟ ਵਿਚ ਆ ਜਾਂਦਾ ਹੈ ਜਿਸ ਵਿਚ ਪਿਓ ਤੇ ਧੀ ਦੀ ਮੌਤ ਹੋਣ ਦੀ ਖਬਰ ਹੈ। ਜਦ ਕਿ ਮਾਂ ਤੇ ਦੋ ਪੁੱਤ ਗੰਭੀਰ ਜ਼ਖਮੀ ਹਨ। ਹਸਪਤਾਲ ਵਿਚ ਜੇਰੇ ਇਲਾਜ ਹਨ।

ਦੇਰ ਸ਼ਾਮ ਵਾਪਰਿਆ ਹੈ। ਬਾਈਕ ਉਤੇ ਸਵਾਰ ਹੋ ਕੇ ਘਰ ਦੇ 5 ਜੀਅ ਸਵਾਰ ਹੋ ਕੇ ਜਾ ਰਹੇ ਸਨ। ਕੈਂਟਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਂਦੀ ਹੈ ਤੇ ਕੈਂਟਰ ਦੇ ਪਿਛਲੇ ਟਾਇਰਾਂ ਵਿਚ ਮੋਟਰਸਾਈਕਲ ਦਾ ਟਾਇਰ ਫਸ ਜਾਂਦਾ ਹੈ ਜਿਸ ਦੌਰਾਨ ਗੁਰਪ੍ਰੀਤ ਸਿੰਘ ਤੇ ਉਸ ਦੀ 7 ਸਾਲਾ ਧੀ ਦੀ ਟਰੱਕ ਦੇ ਹੇਠਾਂ ਆਉਣ ਨਾਲ ਮੌਤ ਹੋ ਜਾਂਦੀ ਹੈ ਜਦਕਿ ਮਾਂ ਤੇ ਦੋ ਪੁੱਤ ਸੜਕ ਕਿਨਾਰੇ ਡਿੱਗ ਜਾਂਦੇ ਹਨ ਤੇ ਗੰਭੀਰ ਜ਼ਖਮੀ ਹੋ ਜਾਂਦੇ ਹਨ।

ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ ਲਗਭਗ 32 ਸਾਲ ਦੱਸੀ ਜਾ ਰਹੀ ਹੈ। ਪਿੰਡ ਸਭਰਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਧੀ ਜਿਸ ਦੀ ਪਛਾਣ ਰੂਹੀ ਵਜੋਂ ਹੋਈ ਹੈ ਦੀ ਵੀ ਇਸ ਹਾਦਸੇ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ : ਫਿਲਮਮੇਕਰ ਪ੍ਰੀਤੀਸ਼ ਨੰਦੀ ਦਾ ਹਾਰਟ ਅਟੈਕ ਨਾਲ ਦੇ/ਹਾਂਤ, 73 ਸਾਲ ਦੀ ਉਮਰ ‘ਚ ਲਏ ਆਖਰੀ ਸਾ.ਹ

ਸਰਹਾਲੀ ਥਾਣੇ ਦੇ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਜਾਂਦੇ ਹਨ ਤੇ ਉਨ੍ਹਾਂ ਵੱਲੋਂ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹੈ। ਮਾਂ ਤੇ ਦੋਵੇਂ ਪੁੱਤਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ ਜਦੋਂ ਕਿ ਕੈਂਟਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਇਕੋ ਬਾਈਕ ‘ਤੇ ਜਾ ਰਹੇ ਸੀ 5 ਜੀਅ, ਕੈਂਟਰ ਨਾਲ ਹੋਈ ਟੱਕਰ, ਪਿਓ-ਧੀ ਦੀ ਮੌਤ, ਮਾਂ ਤੇ 2 ਪੁੱਤ ਹੋਏ ਗੰਭੀਰ ਜ਼ਖਮੀ appeared first on Daily Post Punjabi.

ਤਰਨਤਾਰਨ ‘ਚ ਸਕੂਲੋਂ ਛੁੱਟੀ ਲੈ ਕੇ ਗਈਆਂ 3 ਵਿਦਿਆਰਥਣਾਂ ਹੋਈਆਂ ਲਾਪਤਾ, 3 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਕੂਲ ਵਿਚ ਪੜ੍ਹਨ ਵਾਲੀਆਂ 3 ਨਾਬਾਲਗ ਵਿਦਿਆਰਥਣਾਂ ਲਾਪਤਾ ਹੋ ਗਈਆਂ ਹਨ। ਇਨ੍ਹਾਂ ਨੂੰ ਲਾਪਤਾ ਹੋਏ 3 ਦਿਨਾਂ ਹੋ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ।

ਮਿਲੀ ਜਾਣਕਾਰੀ ਮੁਤਾਬਕ ਤਿੰਨੋਂ ਵਿਦਿਆਰਥਣਾਂ 9 ਮਈ ਨੂੰ ਆਪਣੇ ਘਰੋ ਸਕੂਲ ਲਈ ਗਈਆਂ ਸਨ ਪਰ ਦੁਪਹਿਰ ਨੂੰ ਮਾਸਟਰ ਤੋਂ ਜ਼ਰੂਰੀ ਕੰਮ ਲਈ ਅਰਜ਼ੀ ਦੇ ਕੇ ਅੱਧੀ ਛੁੱਟੀ ਕਰਕੇ ਤਿੰਨੋਂ ਸਕੂਲ ਤੋਂ ਨਿਕਲ ਗਈਆਂ ਪਰ ਇਸ ਤੋਂ ਬਾਅਦ ਉਹ ਘਰ ਨਹੀਂ ਪਹੁੰਚੀਆਂ। ਲਾਤਾ ਹੋਈਆਂ ਕੁੜੀਆਂ ਦੀ ਪਛਾਣ ਗੀਤਾ ਕੌਰ (13), ਜਸਮੀਨ ਕੌਰ (12) ਤੇ ਲਕਸ਼ਮੀ (13) ਸਾਲ ਜੋਂ ਹੋਈ ਹੈ। ਜਦੋਂ ਕਾਫੀ ਭਾਲ ਕਰਨ ਦੇ ਬਾਵਜੂਦ ਵੀ ਕੁੜੀਆਂ ਨਹੀਂ ਮਿਲੀਆਂ ਤਾਂ ਮਾਪਿਆਂ ਵੱਲੋਂ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ। ਇਹ ਵਿਦਿਆਰਥਣਾਂ ਸਰਕਾਰੀ ਮਿਡਲ ਸਕੂਲ ’ਚ ਇਕੋ ਕਲਾਸ ਵਿਚ ਪੜ੍ਹਦੀਆਂ ਸਨ।

ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਨਾਮਜ਼ਦਗੀ ਭਰਨ ਵੇਲੇ ਹੋਣ ਵਾਲਾ ਰੋਡ ਸ਼ੋਅ ਨੂੰ ਕੀਤਾ ਕੈਂਸਲ, ਦੱਸੀ ਇਹ ਵਜ੍ਹਾ

ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਸਕੂਲ ਸਣੇ ਆਸ-ਪਾਸ ਦੇ ਇਲਾਕਿਆਂ ‘ਚ ਲੱਗੇ CCTV ਖੰਗਾਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਤਰਨਤਾਰਨ ‘ਚ ਸਕੂਲੋਂ ਛੁੱਟੀ ਲੈ ਕੇ ਗਈਆਂ 3 ਵਿਦਿਆਰਥਣਾਂ ਹੋਈਆਂ ਲਾਪਤਾ, 3 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ appeared first on Daily Post Punjabi.

ਨ.ਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌ.ਤ
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਭੋਈਆ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਧਰਮ ਸਿੰਘ ਉਮਰ ਤਕਰੀਬਨ 38 ਸਾਲ ਜੋ ਰੋਜ਼ਾਨਾ ਦੀ ਤਰ੍ਹਾਂ ਘਰੋਂ ਕੰਮ ਤੇ ਗਿਆ ਤਾਂ ਨਜ਼ਦੀਕ ਸਾਡੇ ਪਿੰਡ ਤੋਂ ਕੋਲ ਹੀ ਦੂਰੀ ਤੇ ਇੱਕ ਪਿੰਡ ਦੇ ਬਾਹਰ ਵਾਰ ਰੋਡ ਤੇ ਨਸ਼ੇ ਦੀ ਹਾਲਤ ਡਿੱਗਿਆ ਮਿਲਿਆ ਜਿਸ ਦੇ ਕੋਲੋਂ ਨਸ਼ੇ ਵਾਲੀ ਸਰਿੰਜ ਵੀ ਬਰਾਮਦ ਹੋਈ।

ਇਹ ਵੀ ਪੜ੍ਹੋ : ਕਾਰ ਚਾਲਕ ਨੇ ਮਾਰਨੀ ਸੀ ਬ੍ਰੇਕ ਤੇ ਗਲਤੀ ਨਾਲ ਦੇ ਦਿੱਤੀ ਰੇਸ, ਬਜ਼ੁਰਗ ਜੋੜੇ ਦੀ ਮਸਾਂ ਹੀ ਬਚੀ ਜਾ/ਨ

ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਨੌਜਵਾਨ ਨੂੰ ਚੁੱਕ ਕੇ ਇੱਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਤਾਂ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਮਾਸੂਮਾਂ ਦੇ ਸਿਰ ਤੋਂ ਪਿਓ ਦਾ ਸਾਇਆ ਉਠ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਰੋਂਦੇ ਹੋਏ ਕਿਹਾ ਕਿ ਨਸ਼ਿਆਂ ਦੇ ਨਾਲ ਹਰ ਰੋਜ਼ ਨੌਜਵਾਨ ਮਰ ਰਹੇ ਹਨ ਪਰੰਤੂ ਸਰਕਾਰ ਦੇ ਕੋਲੋਂ ਨਸ਼ਿਆਂ ਦੇ ‘ਤੇ ਕੰਟਰੋਲ ਨਹੀਂ ਹੋ ਰਿਹਾ ਪਰਿਵਾਰ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ‘ਤੇ ਜਲਦੀ ਕੰਟਰੋਲ ਕੀਤਾ ਜਾਵੇ ਤਾਂ ਕਿ ਕਿਸੇ ਹੋਰ ਪਰਿਵਾਰ ਵਿੱਚ ਉਜਾੜਾ ਨਾ ਹੋਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨ.ਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌ.ਤ appeared first on Daily Post Punjabi.

ਪੰਜਾਬੀ ਨੌਜਵਾਨ ਦੀ ਦੁਬਈ ‘ਚ ਗਈ ਜਾ.ਨ, ਬਾਥਰੂਮ ‘ਚ ਨਹਾਉਣ ਸਮੇਂ ਆਇਆ ਹਾਰਟ ਅਟੈਕ
ਦੁਬਈ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਤਰਨਤਾਰਨ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ 38 ਪੁੱਤਰ ਕਸ਼ਮੀਰ ਸਿੰਘ ਪਿੰਡ ਰਾਣੀ ਵਲਾਹ ਵਜੋਂ ਹੋਈ ਹੈ। ਨੌਜਵਾਨ ਦੇ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਗਿਆ ਹੈ।

ਇਹ ਵੀ ਪੜ੍ਹੋ : PM ਮੋਦੀ ਵਿਕਰਮ ਸਾਰਾਭਾਈ ਸਪੇਸ ਸੈਂਟਰ ਪਹੁੰਚੇ, ਗਗਨਯਾਨ ਦੇ 4 ਪੁਲਾੜ ਯਾਤਰੀਆਂ ਦੇ ਨਾਵਾਂ ਦਾ ਕੀਤਾ ਐਲਾਨ

ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਬਾਥਰੂਮ ਵਿੱਚ ਨਹਾਉਣ ਗਿਆ ਸੀ। ਇਸ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਵੱਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਅਤੇ ਸਮਾਜ ਸੇਵੀ ਲੋਕਾਂ ਪਾਸੋਂ ਮਦਦ ਦੀ ਮੰਗ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬੀ ਨੌਜਵਾਨ ਦੀ ਦੁਬਈ ‘ਚ ਗਈ ਜਾ.ਨ, ਬਾਥਰੂਮ ‘ਚ ਨਹਾਉਣ ਸਮੇਂ ਆਇਆ ਹਾਰਟ ਅਟੈਕ appeared first on Daily Post Punjabi.

ਜਨਮਦਿਨ ਤੋਂ ਇੱਕ ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਸ੍ਰੀ ਗੋਇੰਦਵਾਲ਼ ਸਾਹਿਬ ਦੇ ਗੁਰੂ ਅਮਰਦਾਸ ਪਬਲਿਕ ਸਕੂਲ ਤੋਂ ਛੁੱਟੀ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤ ਰਹੇ ਦੋ ਨੌਜਵਾਨਾਂ ਦਾ ਫਾਰਚੂਨਰ ਗੱਡੀ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ, ਮ੍ਰਿਤਕ ਨੂੰ ਇਕ ਨਿੱਜੀ ਹਸਪਤਾਲ ਵਿਚ ਰੱਖਿਆ ਗਿਆ ਹੈ,ਮ੍ਰਿਤਕ ਦਾ ਨਾਮ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਖਾਣ ਛਾਪੜੀ ਦੱਸਿਆ ਗਿਆ ਹੈ ਫ਼ਿਲਹਾਲ ਪੁਲਿਸ ਨੇ ਮੌਕੇ ‘ਤੇ ਪੁੱਜ ਗਈ ਹੈ ਅਤੇ ਜਾਂਚ ਸ਼ੁਰੁ ਕਰ ਦਿੱਤੀ ਹੈ। ਗੱਡੀ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ

ਪਰਿਵਾਰ ਨੇ ਗੱਲਬਾਤ ਕਰਦਿਆ ਕਿਹਾ ਕਿ ਉਨ੍ਹਾਂ ਦੇ ਪੁੱਤਰ ਜੋਂ ਕਿ ਬਾਰਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਇਸਦੀ ਇੱਕ ਛੋਟੀ ਭੈਣ ਹੈ ਅਤੇ ਕੱਲ੍ਹ ਇਸਦਾ ਜਨਮ ਦਿਨ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜੂਰ ਸੀ ਜਿਸਨੇ ਉਨ੍ਹਾਂ ਦਾ ਜਵਾਨ ਪੁੱਤ ਖੋਹ ਲਿਆ। ਦੂਜੇ ਪਾਸੇ ਨਿੱਜੀ ਹਸਪਤਾਲ ਵਿਚ ਜਾਂਚ ਕਰਨ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਅਤੇ ਗੱਡੀ ਸਵਾਰ ਦੀ ਪਛਾਣ ਲਈ ਸੀਸੀ ਟੀਵੀ ਕੈਮਰੇ ਦੀ ਮਦਦ ਲਈ ਜਾ ਰਹੀ ਹੈ, ਪਰਿਵਾਰ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਕਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜਨਮਦਿਨ ਤੋਂ ਇੱਕ ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ, ਪਰਿਵਾਰ ਦਾ ਰੋ-ਰੋ  ਬੁਰਾ ਹਾਲ appeared first on Daily Post Punjabi.

ਤਰਨਤਾਰਨ : ਤੇਜ਼ਧਾਰ ਹ.ਥਿਆਰਾਂ ਨਾਲ ਨੌਜਵਾਨ ਦਾ ਕਤ/ਲ , DJ ‘ਤੇ ਭੰਗੜਾ ਪਾਉਂਦੇ ਹੋਇਆ ਸੀ ਵਿਵਾਦ
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਲ ਵਿਚ ਅੱਜ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਲੜਕੀ ਦੇ ਡੀਜੇ ਪ੍ਰੋਗਰਾਮ ‘ਚ ਡੀਜੇ ‘ਤੇ ਭੰਗੜੇ ਪਾਉਂਦੇ ਸਮੇਂ ਦੇ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਸ ਨੇ ਖੂਨੀ ਰੂਪ ਧਾਰ ਲਿਆ ਅਤੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਤਰਨਤਾਰਨ : ਤੇਜ਼ਧਾਰ ਹ.ਥਿਆਰਾਂ ਨਾਲ ਨੌਜਵਾਨ ਦਾ  ਕਤ/ਲ , DJ ‘ਤੇ ਭੰਗੜਾ ਪਾਉਂਦੇ ਹੋਇਆ ਸੀ ਵਿਵਾਦ appeared first on Daily Post Punjabi.

ਤਰਨਤਾਰਨ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਹੈਰੋਇਨ ਦੀ ਖੇਪ ਵੀ ਕੀਤੀ ਬਰਾਮਦ
ਤਰਨਤਾਰਨ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਣੇ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀ ਭਾਰਤ-ਪਾਕਿ ਸਰਹੱਦ ਨੇੜਿਓਂ ਹੋਈ ਦੱਸੀ ਜਾ ਰਹੀ ਹੈ। ਉਕਤ ਜਾਣਕਾਰੀ DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਇਹ ਵੀ ਖਬਰ ਹੈ ਕਿ ਪੁਲਿਸ ਨਾਲ ਮੁਕਾਬਲੇ ਦੌਰਾਨ ਇਕ ਤਸਕਰ ਜ਼ਖਮੀ ਵੀ ਹੋ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕਾਬਲੇ ਦੌਰਾਨ ਜ਼ਖਮੀ ਤਸਕਰ ਦੇ ਪੈਰ ਵਿਚ ਗੋਲੀ ਲੱਗੀ ਹੈ।

DGP ਨੇ ਦੱਸਿਆ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਜ਼ਿਲ੍ਹੇ ਭਰ ‘ਚ ਚੌਕਸੀ ਵਧਾ ਦਿੱਤੀ ਗਈ। ਭਿੱਖੀਵਿੰਡ ਵੱਲ ਨਾਕਾਬੰਦੀ ਦੌਰਾਨ ਹਰੀਕੇ ਪੱਤਣ ਵੱਲ ਇਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਪੀਬੀ 471999 ਵਿੱਚ ਸਵਾਰ ਕੁਝ ਸ਼ੱਕੀ ਵਿਅਕਤੀਆਂ ਦੇ ਫਰਾਰ ਹੋਣ ਦੀ ਸੂਚਨਾ ਮਿਲੀ ਤਾਂ ਚੋਹਲਾ ਸਾਹਿਬ ਥਾਣੇ ਦੇ ਐਸਐਚਓ ਵਿਨੋਦ ਸ਼ਰਮਾ ਨੇ ਜੰਮੂ ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇਅ ’ਤੇ ਨਾਕਾਬੰਦੀ ਕਰ ਦਿੱਤੀ।

ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਅਰਸ਼ ਪਿੰਡ ਨੂਰਪੁਰ, ਰਾਜਪ੍ਰੀਤ ਸਿੰਘ ਰਾਜ ਵਾਸੀ ਪਿੰਡ ਮੱਲਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਤਰਨਤਾਰਨ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ,  ਹੈਰੋਇਨ ਦੀ ਖੇਪ  ਵੀ ਕੀਤੀ ਬਰਾਮਦ appeared first on Daily Post Punjabi.