tarun sharma Archives - Daily Post Punjabi

ਪੰਜਾਬ ਦੇ ਪੈਰਾ ਐਥਲੀਟ ਲਈ ਮਸੀਹਾ ਬਣੇ Karan Aujla, ਚੁਕਾਇਆ 9 ਲੱਖ ਰੁਪਏ ਦਾ ਕਰਜ਼ਾ
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਗਾਇਕੀ ਨਾਲ ਚਾਰੇ ਪਾਸੇ ਧੁੰਮਾਂ ਪਾਈਆਂ ਹਨ । ਹਾਲ ਦੀ ਘੜੀ ਵਿੱਚ ਕਰਨ ਔਜਲਾ ਕਾਫ਼ੀ ਸੁਰਖੀਆਂ ਵਿੱਚ ਹਨ। ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ। ਦਰਅਸਲ, ਕਰਨ ਔਜਲਾ ਪੰਜਾਬ ਦੇ ਪੈਰਾ ਕਰਾਟੇ ਖਿਡਾਰੀ ਲਈ ਮਸੀਹਾ ਬਣੇ ਹਨ।

Karan Aujla helped player

ਦੱਸ ਦੇਈਏ ਕਿ ਕਰਨ ਔਜਲਾ ਨੇ ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ ਪਾ ਕੇ ਸਾਂਝੀ ਕੀਤੀ ਗਈ ਹੈ। ਤਰੁਣ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕਰਦੇ ਹੋਏ ਕਰਨ ਔਜਲਾ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: ਖੇਤ ‘ਚ ਪਾਣੀ ਲਗਾ ਰਹੇ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਜ਼ਮੀਨ ਠੇਕੇ ‘ਤੇ ਲੈਣ ਦੀ ਸੀ ਰੰਜਿਸ਼

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਰਨ ਔਜਲਾ ਇਕ ਗੀਤ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ‘ਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ। ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਦੇ ਪੈਰਾ ਐਥਲੀਟ ਲਈ ਮਸੀਹਾ ਬਣੇ Karan Aujla, ਚੁਕਾਇਆ 9 ਲੱਖ ਰੁਪਏ ਦਾ ਕਰਜ਼ਾ appeared first on Daily Post Punjabi.