team india beat southafrica in centurion Archives - Daily Post Punjabi

ਸੈਂਚੁਰੀਅਨ ‘ਚ ਜਿੱਤਣ ਵਾਲਾ ਪਹਿਲਾ ਏਸ਼ੀਆਈ ਦੇਸ਼ ਬਣ ਭਾਰਤ ਨੇ ਤੋੜਿਆ ਦੱਖਣੀ ਅਫਰੀਕਾ ਦਾ ਘਮੰਡ!
ਟੀਮ ਇੰਡੀਆ ਨੇ ਸੈਂਚੁਰੀਅਨ ਦੇ ਸੁਪਰ ਸਪੋਰਟ ਪਾਰਕ ‘ਚ ਖੇਡੇ ਗਏ ਪਹਿਲੇ ਟੈਸਟ ‘ਚ ਦੱਖਣੀ ਅਫਰੀਕਾ ਨੂੰ 113 ਦੌੜਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਦਰਅਸਲ, ਭਾਰਤ ਸੈਂਚੁਰੀਅਨ ਜਿੱਤਣ ਵਾਲਾ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਹੈ।

A big victory for #TeamIndia in the 1st Test.

Scorecard – https://t.co/eoM8MqSQgO #SAvIND pic.twitter.com/lRWDCAalIZ
— BCCI (@BCCI) December 30, 2021

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸੈਂਚੁਰੀਅਨ ਵਿੱਚ ਟੀਮ ਇੰਡੀਆ ਦੀ ਇਹ ਪਹਿਲੀ ਜਿੱਤ ਹੈ। ਇਸ ਤੋਂ ਪਹਿਲਾਂ ਕੋਈ ਵੀ ਏਸ਼ਿਆਈ ਟੀਮ ਸੈਂਚੁਰੀਅਨ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਨਹੀਂ ਸਕੀ ਸੀ। ਇਸ ਮੈਦਾਨ ‘ਤੇ ਮੇਜ਼ਬਾਨ ਟੀਮ ਦੀ ਇਹ ਤੀਜੀ ਹਾਰ ਹੈ। ਭਾਰਤੀ ਟੀਮ ਨੇ ਚੌਥੀ ਪਾਰੀ ‘ਚ ਦੱਖਣੀ ਅਫਰੀਕਾ ਨੂੰ 305 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਮੇਜ਼ਬਾਨ ਟੀਮ 191 ਦੌੜਾਂ ‘ਤੇ ਹੀ ਢੇਰ ਹੋ ਗਈ। ਭਾਰਤ ਲਈ ਦੂਜੀ ਪਾਰੀ ਵਿੱਚ ਮੁਹੰਮਦ ਸ਼ਮੀ ਅਤੇ ਜਸਪ੍ਰੀਤ ਬੁਮਰਾਹ ਨੇ ਤਿੰਨ-ਤਿੰਨ ਵਿਕਟਾਂ ਲਈਆਂ ਹਨ। ਦੂਜੇ ਪਾਸੇ ਰਵੀਚੰਦਰਨ ਅਸ਼ਵਿਨ ਅਤੇ ਮੁਹੰਮਦ ਸਿਰਾਜ ਨੂੰ ਦੋ-ਦੋ ਸਫਲਤਾਵਾਂ ਮਿਲੀਆਂ ਹਨ।

ਇਹ ਵੀ ਪੜ੍ਹੋ : ਰੌਸ ਟੇਲਰ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਇਸ ਟੀਮ ਖਿਲਾਫ ਖੇਡਣਗੇ ਆਖਰੀ ਟੈਸਟ

ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। 305 ਦੌੜਾਂ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਦੀ ਟੀਮ ਪੰਜਵੇਂ ਦਿਨ 191 ਦੌੜਾਂ ‘ਤੇ ਸਿਮਟ ਗਈ ਹੈ। ਅਫਰੀਕਾ ਟੀਮ ਲਈ ਦੂਜੀ ਪਾਰੀ ਵਿੱਚ ਕਪਤਾਨ ਡੀਨ ਐਲਗਰ (77) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ ਚੰਗੀ ਗੇਂਦਬਾਜ਼ੀ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਸੈਂਚੁਰੀਅਨ ‘ਚ ਜਿੱਤਣ ਵਾਲਾ ਪਹਿਲਾ ਏਸ਼ੀਆਈ ਦੇਸ਼ ਬਣ ਭਾਰਤ ਨੇ ਤੋੜਿਆ ਦੱਖਣੀ ਅਫਰੀਕਾ ਦਾ ਘਮੰਡ! appeared first on Daily Post Punjabi.