tb Archives - Daily Post Punjabi

ਕੋਰੋਨਾ ਅਤੇ ਟੀ.ਬੀ. ਮਰੀਜ਼ਾਂ ਦੇ ਲਈ ਸਿਹਤ ਵਿਭਾਗ ਨੇ ਲਿਆ ਅਹਿਮ ਫੈਸਲਾ
health department decision corona tb patients: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਇਸ ਸਮੇਂ ਕੋਰੋਨਾ ਦਾ ਪੀਕ ਦੌਰ ਚੱਲ ਰਿਹਾ ਹੈ। ਰੋਜ਼ਾਨਾ ਸੈਕੜਿਆਂ ‘ਚ ਮਾਮਲੇ ਸਾਹਮਣੇ ਆ ਰਹੇ ਹਨ ਅਤੇ 10 ਤੋਂ ਵੱਧ ਲੋਕ ਦਮ ਤੋੜ ਰਹੇ ਹਨ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਕੋਰੋਨਾ ਨਾਲ ਦੇ ਨਾਲ ਨਜਿੱਠਣ ਤੋਂ ਇਲਾਵਾ ਲੋਕਾਂ ਦੀ ਭਲਾਈ ਲਈ ਇਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਟੀ.ਬੀ ਅਤੇ ਕੋਵਿਡ ਦੇ ਲੱਛਣ ਇਕੋ ਜਿਹੇ ਹੋਣ ਕਾਰਨ ਟੀ.ਬੀ. ਮਰੀਜ਼ਾਂ ਨੂੰ ਕੋਵਿਡ ਦਾ ਖਤਰਾ ਜਿਆਦਾ ਹੈ। ਇਸ ਦੇ ਮੱਦੇਨਜ਼ਰ ਸਿਹਤ ਮੰਤਰਾਲੇ ਨੇ ਟੀ.ਬੀ ਮਰੀਜ਼ਾਂ ਨੂੰ ਕੋਵਿਡ ਜਾਂਚ ਅਤੇ ਪਾਜ਼ੀਟਿਵ ਮਰੀਜ਼ਾਂ ਦੀ ਟੀ.ਬੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਇਨਫਲੂਐਂਜਾ ਲਾਈਕ ਇਲਨੈਸ ਅਤੇ ਐੱਸ.ਏ.ਆਰ.ਆਈ ਮਾਮਲਿਆਂ ਦੀ ਵੀ ਟੀ.ਬੀ ਦੀ ਜਾਂਚ ਨੂੰ ਕਿਹਾ ਹੈ।

health department decision corona tb patients

ਜ਼ਿਕਰਯੋਗ ਹੈ ਕਿ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਇਸ ਦੀ ਰੋਕਥਾਮ ਦੇ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਇਸ ਦੇ ਨਾਲ ਪੁਲਿਸ ਵਿਭਾਗ ਵੀ ਪੂਰੀ ਮੁਸਤੈਦੀ ਦਿਖਾ ਰਹੇ ਹਨ। ਕੋਰੋਨਾ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ‘ਤੇ ਪੁਲਿਸ ਦੀ ਸਖਤੀ ਬਰਕਰਾਰ ਹੈ। ਨਿਯਮ ਤੋੜਨ ‘ਤੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਜਰੂਰਤ ਪੈਣ ‘ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਹੈ।

health department decision corona tb patients

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ‘ਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਹਨ ਅਤੇ ਦਿਨ-ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 10436 ਮਰੀਜ਼ਾਂ ‘ਚੋਂ 79.15% (8261 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।

The post ਕੋਰੋਨਾ ਅਤੇ ਟੀ.ਬੀ. ਮਰੀਜ਼ਾਂ ਦੇ ਲਈ ਸਿਹਤ ਵਿਭਾਗ ਨੇ ਲਿਆ ਅਹਿਮ ਫੈਸਲਾ appeared first on Daily Post Punjabi.

ਭਾਰਤ ‘ਚ ਕੋਰੋਨਾ ਵਾਇਰਸ ਨਾਲੋਂ ਟੀ.ਬੀ.ਨਾਲ ਹੋ ਰਹੀਆਂ ਲੱਖਾਂ ਮੌਤਾਂ
country coronavirus india disease tb death : ਇੱਕ ਪਾਸੇ ਜਿਥੇ ਪੂਰੇ ਦੇਸ਼ ‘ਚ ਕੋਰੋਨਾ ਮਹਾਂਮਾਰੀ ਨੇ ਭਿਆਨਕ ਰੂਪ ਅਖਤਿਆਰ ਕੀਤਾ ਹੋਇਆ ਹੈ।ਉੱਥੇ ਹੀ ਦੂਜੇ ਅਜਿਹੀਆਂ ਹੋਰ ਵੀ ਕਈ ਲਾਇਲਾਜ ਬਿਮਾਰੀਆਂ ਨਾਲ ਲੱਖਾਂ ਲੋਕਾਂ ਦੀ ਮੌਤ ਹੋ ਰਹੀ ਹੈ।ਕੋਰੋਨਾ ਮਹਾਂਮਾਰੀ ਤੋਂ ਪਹਿਲਾਂ ਟੀ.ਬੀ.ਨਾਂ ਦੀ ਇੱਕ ਲਾਇਲਾਜ ਬੀਮਾਰੀ ਜਿਸ ਨਾਲ ਲੱਖਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ।ਦੱਸਣਯੋਗ ਹੈ ਕਿ
ਦੇਸ਼ ‘ਚ ਕੋਰੋਨਾ ਵਾਇਰਸ ਹੀ ਸਿਰਫ਼ ਅਜਿਹੀ ਬੀਮਾਰੀ ਨਹੀਂ ਹੈ, ਜਿਸ ਨੇ ਲੱਖਾਂ ਲੋਕਾਂ ਦੀ ਜਾਨ ਲਈ ਹੈ ਸਗੋਂ ਕਈ ਹੋਰ ਬੀਮਾਰੀਆਂ ਵੀ ਪਹਿਲਾਂ ਤੋਂ ਹੀ ਮੌਜੂਦ ਹਨ, ਜਿਸ ਕਾਰਨ ਲੱਖਾਂ ਲੋਕਾਂ ਦੀ ਜਾਨ ਗਈ ਹੈ। ਹਰ ਸਾਲ ਲੱਖਾਂ ਲੋਕ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ ਹੁੰਦੇ ਹਨ ਅਤੇ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਇਨ੍ਹਾਂ ਬੀਮਾਰੀਆਂ ‘ਚ ਸਭ ਤੋਂ ਉੱਪਰ ਨਾਂ ਆਉਂਦੇ ਹੈ ਟਿਊਬਰਕਊਲੋਸਿਸ ਯਾਨੀ ਟੀਬੀ ਦਾ। ਦੁਨੀਆ ‘ਚ ਹਰ ਸਾਲ ਸਭ ਤੋਂ ਵੱਧ ਮੌਤਾਂ ਟੀਬੀ ਨਾਲ ਹੀ ਹੁੰਦੀਆਂ ਹਨ।

country coronavirus india disease tb death

ਵਿਸ਼ਵ ਸਿਹਤ ਸੰਗਠਨ ਯਾਨੀ ਡਬਲਿਊ.ਐੱਚ.ਓ. ਅਨੁਸਾਰ ਹਰ ਸਾਲ ਦੁਨੀਆ ‘ਚ ਰਿਪੋਰਟ ਆਉਣ ਵਾਲੇ ਟਿਊਬਰਕਊਲੋਸਿਸ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਭਾਰਤ ‘ਚ ਹੁੰਦੇ ਹਨ ਅਤੇ ਜਾਣਕਾਰੀ ਮੁਤਾਬਕ ਦੇਸ਼ ‘ਚ ਇਸ ਬੀਮਾਰੀ ਨਾਲ ਸਾਲਾਨਾ 4,80,000 ਲੋਕਾਂ ਦੀ ਮੌਤ ਹੁੰਦੀ ਹੈ। ਅੰਕੜਿਆਂ ਨੂੰ ਬਰੇਕ ਕਰਨ ‘ਤੇ ਸਥਿਤੀ ਹੋਰ ਵੀ ਖਤਰਨਾਕ ਲੱਗਦੀ ਹੈ, ਕਿਉਂਕਿ ਭਾਰਤ ਸਰਕਾਰ ਦਾ ਆਕਲਨ ਹੈ ਕਿ ਦੇਸ਼ ‘ਚ ਟੀਬੀ ਕਾਰਨ ਰੋਜ਼ਾਨਾ 1300 ਮੌਤਾਂ ਹੁੰਦੀਆਂ ਹਨ। ਹਾਲਾਂਕਿ ਭਾਰਤ ਪਿਛਲੇ 50 ਸਾਲਾਂ ਤੋਂ ਟੀਬੀ ਦੀ ਰੋਕਥਾਮ ‘ਚ ਲੱਗਾ ਹੋਇਆ ਹੈ ਪਰ ਹੁਣ ਵੀ ਇਸ ਨੂੰ ਸਾਈਲੈਂਟ ਕਿਲਰ ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ।

country coronavirus india disease tb death

ਇਹ ਕੋਰੋਨਾ ਵਾਇਰਸ ਦੇ ਦਸਤਕ ਦੇਣ ਤੋਂ ਪਹਿਲਾਂ ਦਾ ਆਕਲਨ ਹੈ। ਜਨਵਰੀ ਦੇ ਆਖਰੀ ਹਫ਼ਤੇ ਦੇ ਬਾਅਦ ਤੋਂ ਬਾਅਦਭਾਰਤ ‘ਚ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋਏ ਸਨ ਅਤੇ 24 ਮਾਰਚ ਨੂੰ ਦੇਸ਼ ਵਿਆਪੀ ਤਾਲਾਬੰਦੀ ਦਾ ਐਲਾਨ ਹੋਇਆ ਸੀ। ਸਰਕਾਰੀ ਅੰਕੜਿਆਂ ਦੀ ਤੁਲਨਾ ਕਰਨ ‘ਤੇ ਪਤਾ ਲੱਗਦਾ ਹੈ ਕਿ ਕੋਰੋਨਾ ਵਾਇਰਸ ਕਾਰਨ ਟੀਬੀ ਦੇ ਮਰੀਜ਼ਾਂ ਦੀ ਰਿਪੋਰਟਿੰਗ ਜਾਂ ਨੋਟੀਫਿਕੇਸ਼ਨ ਦੇ ਮਾਮਲਿਆਂ (ਇਸ ‘ਚ ਨਿੱਜੀ ਅਤੇ ਸਰਕਾਰੀ, ਦੋਵੇਂ ਹਸਪਤਾਲ ਸ਼ਾਮਲ ਹਨ) ‘ਚ ਅਚਾਨਕ ਗਿਰਾਵਟ ਦਰਜ ਕੀਤੀ ਹੈ ਅਤੇ ਮਾਮਲੇ ਡਿੱਗ ‘ਤੇ ਲਗਭਗ ਅੱਧੇ ‘ਤੇ ਆ ਗਏ ਹਨ।

The post ਭਾਰਤ ‘ਚ ਕੋਰੋਨਾ ਵਾਇਰਸ ਨਾਲੋਂ ਟੀ.ਬੀ.ਨਾਲ ਹੋ ਰਹੀਆਂ ਲੱਖਾਂ ਮੌਤਾਂ appeared first on Daily Post Punjabi.