Teachers Day bhagwant mann Archives - Daily Post Punjabi

ਅਧਿਆਪਕ ਦਿਵਸ ਮੌਕੇ ਭਗਵੰਤ ਮਾਨ ਨੇ ਸ਼ੇਅਰ ਕੀਤੀ ਇਹ ਪੋਸਟ, ਦੇਖੋ ਕੀ ਕਿਹਾ
ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸੀ.ਐਮ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ ਉਨ੍ਹਾਂ ਨੇ ਕਿਹਾ- ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…

Teachers Day bhagwant mann

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤਿੰਨ ਵਰਗਾਂ ਵਿੱਚ 74 ਅਧਿਆਪਕਾਂ ਨੂੰ ਸੂਬਾ ਪੱਧਰੀ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।

ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…

ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ… pic.twitter.com/Lx0p7m3gYD
— Bhagwant Mann (@BhagwantMann) September 5, 2022

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 55 ਅਧਿਆਪਕਾਂ ਨੂੰ ਰਾਜ ਪੁਰਸਕਾਰ ਦਿੱਤਾ ਜਾਵੇਗਾ, ਜਦੋਂਕਿ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ। ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਵਿੱਚ ਅੰਮ੍ਰਿਤਸਰ ਤੋਂ ਰਾਜਨ, ਸੰਜੇ ਕੁਮਾਰ, ਬਰਨਾਲਾ ਤੋਂ ਕਮਲਦੀਪ, ਬਠਿੰਡਾ ਤੋਂ ਅਮਨਦੀਪ ਸਿੰਘ ਸੇਖੋਂ, ਫਰੀਦਕੋਟ ਤੋਂ ਪਰਮਿੰਦਰ ਸਿੰਘ, ਫਤਹਿਗੜ੍ਹ ਸਾਹਿਬ ਤੋਂ ਨੌਰੰਗ ਸਿੰਘ, ਰਾਜਿੰਦਰ ਕੌਰ, ਫਾਜ਼ਿਲਕਾ ਤੋਂ ਸੋਮਾ ਰਾਣੀ, ਪ੍ਰਭਦੀਪ ਸਿੰਘ, ਸੁਰਿੰਦਰ ਕੁਮਾਰ, ਹਰੀਸ਼ ਕੁਮਾਰ, ਫਿਰੋਜ਼ਪੁਰ ਤੋਂ ਸੋਨੀਆ, ਬੀ ਆਨੰਦ, ਰਵੀਇੰਦਰ ਸਿੰਘ, ਰਾਕੇਸ਼ ਕੁਮਾਰ, ਗੁਰਦਾਸਪੁਰ ਤੋਂ ਪਲਵਿੰਦਰ ਸਿੰਘ, ਜਸਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਸੇਵਾ ਸਿੰਘ, ਸੰਦੀਪ ਸਿੰਘ, ਜਸਵੀਰ ਸਿੰਘ, ਨਿਤਿਨ ਸੁਮਾਨ, ਕਪੂਰਥਲਾ ਤੋਂ ਸੁਨੀਤਾ ਸਿੰਘ ਸ਼ਾਮਲ ਹਨ।

The post ਅਧਿਆਪਕ ਦਿਵਸ ਮੌਕੇ ਭਗਵੰਤ ਮਾਨ ਨੇ ਸ਼ੇਅਰ ਕੀਤੀ ਇਹ ਪੋਸਟ, ਦੇਖੋ ਕੀ ਕਿਹਾ appeared first on Daily Post Punjabi.