teacher death Archives - Daily Post Punjabi

ਸਕੂਲ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਦ.ਰਦਨਾ.ਕ ਮੌ.ਤ, ਟੈਂਕਰ ਦਾ ਟਾਇਰ ਫ/ਟਣ ਕਾਰਨ ਵਾ/ਪਰਿਆ ਹਾ.ਦਸਾ
ਫਿਲੌਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਸੜਕ ਹਾ.ਦਸੇ ਵਿੱਚ ਦ.ਰਦ.ਨਾ.ਕ ਮੌ.ਤ ਹੋ ਗਈ। ਇਸ ਹਾ.ਦਸੇ ਵਿੱਚ ਜਾ.ਨ ਗਵਾਉਣ ਵਾਲੀ ਅਧਿਆਪਕਾ ਦੀ ਪਹਿਚਾਣ ਜਲੰਧਰ ਦੇ ਪੂਰਨ ਪੁਰ ਦੀ ਰਹਿਣ ਵਾਲੀ ਜੇਸੀਕਾ ਪਤਨੀ ਰਾਹੁਲ ਪਰਵਾਨਾ ਵਜੋਂ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਜੇਸੀਕਾ ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਸੀ।

Ludhiana road accident

ਇਹ ਹਾ.ਦਸਾ ਸੋਮਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ ਉਹ ਕਾਰ ਵਿੱਚ ਸਵਾਰ ਹੋ ਕੇ ਲੁਧਿਆਣਾ ਜਾ ਰਹੀ ਸੀ ਤਾਂ ਫਿਲੌਰ ਮੁੱਖ ਮਾਰਗ ‘ਤੇ ਟਾਇਰ ਫਟਨ ਕਾਰਨ ਫਲਾਈ ਓਵਰ ‘ਤੇ ਖੜ੍ਹੇ ਅਲਵਾਰੇ ਦੇ ਟੈਂਕਰ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਜਿਸ ਵਿੱਚ ਜੇਸੀਕਾ ਦੀ ਮੌਕੇ ‘ਤੇ ਹੀ ਮੌ./ਤ ਹੋ ਗਈ। ਇਸ ਘਟਨਾ ਸਬੰਧੀ ਕਾਰ ਦੇ ਚਾਲਕ ਰਾਮੇ ਸ਼ਾਹ ਨੇ ਦੱਸਿਆ ਕਿ ਉਸ ਦੀ ਸਿਹਤ ਠੀਕ ਨਹੀਂ ਸੀ, ਉਸਦੀਆਂ ਅੱਖਾਂ ਅੱਗੇ ਅਚਾਨਕ ਹਨੇਰਾ ਆ ਗਿਆ ਅਤੇ ਕਾਰ ਖੜ੍ਹੇ ਟੈਂਕਰ ਵਿੱਚ ਜਾ ਟਕਰਾਈ।

ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ

ਉੱਥੇ ਹੀ ਟੈਂਕਰ ਚਾਲਕ ਰੋਣਕੀ ਰਾਮ ਨੇ ਦੱਸਿਆ ਕਿ ਉਹ ਆਪਣੇ ਟੈਂਕਰ ਦਾ ਟਾਇਰ ਬਦਲਣ ਲਈ ਖੜ੍ਹਾ ਸੀ। ਉਸ ਨੇ ਕਾਰ ਚਾਲਕ ਨੂੰ ਇਸ਼ਾਰਾ ਵੀ ਕੀਤਾ ਸੀ, ਪਰ ਉਸਦੇ ਬਾਵਜੂਦ ਵੀ ਕਾਰ ਚਾਲਕ ਉਸ ਦੇ ਟੈਂਕਰ ਵਿੱਚ ਆ ਟਕਰਾਇਆ। ਜਿਸ ਕਾਰਨ ਇਹ ਭਾ/ਣਾ ਵਾਪਰ ਗਿਆ । ਇਸ ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਪਹੁੰਚੇ ਥਾਣਾ ਫਿਲੌਰ ਦੇ ਏ.ਐਸ.ਆਈ.ਵਿਜੇ ਕੁਮਾਰ ਨੇ ਦੱਸਿਆ ਕਿ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਗਿਆ ਹੈ ਤੇ ਜਾਂਚ ਪੜਤਾਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਕੂਲ ਪੜ੍ਹਾਉਣ ਜਾ ਰਹੀ ਅਧਿਆਪਕਾ ਦੀ ਦ.ਰਦਨਾ.ਕ ਮੌ.ਤ, ਟੈਂਕਰ ਦਾ ਟਾਇਰ ਫ/ਟਣ ਕਾਰਨ ਵਾ/ਪਰਿਆ ਹਾ.ਦਸਾ appeared first on Daily Post Punjabi.

ਲੁਧਿਆਣਾ : ਸਕੂਲ ਜਾ ਰਹੀ ਟੀਚਰ ਨਾਲ ਭਿਆਨਕ ਸੜਕ ਹਾਦਸਾ, ਮੌਕੇ ‘ਤੇ ਮੌਤ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਇਕ ਹੋਰ ਅਧਿਆਪਕਾ ਦੀ ਦਰਦਨਾਕ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅਧਿਆਪਕਾ ਆਟੋ ਤੋਂ ਉਤਰ ਕੇ ਸੜਕ ਪਾਰ ਕਰ ਰਹੀ ਸੀ ਅਚਾਨਕ ਇਕ ਟਰੱਕ ਨੇ ਉਸਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ਵਿਚ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ‘ਤੋਂ ਫਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਇਸ ਹਾਦਸੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਘਟਨਾ ਸ਼ਨੀਵਾਰ ਦੀ ਦੱਸਸੀ ਜਾ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਉਰਮਿਲਾ ਬੇਖੀ (48) ਵਾਸੀ ਨਿਊ ਸ਼ਿਵਪੁਰੀ ਵਜੋਂ ਹੋਈ ਹੈ। ਉਰਮਿਲਾ ਬੇਖੀ ਦੌਲਤ ਕਲੋਨੀ ਸਥਿਤ ਮਾਂ ਸ਼ਾਰਦਾ ਵਿਦਿਆਪੀਠ ਸਕੂਲ ਵਿੱਚ ਅਧਿਆਪਕਾ ਸੀ। ਮ੍ਰਿਤਕਾ ਦੇ ਪਤੀ ਨਰਿੰਦਰ ਬੇਖੀ ਨੇ ਪੁਲਿਸ ਨੂੰ ਇਸ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ : PM ਮੋਦੀ ਨੇ ਸਾਲ ਦੇ ਆਖਰੀ ‘ਮਨ ਕੀ ਬਾਤ’ ‘ਚ ਕਿਹਾ- ‘2022’ ‘ਚ ਹਰ ਖੇਤਰ ‘ਚ ਦਿਖਿਆ ਭਾਰਤ ਦਾ ਦਬਦਬਾ

ਮ੍ਰਿਤਕ ਔਰਤ ਦੇ ਪਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਉਹ ਹਮੇਸ਼ਾ ਦੀ ਤਰ੍ਹਾਂ ਦਾਦਾ ਮੋਟਰਜ਼ ਤੋਂ ਆਟੋ ‘ਤੇ ਸਵਾਰ ਹੋ ਕੇ ਨਿਕਲਦੀ ਸੀ, ਫਿਰ ਸੜਕ ਪਾਰ ਕਰਕੇ ਦੂਜੇ ਪਾਸੇ ਸਕੂਲ ਜਾਂਦੀ ਸੀ। ਸ਼ਨੀਵਾਰ ਨੂੰ ਵੀ ਜਦੋਂ ਉਹ ਆਟੋ ਤੋਂ ਹੇਠਾਂ ਉਤਰ ਕੇ ਸਕੂਲ ਜਾਣ ਲਈ ਸੜਕ ਪਾਰ ਕਰ ਰਹੀ ਸੀ ਤਾਂ ਇਕ ਓਵਰ ਸਪੀਡ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਘਟਨਾ ਸਬੰਧੀ ASI ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ : ਸਕੂਲ ਜਾ ਰਹੀ ਟੀਚਰ ਨਾਲ ਭਿਆਨਕ ਸੜਕ ਹਾਦਸਾ, ਮੌਕੇ ‘ਤੇ ਮੌਤ appeared first on Daily Post Punjabi.

ਜਗਰਾਓ ਦੇ ਇਸ ਸਰਕਾਰੀ ਸਕੂਲ ‘ਚ 10 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਮੱਚੀ ਹਫੜਾ-ਦਫੜੀ
Govt school students corona positive: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਗਾਲਿਬ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 10 ਹੋਰ ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਡਿਸਟ੍ਰਿਕਟ ਐਪੀਡਿਮੋਲਾਜਿਸਟ ਡਾ. ਰਮੇਸ਼ ਕੁਮਾਰ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਤੱਕ ਸਕੂਲ ਦੇ 16 ਵਿਦਿਆਰਥੀ ਅਤੇ 13 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਮਿਲ ਚੁੱਕੀ ਹੈ ਜਦਕਿ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਇਕ ਅਧਿਆਪਕ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਤੋਂ ਬਾਅਦ ਸਕੂਲ ਨੂੰ 4 ਫਰਵਰੀ ਤੱਕ ਬੰਦ ਕਰਨ ਦਾ ਆਦੇਸ਼ ਜਾਰੀ ਕਰ ਦਿੱਤੀ।

Govt school students corona positive

ਜਗਰਾਓ ਦੀ ਐੱਸ.ਡੀ.ਐੱਮ ਡਾ. ਨੀਰੂ ਕਤਿਆਲ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦਾ ਕਹਿਰ ਹੁਣ ਵੀ ਪੂਰੀ ਤਰ੍ਹਾਂ ਰੁਕਿਆ ਨਹੀਂ ਹੈ। ਜੇਕਰ ਕਿਸੇ ਨੂੰ ਕੋਈ ਵੀ ਲੱਛਣ ਦਿਸੇ ਤਾਂ ਤਰੁੰਤ ਡਾਕਟਰੀ ਜਾਂਚ ਕਰਵਾਓ। ਉਨ੍ਹਾਂ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਲ਼ੁਧਿਆਣਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮੈਡੀਕਲ ਟੀਮਾਂ ਸਕੂਲ ‘ਚ ਨਿਯੁਕਤ ਕਰਕੇ ਟੀਚਰਾਂ ਅਤੇ ਵਿਦਿਆਰਥੀਆਂ ਦੀ ਜਾਂਚ ਯਕੀਨੀ ਕਰੇ।

ਇਹ ਵੀ ਪੜ੍ਹੋ-–

The post ਜਗਰਾਓ ਦੇ ਇਸ ਸਰਕਾਰੀ ਸਕੂਲ ‘ਚ 10 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਮੱਚੀ ਹਫੜਾ-ਦਫੜੀ appeared first on Daily Post Punjabi.