tax vendors news Archives - Daily Post Punjabi

‘ਟੈਕਸ ਚੋਰਾਂ ਵਿਰੁੱਧ ਮਾਨ ਸਰਕਾਰ ਦੀ ਕਾਰਵਾਈ, ਅਗਸਤ ਮਹੀਨੇ ‘ਚ 15.37 ਕਰੋੜ ਰੁਪਏ ਦੇ ਕੀਤੇ ਜੁਰਮਾਨੇ’
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਕਿਹਾ ਕਿ ਕਰ ਵਿਭਾਗ ਦੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (SIPU) ਦੇ ਮੋਬਾਈਲ ਵਿੰਗਾਂ ਨੇ 873 ਨੂੰ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਹਨ। ਅਗਸਤ ਮਹੀਨੇ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਜ਼ਬਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਐਸ.ਆਈ.ਪੀ.ਯੂ ਵੱਲੋਂ 1052 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ, ਜਦੋਂ ਕਿ ਜੁਲਾਈ ਮਹੀਨੇ ਤੱਕ 70 ਵਾਹਨਾਂ ਦੇ ਕੇਸ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੁੱਲ 873 ਕੇਸਾਂ ਵਿੱਚ 15,37,30,704 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ, ਜਦੋਂ ਕਿ ਬਕਾਇਆ ਪਏ 249 ਕੇਸਾਂ ਵਿੱਚ 4.38 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਜਾਣ ਦੀ ਸੰਭਾਵਨਾ ਹੈ। ਚੀਮਾ ਨੇ ਦੱਸਿਆ ਕਿ ਲਗਾਏ ਗਏ ਕੁੱਲ ਜੁਰਮਾਨੇ ਵਿੱਚੋਂ 14,90,94,501 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ ਅਤੇ ਬਕਾਇਆ ਜੁਰਮਾਨਾ ਵੀ ਜਲਦੀ ਹੀ ਵਸੂਲ ਕਰ ਲਿਆ ਜਾਵੇਗਾ।

ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਐਸਆਈਪੀਯੂ ਟੀਮਾਂ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਐਸਆਈਪੀਯੂ ਸ਼ੰਭੂ ਵੱਲੋਂ ਸਭ ਤੋਂ ਵੱਧ 184, ਐਸਆਈਪੀਯੂ ਲੁਧਿਆਣਾ ਵੱਲੋਂ 172, ਐਸਆਈਪੀਯੂ ਪਟਿਆਲਾ ਵੱਲੋਂ 158 ਅਤੇ ਐਸਆਈਪੀਯੂ ਰੋਪੜ ਵੱਲੋਂ 134 ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਇਸ ਮੁਹਿੰਮ ਤਹਿਤ ਐਸਆਈਪੀਯੂ ਸ਼ੰਭੂ ਨੇ ਸਭ ਤੋਂ ਵੱਧ 3.21 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲ ਕੀਤੇ। ਇਸੇ ਤਰ੍ਹਾਂ ਐਸਆਈਪੀਯੂ ਪਟਿਆਲਾ ਨੇ ਕੁੱਲ 2.80 ਕਰੋੜ ਰੁਪਏ ਦੇ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕੀਤੀ।

ਇਹ ਵੀ ਪੜ੍ਹੋ : ਸੁਨਾਮ : ਬਾਈਕ ਸਵਾਰ ਨੂੰ ਕੈਂਟਰ ਨੇ ਮਾਰੀ ਟੱਕਰ, ਮੌਕੇ ‘ਤੇ ਮੌ.ਤ, ਚਾਲਕ ਹੋਇਆ ਫਰਾਰ

ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਦੀ ਸਫਲਤਾ ਲਈ ਸਿਪੂ ਦੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸੰਦ ਮੁਹੱਈਆ ਕਰਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਹੁਣ ਤੱਕ 22000 ਤੋਂ ਵੱਧ ਵਿਅਕਤੀਆਂ ਨੇ ਨਵਾਂ ਲਾਂਚ ਕੀਤਾ ਮੇਰਾ ਬਿੱਲ ਐਪ ਡਾਊਨਲੋਡ ਕੀਤਾ ਹੈ, ਵਿੱਤ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪ ‘ਮੇਰਾ ਬਿੱਲ’ ਰਾਹੀਂ ਸੂਬੇ ਦੀ ਵਿੱਤੀ ਸਿਹਤ ਨੂੰ ਮਜ਼ਬੂਤ ​​ਕਰਨ ਦੀ ਇਸ ਮੁਹਿੰਮ ਦਾ ਹਿੱਸਾ ਬਣਨ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ‘ਟੈਕਸ ਚੋਰਾਂ ਵਿਰੁੱਧ ਮਾਨ ਸਰਕਾਰ ਦੀ ਕਾਰਵਾਈ, ਅਗਸਤ ਮਹੀਨੇ ‘ਚ 15.37 ਕਰੋੜ ਰੁਪਏ ਦੇ ਕੀਤੇ ਜੁਰਮਾਨੇ’ appeared first on Daily Post Punjabi.