teachers news Archives - Daily Post Punjabi

ਸਿੱਖਿਆ ਮੰਤਰੀ ਬੈਂਸ ਦਾ ਐਲਾਨ-‘ਹਰ ਹਫਤੇ ਸਾਹਮਣੇ ਲਿਆਏ ਜਾਣਗੇ ਟੀਚਰ ਆਫ ਦਿ ਵੀਕ’
ਮੁੱਖ ਮੰਤਰੀ ਭਗਵੰਤ ਮਾਨ ਟੀਚਰ ਡੇ ਮੌਕੇ ਅੱਜ ਮੋਗਾ ਵਿਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿਚ ਪਹੁੰਚੇ ਸਨ।ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਕੈਬਨਿਟ ਮੰਤਰੀ ਵੀ ਮੌਜੂਦ ਹਨ। ਮੁੱਖ ਮੰਤਰੀ ਮਾਨ ਨੇ ਦੀਪ ਜਗਾਉਣ ਸਣੇ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਨੂੰ ਫੁੱਲ ਭੇਟ ਕੀਤੇ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰੋਗਰਾਮ ਵਿਚ ਮੌਜੂਦ ਸਾਰੇ ਟੀਚਰਾਂ ਤੇ ਹੋਰਨਾਂ ਨੂੰ ਕਿਹਾ ਕਿ ਜੇਕਰ ਦੁਨੀਆ ਵਿਚ ਕੋਈ ਸਭ ਤੋਂ ਪਵਿੱਤਰ ਕਿਰਦਾਰ ਹੈ ਤਾਂ ਉਹ ਅਧਿਆਪਕ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਜਗਤ ਵਿਚ ਗ੍ਰਾਂਟ ਦੀ ਕੋਈ ਕਮੀ ਨਹੀਂ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹਰ ਹਫਤੇ ਟੀਚਰ ਆਫ ਦਿ ਵੀਕ ਸਾਹਮਣੇ ਲਿਆਏ ਜਾਣਗੇ। ਉਨ੍ਹਾਂ ਦੇ ਯੋਗਦਾਨ ਤੇ ਸੰਘਰਸ਼ ਬਾਰੇ ਪ੍ਰੈੱਸ ਤੇ ਪੰਜਾਬ ਨੂੰ ਦੱਸਿਆ ਜਾਵੇਗਾ। ਉਨ੍ਹਾਂ ਨੇ ਸੰਗਰੂਰ ਦੇ ਇਕ ਸਕੂਲ ਦੇ ਟੀਚਰ ਜੋੜੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਕੂਲ ਨੂੰ ਦਿੱਤਾ ਹੈ। ਛੁੱਟੀ ਦੇ ਬਾਅਦ ਵੀ ਸਕੂਲ ਵਿਚ ਰਹਿ ਕੇ ਬੱਚਿਆਂ ਨੂੰ ਖਿਡਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਵਿਭਾਗ ਇਹ ਹੈ ਅਤੇ ਅਜਿਹੇ ਸੈਂਕੜੇ ਉਦਾਹਰਣਾਂ ਹਨ।

ਇਸ ਤੋਂ ਪਹਿਲਾਂ ਬੈਂਸ ਨੇ ਸਿੱਖਿਆ ਵਿਭਾਗ ਦਾ ਕਾਰਜਭਾਰ ਉਨ੍ਹਾਂ ਨੂੰ ਸੌਂਪਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ 14 ਮਹੀਨੇ ਦੇ ਕਾਰਜਕਾਲ ਵਿਚ 500 ਤੋਂ ਵੱਧ ਸਕੂਲਾਂ ਵਿਚ ਗਏ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਗ੍ਰਾਂਟਾਂ ਨਾ ਦੇ ਕੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਕੀਤਾ ਪਰ ਟੀਚਰਾਂ ਨੇ ਆਪਣੀ ਨੇਕ ਕਮਾਈ ਤੇ ਆਪਣੇ ਲੋਕਾਂ ਦੀ ਮਦਦ ਨਾਲ ਸਕੂਲਾਂ ਨੂੰ ਸੰਵਾਰਿਆ।ਉਨ੍ਹਾਂ ਨੇ ਨਾਭਾ ਦੇ ਹਾਈ ਸਕੂਲ ਠੂਈ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਇਥੋਂ ਦੇ ਅਧਿਆਪਕ ਉਨ੍ਹਾਂ ਬੱਚਿਆਂ ਨੂੰ ਆਪਣੇ ਘਰ ਰੱਖ ਕੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਦੇ ਹਨ ਜੋ ਗਰੀਬੀ ਕਾਰਨ ਪੜ੍ਹ ਨਹੀਂ ਪਾਉਂਦੇ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਭਰਤੀ ਹੋ ਸਕਣਗੇ ਟਰਾਂਸਜੈਂਡਰ, ਮਿਲਣਗੇ ਬਰਾਬਰ ਰਿਜ਼ਰਵ ਕੈਟਾਗਰੀ ਦੇ ਲਾਭ

ਮੰਤਰੀ ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਅਜਨਾਲਾ ਦਾ ਇਕ ਸਕੂਲ ਦੀਆਂ ਕਈ ਬੱਸਾਂ ਦੇਖੀਆਂ। ਉੁਨ੍ਹਾਂ ਨੂੰ ਲੱਗਾ ਕਿ ਇਹ ਕੋਈ ਨਿੱਜੀ ਸਕੂਲ ਹੋਵੇਗਾ ਪਰ ਪਤਾ ਲੱਗਾ ਕਿ ਉਹ ਟਪਿਆਲਾ ਦਾ ਸਰਕਾਰੀ ਕੰਨਿਆ ਸਕੂਲ ਹੈ। ਕਿਹਾ ਕਿ ਇਸ ਸਕੂਲ ਦੇ ਟੀਚਰਾਂ ਤੇ ਪ੍ਰਿੰਸੀਪਲ ਨੂੰ ਐਵਾਰਡ ਦਿੱਤਾ ਜਾ ਰਿਹਾ ਹੈ। ਉਨ੍ਹਾਂਕਿਹਾ ਕਿ ਜਦੋਂ ਉਹ ਉਸ ਸਕੂਲ ਗਏ ਤਾਂ ਪਤਾ ਲੱਗਾ ਕਿ ਇਸ ਸਕੂਲ ਵਿਚ ਸਿੱਖਿਆ ਦੇਣ ਦਾ ਤਰੀਕਾ ਇੰਨਾ ਪ੍ਰਭਾਵੀ ਹੈ ਕਿ ਆਸ-ਪਾਸ ਦੇ ਕਈ ਨਿੱਜੀ ਸਕੂਲ ਬੰਦ ਹੋ ਗਏ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਸਿੱਖਿਆ ਮੰਤਰੀ ਬੈਂਸ ਦਾ ਐਲਾਨ-‘ਹਰ ਹਫਤੇ ਸਾਹਮਣੇ ਲਿਆਏ ਜਾਣਗੇ ਟੀਚਰ ਆਫ ਦਿ ਵੀਕ’ appeared first on Daily Post Punjabi.

Big Breaking : ਮੋਹਾਲੀ ‘ਚ ਹਾਲਾਤ ਕਾਬੂ ਤੋਂ ਬਾਹਰ, ਪੈਟਰੋਲ ਦੀਆਂ ਬੋਤਲਾਂ ਲੈ ਅਧਿਆਪਕਾਂ ਨੇ ਘੇਰੀ ਸਿੱਖਿਆ ਵਿਭਾਗ ਦੀ ਇਮਾਰਤ
ਮੋਹਾਲੀ : ਮੰਗਾਂ ਨੂੰ ਲੈ ਕੇ ਅਧਿਆਪਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਨਾਰਾਜ਼ ਅਧਿਆਪਕ ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਏ ਅਤੇ ਮੰਗਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਫੇਜ਼ -8 ਵਿੱਚ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕੀਤਾ।

ਪੰਜ ਜੱਥੇਬੰਦੀਆਂ ਦੀ ਤਰਫੋਂ ਪੰਜਾਬ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਹੋਇਆ। ਅਧਿਆਪਕਾਂ ਦੀ ਗਿਣਤੀ ਇੰਨੀ ਸੀ ਕਿ ਉਨ੍ਹਾਂ ਨੇ ਪੁਲਿਸ ਦਾ ਘੇਰਾ ਤੋੜਿਆ ਅਤੇ ਸੱਤਵੀਂ ਮੰਜ਼ਲ ‘ਤੇ ਸਿੱਖਿਆ ਸਕੱਤਰ ਦੇ ਕਮਰੇ ਦੇ ਬਾਹਰ ਪਹੁੰਚ ਗਏ। ਕਈ ਅਧਿਆਪਕ ਸੈਕਟਰੀ ਦੇ ਕਮਰੇ ਦੇ ਬਾਹਰ ਬੈਠ ਗਏ। ਉਸੇ ਸਮੇਂ, ਪੰਜ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਵਿਭਾਗ ਦੀ ਛੱਤ ‘ਤੇ ਚੜ੍ਹ ਗਏ। ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਵਿਰੋਧ ਪ੍ਰਦਰਸ਼ਨ ਇਸ ਢੰਗ ਨਾਲ ਜਾਰੀ ਰਹੇਗਾ। ਪੁਲਿਸ ਵੱਲੋਂ ਉਨ੍ਹਾਂ ਅਧਿਆਪਕਾਂ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜੋ ਛੱਤ ‘ਤੇ ਪੈਟਰੋਲ ਲੈ ਕੇ ਆ ਰਹੇ ਸਨ। ਪਰ ਉਹ ਇਸ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਬੋਰਡ ਦਫਤਰ ਦੇ ਬਾਹਰ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸੀ MP ਰਵਨੀਤ ਸਿੰਘ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਨੇ ਕੀਤਾ ਤਲਬ

ਪ੍ਰਦਰਸ਼ਨ ਕਰ ਰਹੇ ਅਧਿਆਪਕ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਨੌਕਰੀ ਵਿੱਚ ਪੱਕਾ ਕੀਤਾ ਜਾਵੇ। ਤਨਖਾਹ ਭੱਤੇ ਜੋ ਬੰਦ ਕੀਤੇ ਗਏ ਹਨ ਜਾਰੀ ਕੀਤੇ ਜਾਣੇ ਚਾਹੀਦੇ ਹਨ। ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਸਿਰਫ ਚੋਣ ਵਾਅਦੇ ਕੀਤੇ ਗਏ ਸਨ। ਸਰਕਾਰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰ ਰਹੀ ਹੈ। ਪਰ ਨੌਕਰੀ ਕਰਨ ਵਾਲਿਆਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਹੈ। ਪਟਿਆਲਾ ਵਿੱਚ ਜੇਕਰ ਸਿੱਖਿਆ ਮੰਤਰੀ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪ੍ਰਦਰਸ਼ਨ ਹੁੰਦਾ ਹੈ ਤਾਂ ਲਾਠੀਆਂ ਵਰਤੀਆਂ ਜਾਂਦੀਆਂ ਹਨ। ਪਰ ਅਧਿਆਪਕ ਇਸ ਤੋਂ ਡਰਦੇ ਨਹੀਂ ਹਨ। ਹੁਣ ਅਧਿਆਪਕਾਂ ਨੇ ਲੜਨ ਦਾ ਮਨ ਬਣਾ ਲਿਆ ਹੈ।

ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਨੂੰ ਪੰਜਾਬ ਵਿਚ ਪਹਿਲੇ ਨੰਬਰ ‘ਤੇ ਲਿਆਉਣ ਵਿਚ ਸਿਰਫ ਅਧਿਆਪਕ ਹੀ ਹਨ। ਕਿਉਂਕਿ ਇਹ ਉਹ ਲੋਕ ਸਨ ਜੋ ਉਨ੍ਹਾਂ ਬੱਚਿਆਂ ਨੂੰ ਝੁੱਗੀ ਝੌਂਪੜੀਆਂ, ਕਾਲੋਨੀਆਂ ਤੋਂ ਦੂਰ ਲੈ ਕੇ ਸਕੂਲ ਆਉਂਦੇ ਸਨ, ਜਿਸ ਬਾਰੇ ਮੰਤਰੀ ਅਤੇ ਅਧਿਕਾਰੀ ਸੋਚ ਵੀ ਨਹੀਂ ਸਕਦੇ ਸਨ। ਜਿਵੇਂ ਹੀ ਚੋਣਾਂ ਆਉਂਦੀਆਂ ਹਨ, ਵਾਅਦੇ ਕੀਤੇ ਜਾਂਦੇ ਹਨ ਕਿ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਪਿਛਲੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਕੋਈ ਸੁਣ ਨਹੀਂ ਰਿਹਾ। ਅਧਿਆਪਕਾਂ ਨੇ ਕਿਹਾ ਕਿ ਉਹ ਉਨ੍ਹਾਂ ਦੀ ਆਵਾਜ਼ ਸੁਣਨ ਤੱਕ ਸਿੱਖਿਆ ਸਕੱਤਰ ਦੇ ਦਫ਼ਤਰ ਅੱਗੇ ਇਸ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਿਣਗੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਤਿੰਨ ਪੈਰ ਵਾਲੇ ਬੱਚੇ ਨੂੰ ਮਿਲੀ ਨਵੀਂ ਜ਼ਿੰਦਗੀ, ਡਾਕਟਰਾਂ ਨੇ ਸਰਜਰੀ ਕਰ ਹਟਾਇਆ ਪੈਰ

The post Big Breaking : ਮੋਹਾਲੀ ‘ਚ ਹਾਲਾਤ ਕਾਬੂ ਤੋਂ ਬਾਹਰ, ਪੈਟਰੋਲ ਦੀਆਂ ਬੋਤਲਾਂ ਲੈ ਅਧਿਆਪਕਾਂ ਨੇ ਘੇਰੀ ਸਿੱਖਿਆ ਵਿਭਾਗ ਦੀ ਇਮਾਰਤ appeared first on Daily Post Punjabi.