teaser release allarhan de Archives - Daily Post Punjabi

ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਦੇ ਨਵੇਂ ਗੀਤ ਦਾ ਟੀਜ਼ਰ ਆਇਆ ਸਾਹਮਣੇ
ਫ਼ਿਲਮ ‘ਗੋਡੇ ਗੋਡੇ ਚਾਅ’ ਆਪਣੇ ਟ੍ਰੇਲਰ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਦੇ ਟਰੇਲਰ ਨੂੰ ਲੋਕਾਂ ਵਲੋਂ ਖ਼ੂਬ ਪਿਆਰ ਮਿਲ ਰਿਹਾ ਹੈ।

teaser release allarhan de

ਉਥੇ ਹੁਣ ਫ਼ਿਲਮ ਦੇ ਦੂਜੇ ਗੀਤ ਦਾ ਟੀਜ਼ਰ ਸਾਹਮਣੇ ਆਇਆ ਹੈ, ਜਿਸ ਦਾ ਨਾਂ ਹੈ ‘ਅੱਲ੍ਹੜਾਂ ਦੇ’। ਟੀਜ਼ਰ ਤੋਂ ਸਾਫ ਪਤਾ ਚੱਲਦਾ ਹੈ ਕਿ ਇਹ ਗੀਤ ਮਸਤੀ ਭਰਪੂਰ ਹੋਣ ਵਾਲਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ !

ਫ਼ਿਲਮ ਦੇ ਟਰੇਲਰ ਦੇ ਅਖੀਰ ’ਚ ਸੋਨਮ ਬਾਜਵਾ ਦਾ ਜਿਹੜਾ ਡਾਂਸ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਸੀ, ਉਹ ਇਸ ਗੀਤ ’ਚ ਸਾਨੂੰ ਦੇਖਣ ਨੂੰ ਮਿਲਣ ਵਾਲਾ ਹੈ। ਗੀਤ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ।

The post ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਦੇ ਨਵੇਂ ਗੀਤ ਦਾ ਟੀਜ਼ਰ ਆਇਆ ਸਾਹਮਣੇ appeared first on Daily Post Punjabi.