teacher throw student Archives - Daily Post Punjabi

ਦਿੱਲੀ ‘ਚ ਟੀਚਰ ਬਣੀ ਹੈਵਾਨ, 5ਵੀਂ ਦੇ ਬੱਚੇ ਨੂੰ ਪਹਿਲਾਂ ਮਾਰਿਆ ਫਿਰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ
ਦਿੱਲੀ ਵਿੱਚ ਇੱਕ ਮਹਿਲਾ ਅਧਿਆਪਕ ਦਾ ਖੌਫ਼ਨਾਕ ਰੂਪ ਸਾਹਮਣੇ ਆਇਆ ਜਦੋਂ ਅਧਿਆਪਕਾ ਨੇ ਸ਼ੁੱਕਰਵਾਰ ਨੂੰ ਇੱਕ ਵਿਦਿਆਰਥਣ ਨੂੰ ਸਕੂਲ ਦੀ ਪਹਿਲੀ ਮੰਜ਼ਿਲ ਤੋਂ ਸੁੱਟ ਦਿੱਤਾ। ਬੱਚੀ ਹਿੰਦੂ ਰਾਓ ਦੇ ਸਿਰ ‘ਤੇ ਸੱਟ ਲੱਗੀ ਜਿਸ ਕਰਕੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਡਲ ਬਸਤੀ ਦੇ ਪ੍ਰਾਇਮਰੀ ਸਕੂਲ ‘ਚ ਅਧਿਆਪਕਾ ਗੀਤਾ ਦੇਸ਼ਵਾਲ ਨੇ 5ਵੀਂ ਜਮਾਤ ਦੀ ਵਿਦਿਆਰਥਣ ਨੂੰ ਕੈਂਚੀ ਨਾਲ ਮਾਰਿਆ। ਇਨ੍ਹਾਂ ਹੀ ਨਹੀਂ ਇਸ ‘ਤੋਂ ਬਾਅਦ ਗੀਤਾ ਨੇ ਉਸ ਨੂੰ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ। ਚਸ਼ਮਦੀਦ ਦੇ ਬਿਆਨਾਂ ਦੇ ਆਧਾਰ ‘ਤੇ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Teacher throws 5th class student from terrace

ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਬਿਆਨ ਵੀ ਸਾਹਮਣੇ ਆਏ ਹਨ। ਸਕੂਲ ‘ਚ ਪੜ੍ਹਦੇ ਇਕ ਵਿਦਿਆਰਥੀ ਨੇ ਦੱਸਿਆ ਕਿ ਇਸ ਅਧਿਆਪਕ ਨੇ ਪਹਿਲਾਂ ਵੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਸੀ ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਘਟਨਾ ਤੋਂ ਬਾਅਦ ਸਕੂਲ ਪੁੱਜੇ ਬਾਕੀ ਬੱਚਿਆਂ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਅਧਿਆਪਕ ਪਹਿਲਾਂ ਵੀ ਉਨ੍ਹਾਂ ਦੇ ਬੱਚਿਆਂ ਦੀ ਕੁੱਟਮਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ : ਸ਼ਰਧਾ ਕਤਲ ਕਾਂਡ ਦੇ ਦੋਸ਼ੀ ਆਫਤਾਬ ਨੇ ਜ਼ਮਾਨਤ ਲਈ ਦਿੱਤੀ ਅਰਜ਼ੀ, ਸਾਕੇਤ ਕੋਰਟ ‘ਚ ਪਟੀਸ਼ਨ ਦਾਇਰ

ਜਾਣਕਾਰੀ ਦਿੰਦਿਆਂ ਇਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੱਚੇ ਦੀ ਵੀ ਕੁੱਟਮਾਰ ਕੀਤੀ ਗਈ ਸੀ। ਜਦੋਂ ਅਧਿਆਪਕ ਨੇ ਬੱਚੇ ਨੂੰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ ‘ਤਾਂ ਉਹ ਡਰ ਬੱਚਾ ਕੇ ਸਕੂਲੋਂ ਭੱਜ ਗਿਆ। ਇਸ ਤੋਂ ਬਾਅਦ ਬਾਕੀ ਬੱਚਿਆਂ ਦੇ ਮਾਪੇ ਵੀ ਸਕੂਲ ਪਹੁੰਚ ਗਏ। ਇਨ੍ਹਾਂ ‘ਚੋਂ ਇਕ ਬੱਚੇ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਕਲਾਸਰੂਮ ਦਾ ਵੀਡੀਓ ਹੈ, ਜਿਸ ‘ਚ ਬੈਂਚ ‘ਤੇ ਖੂਨ ਦੇ ਛਿੱਟੇ ਪਏ ਦਿਖਾਈ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ ‘ਚ ਟੀਚਰ ਬਣੀ ਹੈਵਾਨ, 5ਵੀਂ ਦੇ ਬੱਚੇ ਨੂੰ ਪਹਿਲਾਂ ਮਾਰਿਆ ਫਿਰ ਪਹਿਲੀ ਮੰਜ਼ਿਲ ਤੋਂ ਹੇਠਾਂ ਸੁੱਟਿਆ appeared first on Daily Post Punjabi.