Team India stuck in Barbados Archives - Daily Post Punjabi

36 ਘੰਟਿਆਂ ਤੋਂ ਬਾਰਬਾਡੋਸ ‘ਚ ਫਸੀ ਟੀਮ ਇੰਡੀਆ, ਤੂਫਾਨ ਕਾਰਨ ਏਅਰਪੋਰਟ ਦਾ ਸੰਚਾਲਨ ਬੰਦ, BCCI ਭੇਜੇਗੀ ਚਾਰਟਡ ਫਲਾਈਟ !
ਟੀਮ ਇੰਡੀਆ ਤੂਫਾਨ ਬੇਰਿਲ ਕਾਰਨ ਬਾਰਬਾਡੋਸ ਵਿੱਚ ਫਸ ਗਈ ਹੈ। ਟੀ-20 ਵਿਸ਼ਵ ਕੱਪ 2024 ਵਿੱਚ ਰੋਮਾਂਚਕ ਜਿੱਤ ਦੇ ਅਗਲੇ ਦਿਨ ਟੀਮ ਇੰਡੀਆ ਨੇ ਵਾਪਸੀ ਕਰਨੀ ਸੀ ਪਰ ਤੂਫਾਨ ਕਾਰਨ ਟੀਮ ਇੰਡੀਆ ਭਾਰਤ ਲਈ ਰਵਾਨਾ ਨਹੀਂ ਹੋ ਸਕੀ । ਮਿਲੀ ਜਾਣਕਾਰੀ ਮੁਤਾਬਕ ਟੀਮ ਇੰਡੀਆ ਨੂੰ BCCI ਚਾਰਟਰਡ ਫਲਾਈਟ ਰਾਹੀਂ ਵਾਪਸ ਲਿਆਏਗਾ।

Team India stuck in Barbados

ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਟੀਮ ਬ੍ਰਿਜਟਾਊਨ ਦੇ ਸਥਾਨਕ ਸਮੇਂ ਅਨੁਸਾਰ ਸ਼ਾਮ 6 ਵਜੇ (3 ਜੁਲਾਈ, 3:30 AM IST) ਰਵਾਨਾ ਹੋਣ ਅਤੇ ਬੁੱਧਵਾਰ ਨੂੰ ਸ਼ਾਮ 7.45 ਵਜੇ (IST) ਦਿੱਲੀ ਪਹੁੰਚਣ ਦੀ ਉਮੀਦ ਹੈ। ਇੱਥੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਪਰ ਅਜੇ ਤੱਕ ਉਸ ਪ੍ਰੋਗਰਾਮ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ BCCI ਵੱਲੋਂ ਵੀ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ: ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਕੁੜੀ ਨੇ ਛੱਡੇ ਸਾਹ, 4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਆ ਰਹੀ ਸੀ ਪੰਜਾਬ

ਇਸ ਸਬੰਧੀ ਬਾਰਬਾਡੋਸ ਦੇ ਪ੍ਰਧਾਨ ਮੰਤਰੀ ਮੀਆ ਮੋਟਲੀ ਨੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਕਿ ਮੈਂ ਅਸਲ ਵਿੱਚ ਹਵਾਈ ਅੱਡੇ ਦੇ ਸਟਾਫ ਨਾਲ ਸੰਪਰਕ ਵਿੱਚ ਹਾਂ ਅਤੇ ਉਹ ਹੁਣ ਆਪਣੀ ਅੰਤਿਮ ਜਾਂਚ ਕਰ ਰਹੇ ਹਨ ਅਤੇ ਅਸੀਂ ਜਲਦੀ ਤੋਂ ਜਲਦੀ ਆਮ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਉਮੀਦ ਕਰਦੇ ਹਾਂ। ਦੱਸ ਦੇਈਏ ਕਿ ਭਾਰਤੀ ਟੀਮ ਨੇ ਸੋਮਵਾਰ ਨੂੰ ਭਾਰਤ ਆਉਣ ਲਈ ਨਿਊਯਾਰਕ ਲਈ ਉਡਾਣ ਭਰਨੀ ਸੀ ਪਰ ਖਰਾਬ ਮੌਸਮ ਕਾਰਨ ਟੀਮ ਦਾ ਸ਼ਡਿਊਲ ਵਿਗੜ ਗਿਆ । ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਟਲਾਂਟਿਕ ਵਿੱਚ ਆਉਣ ਵਾਲੇ ਤੂਫਾਨ ਬੇਰਿਲ ਕਾਰਨ 210 ਕਿਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ । ਇਹ ਸ਼੍ਰੇਣੀ 4 ਦਾ ਤੂਫਾਨ ਬਾਰਬਾਡੋਸ ਤੋਂ ਲਗਭਗ 570 ਕਿਲੋਮੀਟਰ ਪੂਰਬ-ਦੱਖਣ-ਪੂਰਬ ਵੱਲ ਸੀ ਅਤੇ ਇਸ ਕਾਰਨ ਹਵਾਈ ਅੱਡੇ ‘ਤੇ ਕੰਮਕਾਜ ਰੋਕ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post 36 ਘੰਟਿਆਂ ਤੋਂ ਬਾਰਬਾਡੋਸ ‘ਚ ਫਸੀ ਟੀਮ ਇੰਡੀਆ, ਤੂਫਾਨ ਕਾਰਨ ਏਅਰਪੋਰਟ ਦਾ ਸੰਚਾਲਨ ਬੰਦ, BCCI ਭੇਜੇਗੀ ਚਾਰਟਡ ਫਲਾਈਟ ! appeared first on Daily Post Punjabi.