teacher bharti in punjab Archives - Daily Post Punjabi

ਪੰਜਾਬ ਵਿੱਚ 4902 ਅਧਿਆਪਕਾਂ ਦੀ ਭਰਤੀ: ਮਾਸਟਰ ਕਾਡਰ ਲਈ ਪ੍ਰੀਖਿਆ ਦੀ ਮਿਤੀ ਜਾਰੀ
ਪੰਜਾਬ ਵਿੱਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆਵਾਂ 21 ਅਗਸਤ ਤੋਂ 11 ਸਤੰਬਰ ਤੱਕ ਹੋਣਗੀਆਂ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।

teacher bharti in punjab

ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇੱਕ ਸਾਲ ਦੇ ਅੰਦਰ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਪੂਰੀ ਕਰ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਕਿਸ ਵਿਸ਼ੇ ਲਈ ਪ੍ਰੀਖਿਆ ਕਦੋਂ ਹੈ?

21 ਅਗਸਤ: ਸੋਸ਼ਲ ਸਾਇੰਸ ਦੀ ਪ੍ਰੀਖਿਆ ਸਵੇਰੇ 9.30 ਤੋਂ 12.30 ਵਜੇ ਤੱਕ ਅਤੇ ਪੰਜਾਬੀ ਦੀ ਪ੍ਰੀਖਿਆ 2.30 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।
28 ਅਗਸਤ: ਗਣਿਤ ਦੀ ਪ੍ਰੀਖਿਆ ਸਵੇਰੇ 9.30 ਤੋਂ 12.00 ਵਜੇ ਤੱਕ ਅਤੇ ਹਿੰਦੀ ਦੀ ਪ੍ਰੀਖਿਆ ਦੁਪਹਿਰ 2.30 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।
4 ਸਤੰਬਰ: ਸਰੀਰਕ ਸਿੱਖਿਆ ਸਵੇਰੇ 9.30 ਵਜੇ ਤੋਂ 12.30 ਵਜੇ ਤੱਕ ਅਤੇ ਅੰਗਰੇਜ਼ੀ ਦੀ ਦੁਪਹਿਰ 2.30 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।
11 ਸਤੰਬਰ: ਸਵੇਰੇ 9.30 ਵਜੇ ਤੋਂ 12.00 ਵਜੇ ਤੱਕ ਸਾਇੰਸ ਦੀ ਪ੍ਰੀਖਿਆ ਅਤੇ ਦੁਪਹਿਰ 2.30 ਤੋਂ ਸ਼ਾਮ 5 ਵਜੇ ਤੱਕ ਮਿਭਜ਼ਿਕ ਦੀ ਪ੍ਰੀਖਿਆ ਹੋਵੇਗੀ।

The post ਪੰਜਾਬ ਵਿੱਚ 4902 ਅਧਿਆਪਕਾਂ ਦੀ ਭਰਤੀ: ਮਾਸਟਰ ਕਾਡਰ ਲਈ ਪ੍ਰੀਖਿਆ ਦੀ ਮਿਤੀ ਜਾਰੀ appeared first on Daily Post Punjabi.