tarun arora Archives - Daily Post Punjabi

ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਗਰਾਂਟਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ
taraun arora bjp: ਸੈਂਟਰ ਦੀ ਬੀਜੇਪੀ ਸਰਕਾਰ ਵੱਲੋਂ ਜਾਰੀ ਗ੍ਰਾਂਟਾਂ ਦੇ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦੇ ਨੁਮਾਇੰਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਕਹਿਣਾ ਹੈ ਹਲਕਾ ਗੜ੍ਹਸ਼ੰਕਰ ਦੇ ਕਸਬਾ ਕੋਟ ਫਤੂਹੀ ਤੋਂ ਭਾਜਪਾ ਦੇ ਮੰਡਲ ਪ੍ਰਧਾਨ ਤਰੁਣ ਅਰੋੜਾ ਦਾ ਜੋ ਗੜ੍ਹਸ਼ੰਕਰ ਵਿਖੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਪੰਜਾਬ ਦੇ ਪਿੰਡਾਂ ਦੀ ਤਰੱਕੀ ਲਈ ਬਿਨਾਂ ਮੰਗੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਭੇਜ ਰਹੇ ਹਨ।

ਪਰ ਕਾਂਗਰਸ ਪਾਰਟੀ ਦੇ ਨੁਮਾਇੰਦੇ ਇਕ ਮਾਮੂਲੀ ਆਰ.ਟੀ.ਐਫ. ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗ੍ਰਾਂਟਾਂ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਤਰੁਣ ਅਰੋੜਾ ਬੀਜੇਪੀ ਮੰਡਲ ਪ੍ਰਧਾਨ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਪਿੰਡ ਸੈਲਾ ਖੁਰਦ ਵਿਖੇ 14ਵੀਂ ਅਤੇ 15ਵੀਂ ਬੀਤੀਯ ਆਯੋਗ ਦੇ ਤਹਿਤ 1 ਕਰੋੜ 30 ਲੱਖ ਰੁਪਏ ਦੇ ਕਰੀਬ ਅਤੇ ਪਿੰਡ ਬੋੜਾ ਵਿਖੇ 1 ਕਰੋੜ 32 ਲੱਖ ਰੁਪਏ ਦੀ ਗਰਾਂਟ ਜਾਰੀ ਹੋ ਚੁੱਕੀ ਹੈ ਜੋ ਕਿ ਸਿੱਧੇ ਰੂਪ ਵਿੱਚ ਪੰਚਾਇਤਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਚੁੱਕੀ ਹੈ।

taraun arora bjp

ਇਸ ਮੌਕੇ ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹ ਸੜਕ ਨੂੰ ਠੀਕ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਬੀਜੇਪੀ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।

The post ਤਰੁਣ ਅਰੋੜਾ ਮੰਡਲ ਪ੍ਰਧਾਨ ਬੀਜੇਪੀ ਨੇ ਗਰਾਂਟਾਂ  ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ appeared first on Daily Post Punjabi.