Telangana CM to pay rs 3 lakh Archives - Daily Post Punjabi

ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਦੇ CM ਅੱਜ ਦੇਣਗੇ 3-3 ਲੱਖ ਰੁ: ਦੀ ਮਦਦ
ਦਿੱਲੀ ਸਰਹੱਦ ‘ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ 3-3 ਲੱਖ ਰੁਪਏ ਦੀ ਮਦਦ ਮਿਲੇਗੀ । ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਦੇਣਗੇ । ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ । ਪਿਛਲੇ ਸਾਲ ਅੰਦੋਲਨ ਖਤਮ ਹੋਣ ਦੇ ਅਗਲੇ ਹੀ ਦਿਨ ਰਾਓ ਨੇ ਇਹ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ।

Telangana CM to pay rs 3 lakh

ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਸਿੰਘੂ ਅਤੇ ਟਿਕਰੀ ਸਰਹੱਦ ‘ਤੇ ਅੰਦੋਲਨ ਹੋਇਆ ਸੀ । 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ । ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ । ਇਸ ਤੋਂ ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਸੀ । ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਪਰਿਵਾਰਾਂ ਨੂੰ ਇੱਕ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ

ਦੱਸ ਦੇਈਏ ਕਿ ਇਸ ਪ੍ਰੋਗਰਾਮ ਨੂੰ ਲੈ ਕੇ ਸਿਆਸੀ ਤੌਰ ‘ਤੇ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ । ਹੁਣ ਦੇਸ਼ ਵਿੱਚ ਭਾਜਪਾ ਦੇ ਖਿਲਾਫ ਇੱਕ ਨਵਾਂ ਮੋਰਚਾ ਬਣ ਰਿਹਾ ਹੈ। ਹਾਲਾਂਕਿ ਇਸ ਵਿੱਚ ਕਾਂਗਰਸ ਸ਼ਾਮਿਲ ਨਹੀਂ ਹੈ । ਆਮ ਆਦਮੀ ਪਾਰਟੀ ਹੁਣ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਨੂੰ ਨਾਲ ਮਿਲਾ ਰਹੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਵੀ ਸੰਪਰਕ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਦੇ CM ਅੱਜ ਦੇਣਗੇ 3-3 ਲੱਖ ਰੁ: ਦੀ ਮਦਦ appeared first on Daily Post Punjabi.